Thursday, 04 July 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀਆਂ ਨੁੱਕੜ ਸਭਾਵਾਂ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਜੱਥਾ ਸ੍ਰੀ ਖਾਟੂ ਸ਼ਯਾਮ ਤੇ ਸ੍ਰੀ ਸਾਲਾਸਰ ਲਈ ਰਵਾਨਾ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra

Web Admin

Web Admin

5 Dariya News

ਪਾਇਲ/ਲੁਧਿਆਣਾ , 29 Jan 2024

ਵਿਧਾਨ ਸਭਾ ਹਲਕਾ ਪਾਇਲ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਜੱਥਾ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਦਰਸ਼ਨਾਂ ਲਈ ਰਵਾਨਾ ਹੋਇਆ। ਵਿਧਾਇਕ ਗਿਆਸਪੁਰਾ ਵਲੋਂ ਬੱਸ ਨੂੰ ਝੰਡੀ ਦੇਣ ਮੌਕੇ ਕਿਹਾ ਕਿ ਹਲਕਾ ਪਾਇਲ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਹਾਜਰੀ ਭਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾ ਅੱਗੇ ਦੱਸਿਆ ਕਿ ਧਾਰਮਿਕ ਸਥਾਨਾਂ ਦੇ ਚਾਹਵਾਨ ਸ਼ਰਧਾਲੂ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਉਨ੍ਹਾਂ ਦੇ ਦਫ਼ਤਰ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾੳ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ 'ਤੇ ਯਕੀਨੀ ਬਣਾਉਣ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD