Friday, 28 June 2024

 

 

ਖ਼ਾਸ ਖਬਰਾਂ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ

 

75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹਲਕਾ ਆਤਮ ਨਗਰ 'ਚ ਲਹਿਰਾਇਆ 100 ਫੁੱਟ ਉੱਚਾ ਤਿਰੰਗਾ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab, 75th Republic Day, Republic Day 2024, Republic Day of India, Indian Republic Day, 26 January 2024

5 Dariya News

5 Dariya News

5 Dariya News

ਲੁਧਿਆਣਾ , 26 Jan 2024

75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਮਾਡਲ ਟਾਊਨ ਵਿਖੇ 100 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਸਮੁੱਚੇ ਪੰਜਾਬੀਆਂ, ਦੇਸ਼ ਵਾਸੀਆਂ ਅਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਪਰਮ ਪਿਤਾ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਡੀ ਆਪਸੀ ਭਾਈਚਾਰਕ ਸਾਂਝ ਕਾਇਮ ਰਹੇ ਅਤੇ ਹਲਕਾ ਆਤਮ ਨਗਰ ਵਿਕਾਸ ਪੱਖੋਂ ਹਮੇਸ਼ਾ ਚੜ੍ਹਦੀਕਲਾ ਵਿੱਚ ਰਹੇ।

ਉਨ੍ਹਾਂ ਕਿਹਾ ਕਿ ਉਹ 100 ਫੁੱਟ ਉੱਚਾ ਝੰਡਾ ਲਹਿਰਾ ਕੇ ਜਿੱਥੇ ਮਾਣ ਮਹਿਸੂਸ ਕਰ ਰਹੇ ਹਨ ਉੱਥੇ ਉਨ੍ਹਾਂ ਬਾਬਾ ਦੀਪ ਸਿੰਘ ਜੀ ਦੇ ਅਵਤਾਰ ਪੁਰਬ ਦੀ ਵੀ ਸੰਗਤਾ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। 

ਉਨ੍ਹਾਂ ਹਲਕਾ ਆਤਮ ਨਗਰ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਨਾ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD