Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ 'ਚ ਹਲਕਾ ਉੱਤਰੀ 'ਚ ਵਿਕਾਸ ਕਾਰਜ਼ਾਂ ਦੀ ਲੱਗੀ ਝੜੀ

ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Madan Lal Bagga AAP

5 Dariya News

5 Dariya News

5 Dariya News

ਲੁਧਿਆਣਾ , 01 Jan 2024

ਵਿਧਾਇਕ ਮਦਨ ਲਾਲ ਬੱਗਾ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਗਾਈ ਗਈ ਹੈ। ਉਨ੍ਹਾਂ ਅੱਜ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਵਾਰਡ ਨੰਬਰ 94 (ਪੁਰਾਣਾ 89) ਅਧੀਨ ਭੋਰਾ ਕਲੋਨੀ, ਬੈਕ ਸਾਈਡ ਜੈਕਸਨ ਪੈਟਰੋਲ ਪੰਪ ਦੀਆ ਗਲੀਆ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਆਰ ਐਮ ਸੀ ਤਕਨੀਕ ਨਾਲ ਬਣਨ ਵਾਲੀਆਂ ਗਲੀਆਂ ਦਾ ਉਦਘਾਟਨ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਕਰੀਬ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨੂੰ ਤੈਆ ਸਮਾਂ ਸੀਮਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਬੱਗਾ ਨੇ ਦੱਸਿਆ ਕਿ ਹਲਕਾ ਉੱਤਰੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਹਲਕੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇੱਕੋ ਇੱਕ ਮਿਸ਼ਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD