Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

'ਆਪ' ਦੀ ਸਰਕਾਰ, ਆਪ ਦੇ ਦੁਆਰ - ਮੁਹਿੰਮ ਤਹਿਤ ਵਾਰਡ ਨੰਬਰ 1 'ਚ ਲੱਗੇ ਵਿਸ਼ੇਸ਼ ਕੈਂਪ ਦਾ ਵਸਨੀਕਾਂ ਨੇ ਲਿਆ ਭਰਪੂਰ ਲਾਹਾ- ਮਦਨ ਲਾਲ ਬੱਗਾ

ਕਿਹਾ! ਪੰਜਾਬ ਸਰਕਾਰ ਪ੍ਰਸ਼ਾਸ਼ਨਿਕ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 06 Feb 2024

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ, 'ਆਪ' ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ 44 ਤਰ੍ਹਾਂ ਦੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਵਸਨੀਕਾਂ ਨੇ ਭਰਪੂਰ ਲਾਹਾ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ ਇੱਕ ਅਧੀਨ ਪਿੰਡ ਭੋਰੇ ਵਿਖੇ ਕੈਂਪ ਦਾ ਦੌਰਾ ਕਰਦਿਆਂ ਕੀਤਾ।

ਸ੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਵਿੱਚ ਲੱਗੇ ਕੈਂਪ ਮੌਕੇ ਵਿਧਾਇਕ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਲੋਕਹਿੱਤ ਵਿੱਚ ਐਨ.ਓ.ਸੀ. ਦੀ ਸ਼ਰਤ ਹਟਾਉਣ ਵਾਲੇ ਫੈਸਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਫੂਡ ਸਪਲਾਈ, ਲੇਬਰ, ਪੁਲਿਸ ਅਤੇ ਹੋਰ ਵਿਭਾਗਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਜਿੱਥੇ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਐਫੀਡੇਵਿਟ ਤਸਦੀਕ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ, ਬੁਢਾਪਾ ਪੈਂਨਸ਼ਨ, ਬੀ.ਸੀ. ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ, ਜਨਮ ਸਰਟੀਫਿਕੇਟ 'ਚ ਨਾਮ ਦਰਜ ਕਰਵਾਉਣ, ਮਾਲ ਰਿਕਾਰਡ ਬਾਰੇ ਜਾਣਕਾਰੀ, ਮੈਰਿਜ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਦੀਆਂ ਲੋੜ ਅਨੁਸਾਰ ਕਾਪੀਆਂ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਨਵਿਆਉਣ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਨੂੰ ਤਸਦੀਕ ਕਰਨਾ, ਦਿਹਾਤੀ ਖੇਤਰ ਦੇ ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ/ਆਸ਼ਰਿਤ ਬੱਚਿਆਂ ਦੀ ਪੈਂਨਸ਼ਨ, ਭਾਰ ਮੁਕਤ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀ ਲੇਟ ਐਂਟਰੀ, ਦਿਵਿਆਂਗ ਸਰਟੀਫਿਕੇਟ, ਸ਼ਗਨ ਸਕੀਮ ਦੇ ਕੇਸ, ਸਰਹੱਦੀ ਖੇਤਰ ਦੇ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈਜ਼ ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੀ.ਸੀ.ਸੀ., ਮੌਤ ਦੇ ਸਰਟੀਫਿਕੇਟ ਸੋਧ, ਕੰਢੀ ਖੇਤਰ ਸਰਟੀਫਿਕੇਟ ਆਦਿ ਸੇਵਾਵਾਂ ਦਿੱਤੀਆਂ ਗਈਆਂ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD