Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

Jai Inder Kaur, Bharatiya Janata Party, BJP, BJP Punjab, Patiala, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਪਟਿਆਲਾ , 19 May 2024

ਕਾਂਗਰਸ ਦੇ ਸਾਬਕਾ ਕੌਂਸਲਰ ਬੌਬੀ ਗਰੋਵਰ ਅਤੇ ਕਾਂਗਰਸ ਦੀ ਸੀਨਿਅਰ ਮਹਿਲਾ ਨੇਤਾ ਮੋਨਿਕਾ ਗਰੋਵਰ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਬਣ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰ ਸਮੇਤ ਕਰੀਬ 30 ਹੋਰ ਵਿਅਕਤੀਆਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲਈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਮੁਖੀ ਬੀਬਾ ਜੈਇੰਦਰਾ ਕੌਰ ਨੇ ਮੋਨਿਕਾ ਗਰੋਵਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਾਜਪਾ ਦੇ ਸਿਰੋਪਾਓ ਭੇਟ ਕੀਤੇ। 

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਕਾਂਗਰਸ ਦੇ ਹੋਰ ਵੀ ਕਈ ਸੀਨੀਅਰ ਵਰਕਰ ਭਾਜਪਾ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਸੰਭਾਵਨਾ ਹੈ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਹੋਰ ਸਿਆਸੀ ਪਾਰਟੀਆਂ ਦੇ ਵਰਕਰ ਵੀ ਭਾਜਪਾ ਵਿੱਚ ਸ਼ਾਮਲ ਹੋ ਕੇ ਪਟਿਆਲਾ ਲੋਕ ਸਭਾ ਸੀਟ ਤੋਂ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ ਯਕੀਨੀ ਬਨਾਉਣਗੇ। 

ਦੂਜੇ ਪਾਸੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੋਨਕਾ ਗਰੋਵਰ ਨੇ ਵੀ ਬੀਬਾ ਜੈਇੰਦਰਾ ਕੌਰ ਨਾਲ ਵਾਅਦਾ ਕੀਤਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਨਰਿੰਦਰ ਮੋਦੀ ਦੀਆਂ ਗਾਰੰਟੀਆਂ ਬਾਰੇ ਜਾਣੂ ਕਰਵਾਉਣਗੇ, ਤਾਂ ਜੋ ਸ਼ਹਿਰ ਵਾਸੀ ਮਹਾਰਾਣੀ ਪ੍ਰਨੀਤ ਕੌਰ ਨੂੰ ਜਿਆਦਾ ਤੋਂ ਜਿਆਦਾ ਵੋਟਾਂ ਪਾ ਕੇ ਭਾਰਤੀ ਸੰਸਦ ਵਿੱਚ ਭੇਜ ਸਕਣ। ਉਹਨਾਂ ਕਿਹਾ ਕਿ ਸਾਡੇ ਬੱਚਿਆਂ ਭਵਿੱਖ ਇਸ ਵੇਲੇ ਖਤਰੇ ਵਿੱਚ ਹੈ ਅਤੇ ਇਸਨੂੰ ਖਤਰੇ ਤੋਂ ਬਚਾਉਣ ਲਈ ਭਾਜਪਾ ਨੂੰ ਦੇਸ਼ ਵਿੱਚ ਮਜਬੂਤ ਕਰਨਾ ਜਰੂਰੀ ਹੋ ਗਿਆ ਹੈ।

मोनिका ग्रोवर अपने साथियों सहित कांग्रेस छोड़कर भाजपा में शामिल, बीबा जयंइंद्र कौर ने भाजपा में आने पर किया स्वागत

पटियाला 

पूर्व कांग्रेसी पार्षद बॉबी ग्रावर और कांग्रेस में सरगर्म नेता मोनिका ग्रोवर ने शनिवार को कांग्रेस पार्टी को छोड़कर भारतीय जनता पार्टी की सदस्य हासिल कर ली। उनके साथ उनके परिवार सहित करीब 30 अन्य व्यक्तियों ने भी भाजपा की सदस्यता ली। 

पंजाब भाजपा की महिला मोर्चा प्रधान बीबा जयइंद्र कौर ने मोनिका ग्रोवर और उनके साथियों का भाजपा ज्वाइंन करने पर उनका स्वागत कर उन्हें भाजपा के सरोपे भेंट किए। इस अवसर पर भाजपा के जिला शहरी प्रधान संजीव शर्मा बिट्टू ने कहा कि कांग्रेस के कई अन्य सीनियर कार्यकर्ता भाजपा में शामिल होने के लिए उनके संपर्क में हैं और संभव है कि आगामी दो से तीन दिनों में बड़ी संख्या में अन्य राजनीतिक पार्टियों के कार्यकर्ता भाजपा में शामिल होकर महारानी परनीत कौर की पटियाला लोकसभा सीट से जीत को सुनिश्चित करेंगे। 

उधर मोनका ग्रोवर ने भी भाजपा में शामिल होने के बाद बीबा जयइंद्र कौर के साथ वायदा किया कि वह घर-घर जाकर लोगों को भाजपा की उपलब्धियों के साथ-साथ नरिंदर मोदी की गारंटी संबंधी अलगत करवाएंगी। उन्होंने कहा कि इस समय हमारे बच्चों का भविष्य खतरे में हैं और इस खतरे से बचने के लिए भाजपा को देश में मजबूत करना बेहद जरूरी है।

 

Tags: Jai Inder Kaur , Bharatiya Janata Party , BJP , BJP Punjab , Patiala , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD