Saturday, 29 June 2024

 

 

ਖ਼ਾਸ ਖਬਰਾਂ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੂਰਵ ਹਜੂਰੀ ਰਾਗੀ, ਪੰਥਕ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਜਥੇਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਰਾਜਨੀਤੀ 'ਚ ਕਦਮ ਰੱਖਿਆ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਸਤਿੰਦਰ ਸਰਤਾਜ ਨੇ ਹੁਣ ਪਾਈਆਂ ਅਮਰੀਕਨ ਚੈਨਲਾ ਤੇ ਧਮਾਲਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ

 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਕੌਮੀ ਮਾਰਗ ਉੱਤੇ ਟਰੈਕਟਰ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ

Farmer Protest, Protest, Agitation, Demonstration, Samyukta Kisan Morcha, Sanyukt Kisan Morcha, Farmers Protest, Farmer Protest 2024, Farmers Protest 2024, MSP, Minimum Support Prices, Shambhu Border, Khanauri Border

Web Admin

Web Admin

5 Dariya News

ਭਵਾਨੀਗੜ੍ਹ , 26 Feb 2024

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇ ਦਿੱਤੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਭਾਰੀ ਗਿਣਤੀ ਵਿਚ ਟਰੈਕਟਰ ਕਤਾਰਾਂ ’ਚ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਕਿਯੂ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਕਿਯੂ ਧਨੇਰ ਦੇ ਆਗੂ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਭਾਰਤ ਸਰਕਾਰ ਉੱਤੇ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਲਈ ਦਬਾਅ ਬਣਾਉਣ ਲਈ ਅੱਜ ਘਰਾਚੋਂ ਤੋਂ ਲੈ ਕੇ ਪਿੰਡ ਚੰਨੋਂ ਤੱਕ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ ਖੜ੍ਹੇ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਭਾਰਤ ਦੇ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰ ਕਰਨ ਵਾਲਿਆਂ ਨੂੰ ਬਰਬਾਦ ਕਰਨ ਲਈ ਨਵੇਂ ਤੋਂ ਨਵੇਂ ਢੰਗ ਵਰਤ ਰਹੇ ਹਨ।

ਉਨ੍ਹਾਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਹੱਕ ਮੰਗਦੇ ਕਿਸਾਨਾਂ ’ਤੇ ਢਾਹੇ ਗਏ ਜ਼ਬਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦਾ ਮਨੋਰਥ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਦੀ ਮੁਆਫੀ ਸਮੇਤ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਹੈ।

ਇਸ ਮੌਕੇ ਕਿਸਾਨ ਆਗੂ ਕਰਮ ਸਿੰਘ ਬਲਿਆਲ, ਜਸਪਾਲ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਦਰਬਾਰਾ ਸਿੰਘ ਨਾਗਰਾ, ਚਮਕੌਰ ਸਿੰਘ ਭੱਟੀਵਾਲ, ਮੱਖਣ ਸਿੰਘ, ਬੁੱਧ ਸਿੰਘ ਬਾਲਦ, ਕਰਮਜੀਤ ਸਿੰਘ ਨਦਾਮਪੁਰ, ਕਸ਼ਮੀਰ ਸਿੰਘ ਘਰਾਚੋਂ, ਮਹਿੰਦਰ ਸਿੰਘ ਮਾਝੀ, ਕੁਲਤਾਰ ਸਿੰਘ, ਗੁਰਮੀਤ ਸਿੰਘ, ਗਿਆਨ ਸਿੰਘ ਨਦਾਮਪੁਰ ਅਤੇ ਗੋਬਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਮੋਰਚੇ ਦੇ ਆਗੂ ਹਾਜ਼ਰ ਸਨ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD