Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

 

ਵੋਟਰ ਜਾਗਰੂਕਤਾ ਤੇ ਨਸ਼ਾ ਮੁਕਤ ਪੰਜਾਬ ਮੁਹਿੰਮ ਨੂੰ ਸਮਰਪਿਤ ਸਾਈਕਲੋਥਾਨ ਇਵੈਂਟ ’ਚ ਹੁਸ਼ਿਆਰਪੁਰ ਵਾਸੀਆਂ ਨੇ ਦਿਖਾਇਆ ਜੋਸ਼

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈ ਗਈ ’ਸਚਦੇਵਾ ਸਟਾਕਸ ਹੁਸ਼ਿਆਰਪੁਰ ਸਾਈਕਲੋਥਾਨ ’ ’ਚ 350 ਤੋਂ ਵੱਧ ਸਾਈਕਲਿਸਟਾਂ ਨੇ ਲਿਆ ਹਿੱਸਾ

Anti Drug Mission, Drive Against Drugs, Comprehensive Action against Drug Abuse, CADA, Lok Sabha Elections 2024, General Elections 2024, Chunav Ka Parv, Desh Ka Garv, No Voter To Be Left Behind

Web Admin

Web Admin

5 Dariya News

ਹੁਸ਼ਿਆਰਪੁਰ , 07 Apr 2024

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਫਿਟ ਬਾਈਕਰਸ ਕਲੱਬ ਵਲੋਂ ਵੱਡੇ ਪੱਧਰ ਦੇ ਸਾਈਕਲੋਥਾਨ ਇਵੈਂਟ ’ਸਚਦੇਵਾ ਸਟਾਕਸ ਹੁਸ਼ਿਆਰਪੁਰ ਸਾਈਕਲੋਥਾਨ ’ ਵਿਚ ਹੁਸ਼ਿਆਰਪੁਰ ਵਾਸੀਆਂ ਨੇ ਬਹੁਤ ਜੋਸ਼ ਦਿਖਾਇਆ। ਲੋਕ ਸਭਾ ਚੋਣਾਂ-2024 ਲਈ ਵੋਟਰ ਜਾਰਗੂਕਤਾ ਤੇ ਨਸ਼ਾ ਮੁਕਤ ਪੰਜਾਬ ਦੀ ਥੀਮ ’ਤੇ ਕਰਵਾਏ ਗਏ ਇਸ ਸਾਈਕਲੋਥਾਨ ਵਿਚ 8 ਸਾਲ ਤੋਂ 80 ਸਾਲ ਉਮਰ ਵਰਗ ਦੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਪ੍ਰੋਫੈਸ਼ਨਲ ਸਾਈਕਲਿਸਟਾਂ ਨੇ ਹਿੱਸਾ ਲਿਆ।

ਇਸ ਇਵੈਂਟ ਵਿਚ 100 ਕਿਲੋਮੀਟਰ ਸਾਈਕਲਿੰਗ, 300 ਤੇ 200 ਸਾਈਕਲਿੰਗ ਵਿਚ 35 ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਸਭ ਤੋਂ ਪਹਿਲਾਂ ਸਾਈਕਲੋਥਾਨ ਦੀ ਸ਼ੁਰੂਆਤ ਐਸ.ਐਸ.ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ, ਫਿਟ ਬਾਈਕਰਸ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ, ਡੀ.ਐਸ.ਪੀ ਅਮਰਨਾਥ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਪਰਮਜੀਤ ਸਿੰਘ ਸਚਦੇਵਾ ਨੇ ਦੱਸਿਆ ਕਿ ਪੂਰੀ ਦੁਨੀਆਂ ਵਿਚ ਸਾਈਕਲਿੰਗ ਦੇ ਖੇਤਰ ਵਿਚ ਆਪਣਾ ਮੁਕਾਮ ਹਾਸਲ ਕਰਨ ਵਾਲੇ ਸਾਈਕਲਿਸਟ ਡਾ. ਅਮਿਤ ਸਮਰਥ, ਡਾ. ਪਵਨ ਢੀਂਗਰਾ, ਰਾਵੀ ਬਦੇਸ਼ਾ, ਆਦਿਲ ਤੇਲੀ, ਮੇਘਾ ਜੈਨ ਨੇ ਵਿਸ਼ੇਸ਼ ਤੌਰ ’ਤੇ ਹਿੱਸਾ ਲੈ ਕੇ ਇਸ ਇਵੈਂਟ ਦੀ ਸ਼ਾਨ ਵਧਾਈ। ਇਸ ਦੌਰਾਨ ਐਸ.ਐਸ.ਪੀ ਵਲੋਂ ਇਨ੍ਹਾਂ ਅੰਤਰਾਸ਼ਟਰੀ ਸਾਈਕਲਿਸਟਾਂ ਦਾ ਵੀ ਸਨਮਾਨ ਕੀਤਾ ਗਿਆ।

ਐਸ.ਐਸ.ਪੀ ਸੁਰੇੱਦਰ ਲਾਂਬਾ ਨੇ ਇਸ ਦੌਰਾਨ ਇਵੈਂਟ ਵਿਚ ਹਿੱਸਾ ਲੈਣ ਵਾਲੇ ਸਾਰੇ ਸਾਈਕਲਿਸਟਾਂ ਤੇ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਰੇ ਯੋਗ ਵੋਟਰ ਲੋਕ ਸਭਾ ਚੋਣਾਂ-2024 ਵਿਚ ਆਪਣੀ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਮੁਕਤ  ਪੰਜਾਬ ਦੀ ਥੀਮ ’ਤੇ ਕਰਵਾਏ ਗਏ ਆਯੋਜਨ ਸਾਡੇ ਸਾਰਿਆਂ ਨੂੰ ਸੰਕਲਪ ਲੈ ਕੇ ਇਸ ਦਿਸ਼ਾ ਵਿਚ ਅੱਗੇ ਵੱਧਣਾ ਹੈ।

ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਲਈ ਇਸ ਤਰ੍ਹਾਂ ਦੇ ਇਵੈਂਟ ਸਮੇਂ ਦੀ ਮੁੱਖ ਜ਼ਰੂਰਤ ਹੈ। ਉਨ੍ਹਾਂ ਫਿਟ ਬਾਈਕਰਸ ਕਲੱਬ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਵੈਂਟ ਦੀ ਸਫ਼ਲਤਾ ਦੇ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਰਾਸ਼ਟਰੀ ਪੱਧਰ ’ਤੇ ਜਾਣਿਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਖੇਡਾਂ ਵੱਲ ਧਿਆਨ ਦੇਣ ਅਤੇ ਨਸ਼ੇ ਖਿਲਾਫ਼ ਇਕਜੁੱਟਤਾ ਦਿਖਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਬਜ਼ੁਰਗਾਂ ਵਲੋਂ ਦਿਖਾਇਆ ਗਿਆ ਜੋਸ਼ ਸਾਬਤ ਕਰਦਾ ਹੈ ਕਿ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਸਾਈਕਲਿੰਗ ਹੱਬ ਵਜੋਂ ਵਿਕਸਿਤ ਹੋਵੇਗਾ।

ਫਿਟ ਬਾਈਕਰਸ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਨੇ ਸਾਈਕਲੋਥਾਨ ਵਿਚ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ, ਸੈਂਚੁਰੀ ਪਲਾਈਵੁੱਡ, ਵਲੰਟੀਅਰਾਂ ਅਤੇ ਹੋਰ ਸਹਿਯੋਗੀ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਪੈਡਲ ਐਂਡ ਸੈਡਲ ਕਲੱਬ ਗੜ੍ਹਸ਼ੰਕਰ ਦੇ ਚਰਨਜੀਤ ਸਿੰਘ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਇਵੈਂਟ ਵਿਚ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੈਲਗਿਰੀ ਤੋਂ ਆਏ ਪ੍ਰੀਤਮ ਸਿੰਘ ਸਾਈਕਲਿੰਗ ਇਵੈਂਟ ਵਿਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ।

ਉਨ੍ਹਾਂ ਕਿਹਾ ਕਿ ਇਸ ਸਾਈਕਲੋਥਾਨ ਦਾ ਮੁੱਖ ਉਦੇਸ਼ ਇਹੀ ਹੈ ਕਿ ਰਾਸ਼ਟਰੀ ਪੱਧਰ ’ਤੇ ਧਿਆਨ ਆਕਰਸ਼ਿਤ ਕੀਤਾ ਜਾ ਸਕੇ ਕਿ ਹੁਸ਼ਿਆਰਪੁਰ  ਜ਼ਿਲ੍ਹਾ ਸਾਈਕਲਿੰਗ ਹੱਬ ਵਜੋਂ ਵਿਕਸਿਤ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਵੈਂਟ ਦੀਆਂ ਤਿਆਰੀਆਂ ਵਿਚ 100 ਦੇ ਕਰੀਬ ਵਲੰਟੀਅਰਾਂ ਨੇ ਤਿੰਨ ਮਹੀਨੇ ਲਗਾਤਾਰ ਮਿਹਨਤ ਕੀਤੀ ਹੈ। ਇਸ ਮੌਕੇ ਫਿਟ ਬਾਈਕਰਸ ਕਲੱਬ ਦੇ ਮੀਤ ਪ੍ਰਧਾਨ ਮੁਨੀਰ ਨਜ਼ਰ, ਸਕੱਤਰ ਉਤਮ ਸਿੰਘ ਸਾਬੀ, ਪ੍ਰਿੰਸੀਪਲ ਰਾਕੇਸ਼ ਕੁਮਾਰ, ਅੰਕੂਰ ਸ਼ਰਮਾ, ਲੈਕਚਰਾਰ ਸੰਦੀਪ ਸੂਦ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

वोटर जागरुकता व नशा मुक्त पंजाब अभियान को समर्पित साइकलोथान इवेंट में होशियारपुर वासियों ने दिखाया जोश

जिला प्रशासन के सहयोग से करवाई गई ‘सचदेवा स्टाक्स होशियारपुर साईकलोथान’ में 350 से ज्यादा साइकिलिस्टों ने लिया भाग

होशियारपुर

जिला प्रशासन के सहयोग से फिट बाईकर्स क्लब की ओर से बड़े स्तर के साइकलोथान इवेंट ‘सचदेवा स्टाक्स होशियारपुर साईकलोथान’ में होशियारपुर वासियों ने खूब जोश दिखाया। लोक सभा चुनाव 2024 के लिए वोटर जागरुकता व ‘नशा मुक्त पंजाब’ की थीम पर करवाए गए इस साइकलोथान में 8 वर्ष से 80 वर्ष आयु के देश के अलग-अलग राज्यों के अलावा विदेश से भी प्रोफेशनल साइकिलिस्टों ने हिस्सा लिया। इस इवेंट में 100 किलोमीटर साइकिलिंग में 300 व 200 किलोमीटर साइकिलिंग में 35 प्रतिभागियों ने हिस्सा लिया।

सबसे पहले साइकलोथान की शुरुआत एस.एस.पी होशियारपुर सुरेंद्र लांबा, फिट बाईकर्स क्लब के अध्यक्ष परमजीत सिंह सचदेवा, डी.एस.पी अमरनाथ व जिला स्वीप नोडल अधिकारी प्रीत कोहली की ओर से हरी झंडी देकर रवाना किया गया। परमजीत सिंह सचदेवा ने बताया कि पूरी दुनिया में साइकिलिंग के क्षेत्र में अपना मुकाम हासिल करने वाले साइकिलिस्ट डा. अमित समर्थ, डा. पवन ढींगरा. रावी बदेशा, आदिल तेली, मेघा जैन ने विशेष तौर पर हिस्सा लेकर इस इवेंट की शोभा बढ़ाई।

इस दौरान एस.एस.पी की ओर से इन अंतर्राष्ट्रीय साइकिलिस्टों का भी सम्मान किया गया।

एस.एस.पी सुरेंद्र लांबा ने इस दौरान इवेंट में हिस्सा लेने वाले सभी साइकिलिस्टों व वालंटियर्स को संबोधित करते हुए कहा कि सभी योग्य वोटर लोक सभा चुनाव-2024 में अपने मतदान का प्रयोग जरुर करें और मजबूत लोकतंत्र के निर्माण में सहयोग करें। उन्होंने कहा कि पंजाब पुलिस की ओर से प्रदेश को नशा मुक्त करने के उद्देश्य से लगाकार अभियान चलाया जा रहा है और ‘नशा मुक्त पंजाब’ की थीम पर करवाए गए इस आयोजन पर हम सभी को संकल्प लेकर इस दिशा में आगे बढऩा है।

उन्होंने कहा कि स्वस्थ समाज के लिए ऐसे इवेंट समय की मुख्य जरूरत है। उन्होंने फिट बाईकर्स क्लब की प्रशंसा करते हुए कहा कि इवेंट की सफलता के साथ जिला होशियारपुर राष्ट्रीय स्तर पर जाना जाएगा। उन्होंने नौजवानों से अपील करते कहा कि वे अधिक से अधिक खेल की तरफ ध्यान दें और नशे के खिलाफ एकजुटता दिखाएं। उन्होंने कहा कि नौजवान और बुजुर्गो की ओर से दिखाया गया जोश साबित करता है कि आने वाले समय में होशियारपुर साईकिलिंग हब के तौर पर विकसित होगा।

फिट बाईकर्स क्लब के अध्यक्ष परमजीत सिंह सचदेवा ने साइकलोथान में सहयोग के लिए जिला प्रशासन, सैंचुरी प्लाईवुड, वालंटियरों व अन्य सहयोगी संस्थाओं का भी आभार जताया। उन्होंने पैडल एंड सैडल क्लब गढ़शंकर के चरणजीत सिंह का भी आभार जताया, जिन्होंने इस इवेंट में पूरा सहयोग दिया है। उन्होंने बताया कि कैलगिरी से आए प्रीतम सिंह साइकिलिंग इवेंट में हिस्सा लेने के लिए विशेष तौर पर पहुंचे थे।

उन्होंने कहा कि इस साइकलोथान का मुख्य उद्देश्य यही है कि राष्ट्रीय स्तर पर ध्यान आकर्षित किया जा सके कि होशियारपुर जिला साईकिलिंग हब के तौर पर विकसित हो सकता है। उन्होंने बताया कि इवेंट की तैयारियों में 100 के करीब वालंटियरों ने तीन महीने लगातार मेहनत की है। इस अवसर पर फिट बाईकर्स क्लब के उपाध्यक्ष मुनीर नजर, सचिव उत्तम सिंह साबी, प्रिंसिपल राकेश कुमार, अंकुर शर्मा, लेक्चरार संदीप सूद के अलावा अन्य गणमान्य भी मौजूद थे।  

                                                             

 

Tags: Anti Drug Mission , Drive Against Drugs , Comprehensive Action against Drug Abuse , CADA , Lok Sabha Elections 2024 , General Elections 2024 , Chunav Ka Parv , Desh Ka Garv , No Voter To Be Left Behind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD