Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 94 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 01 Dec 2023

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਵਾਰਡ ਨੰਬਰ 94 ਅਧੀਨ ਗੁਰਦੁਆਰਾ ਗੁਰੂਸਾਗਰ ਦੇ ਸਾਹਮਣੇ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਬੀਤੇ 15 ਸਾਲਾਂ ਤੋਂ ਇਨ੍ਹਾਂ ਗਲੀਆਂ ਦੀ ਕਿਸੇ ਨੇ ਸਾਰ ਨਹੀ ਲਈ ਅਤੇ ਹੁਣ ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਹਜ਼ਾਰਾਂ ਰਾਹਗੀਰਾਂ ਨੂੰ ਲਾਭ ਮਿਲੇਗਾ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਟੁੱਟੀਆਂ ਭੱਜੀਆਂ ਸੜ੍ਹਕਾਂ 'ਤੇ ਠੋਕਰਾਂ ਖਾ-ਖਾ ਆਪਣਾ ਪੈਂਡਾ ਤੈਅ ਕਰਦੇ ਆ ਰਹੇ ਹਨ। 

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਸਰਕਾਰ ਵੱਲੋ ਇਲਾਕਾ ਨਿਵਾਸੀਆਂ ਤੋਂ ਪਾਸਾ ਵੱਟਣ ਕਰਕੇ ਇਹ ਪ੍ਰਾਜੈਕਟ ਲਟਕਦਾ ਆ ਰਿਹਾ ਸੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਉਹ ਸ਼ਹਿਰ ਵਾਸੀਆਂ ਨੂੰ ਬਿਜਲੀ, ਪਾਣੀ, ਸੀਵਰੇਜ਼, ਆਮ ਆਦਮੀ ਕਲੀਨਿਕ, ਰੋਜ਼ਗਾਰ ਆਦਿ ਸੇਵਾਵਾਂ ਦੇਣ ਲਈ ਵਚਨਬੱਧ ਹਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD