Tuesday, 25 June 2024

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ : ਡਾ.ਬਲਜੀਤ ਕੌਰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਹਾੜਾ ਮਨਾਇਆ ਬਟਾਲਾ ਦੇ ਚੱਲ ਰਹੇ ਵਿਕਾਸ ਵਿੱਚ ਇੱਕ ਹੋਰ ਵਿਕਾਸ ਕਾਰਜ ਸ਼ੁਰੂ - ਵਿਧਾਇਕ ਸ਼ੈਰੀ ਕਲਸੀ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਬਾਰਿਸ਼ਾਂ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਕਾਸੀ ਪ੍ਰਬੰਧਾਂ ਦਾ ਲਿਆ ਜਾਇਜ਼ਾ ਸਰਕਾਰ ਤੁਹਾਡੇ ਦੁਆਰ ਪਹਿਲਕਦਮੀ ਤਹਿਤ ਪਿੰਡ ਕੁਤਬਾ ਵਿਖੇ ਕੈਂਪ 28 ਜੂਨ ਨੂੰ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪੁਲਿਸ ਦਾ ਹੌਸਲਾ ਗਿਰਾ (ਡੇਗ)ਰਹੇ ਹਨ : ਤਰੁਣ ਚੁੱਘ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਅਮਿਤ ਸ਼ਾਹ ਨੇ ਦੇਸ਼ ਵਿੱਚ ਹੜ੍ਹ ਪ੍ਰਬੰਧਨ ਦੀ ਸਮੀਖਿਆ ਲਈ ਅੱਜ ਨਵੀਂ ਦਿੱਲੀ ਵਿੱਚ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਲੰਧਰ 'ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ 'ਆਪ' 'ਚ ਸ਼ਾਮਲ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਯੋਜਨਾ ਕਮੇਟੀ ਦਫ਼ਤਰ ਵਿੱਚ ਲੋਕ ਮਿਲਣੀ ਤਹਿਤ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਲਈ ਵੱਖ-ਵੱਖ ਨੋਡਲ ਅਫਸਰਾਂ ਅਤੇ ਕਰਮਚਾਰੀਆਂ ਦਾ ਸਨਮਾਨ ਜ਼ਿਲਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ ਵਿੱਚ ਹੋ ਚੁੱਕੀ ਹੈ ਝੋਨੇ ਦੀ ਸਿੱਧੀ ਬਿਜਾਈ - ਸੰਦੀਪ ਕੁਮਾਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ ਰਾਸ਼ਟਰੀ ਏਕਤਾ ਦਾ ਸੰਕਲਪ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਲਾਜ਼ਮੀ : ਬਨਵਾਰੀ ਲਾਲ ਪ੍ਰੋਹਿਤ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਮੈਡੀਕਲ ਚੈਕ ਅਪ ਅਤੇ ਸਿਹਤ ਸਬੰਧੀ ਕੀਤਾ ਜਾਗਰੂਕ ਪੀਐਸਪੀਸੀਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ ਐਲਪੀਯੂ ਨੇ ਤਕਨੀਕੀ ਤਰੱਕੀ ਦੇ ਸਮਾਜਿਕ ਪ੍ਰਭਾਵ ਦੀ ਪੜਚੋਲ ਕਰਨ ਲਈ ਐਸਯੂਟੀਏਕੇਐਸ ਦਾ ਆਯੋਜਨ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ

 

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ-2024 ਦਾ ਆਯੋਜਨ

Rayat Bahra University, Rayat Bahra Group of Institutions, RBGI, Gurvinder Singh Bahra

Web Admin

Web Admin

5 Dariya News

ਮੋਹਾਲੀ , 25 May 2024

ਰਿਆਤ ਬਾਹਰਾ ਯੂਨੀਵਰਸਿਟੀ ਦੇ ਲਾਈਫ ਸਾਇੰਸਜ਼ ਵਿਭਾਗ ਵੱਲੋਂ ਐਲੂਮਨੀ ਮੀਟ-2024 ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਾਬਕਾ ਵਿਦਿਆਰਥੀਆਂ ਨੇ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਆਪਣੀਆਂ ਸਫਲਤਾ ਦੀਆਂ ਕਹਾਣੀਆਂ ਅਤੇ ਆਪਣੇ ਤਜ਼ਰਬਿਆਂ ਨੂੰ ਸਾਂਝਾ ਕੀਤਾ। ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਾਰੀਆਂ ਚੁਣੌਤੀਆਂ ’ਤੇ ਕਾਬੂ ਪਾ ਕੇ ਜੀਵਨ ਵਿੱਚ ਸਫ਼ਲਤਾ ਦਾ ਮੰਤਰ ਸਾਂਝਾ ਕੀਤਾ।

ਉਹਨਾਂ ਸਾਬਕਾ ਵਿਦਿਆਰਥੀਆਂ ਨੂੰ ਉਹਨਾਂ ਦੇ ਪੇਸ਼ੇਵਰ ਜੀਵਨ ਵਿੱਚ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਵੀ ਪ੍ਰਦਾਨ ਕੀਤੇ। ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੇ ਸਾਬਕਾ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਨਵੀਨਤਮ ਵਿਕਾਸ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਮਿਹਨਤ ਅਤੇ ਲਗਨ ਇੱਕ ਸਫਲ ਕੈਰੀਅਰ ਬਣਾਉਣ ਲਈ ਮੁੱਖ ਕਾਰਕ ਹਨ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਵਿਦਿਆਰਥੀਆਂ ਨੂੰ ਆਪਣੇ ਅਲਮਾ ਮੇਟਰ ਦੇ ਵਾਧੇ ਅਤੇ ਵਿਕਾਸ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਡੀਨ, ਵਿਦਿਆਰਥੀ ਭਲਾਈ ਡਾ: ਸਿਮਰਜੀਤ ਕੌਰ ਨੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਰਿਆਤ ਬਾਹਰਾ ਯੂਨੀਵਰਸਿਟੀ ਦੀ ਅਲੂਮਨੀ ਐਸੋਸੀਏਸ਼ਨ ਦੇ ਮਿਸ਼ਨ ਅਤੇ ਉਦੇਸ਼ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਸਾਡੇ ਸਾਬਕਾ ਵਿਦਿਆਰਥੀ ਉੱਦਮਤਾ, ਖੋਜ, ਅਕਾਦਮਿਕਤਾ ਅਤੇ ਉੱਚ ਸਿੱਖਿਆ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੇ ਹਨ।

ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ ਸਤੀਸ਼ ਕੁਮਾਰ ਬਾਂਸਲ, ਡਾ: ਮਨੋਜ ਬਾਲੀ, ਡਾ: ਪੁਲਕਸ, ਪਰਮਿੰਦਰ ਰੂਬਲ, ਡਾ: ਐਮ.ਐਸ. ਮਹਿਤਾ, ਮੇਜਰ ਏ.ਐਸ. ਚਾਹਲ ਆਦਿ ਹਾਜ਼ਰ ਸਨ। ਇਸ ਦੌਰਾਨ ਸਾਬਕਾ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਸੱਭਿਆਚਾਰਕ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ।


Alumni meet at RBU a nostalgic affair

Mohali

The Department of Life Sciences of Rayat Bahra University organised Alumni Meet-2024 which was a nostalgic affair for the alumni who shared their success stories and their experiences at Rayat Bahra University. It was interesting to listen to their stories and how much they missed their alma mater.

Chancellor Gurvinder Singh Bahra was the Chief Guest and he interacted with the students and shared the mantra of success in life overcoming all the challenges. He presented awards of appreciation to alumni for their contribution in their professional life.

Vice-Chancellor Dr Parvinder Singh enlightened the alumni about the latest developments in the university and stated that hard work and dedication were key factors to make a successful career. He stressed that alumni must contribute towards enhancement and growth of their alma mater.

Dr Simerjit Kaur, Dean, Students Welfare, welcoming the dignitaries highlighted the mission and motto of Alumni Association of Rayat Bahra University (AARBU) and stated that our alumni are doing very well in entrepreneurship, research, academics and in higher education.

Dean Academic Affairs Prof Satish Kumar, Dr Manoj Bali, Dr Pulakes, Parminder Roobal, Dr MS Mehta, Major AS Chahal were present on the occasion. Students presented cultural items for the alumni to celebrate their achievements.

 

Tags: Rayat Bahra University , Rayat Bahra Group of Institutions , RBGI , Gurvinder Singh Bahra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD