Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਪੰਜਾਬ ਸਰਕਾਰ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ - ਵਿਧਾਇਕ ਮਦਨ ਲਾਲ ਬੱਗਾ

ਵਾਰਡ ਨੰਬਰ 8 'ਚ ਪਾਣੀ ਤੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 13 Dec 2023

ਪੰਜਾਬ ਸਰਕਾਰ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹਲਕਾ ਉੱਤਰੀ ਵਿੱਚ ਵਿਕਾਸ ਕਾਰਜ਼ਾਂ ਦੀ ਹਨੇਰੀ ਚੱਲ ਰਹੀ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 8 ਅਧੀਨ ਬਸਤੀ ਜੋਧੇਵਾਲ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਜਿਸਦੇ ਤਹਿਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ ਵਿਛਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 32 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਜੋ ਅਕਸਰ ਜਾਮ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD