Thursday, 27 June 2024

 

 

ਖ਼ਾਸ ਖਬਰਾਂ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ : ਕੁਲਤਾਰ ਸਿੰਘ ਸੰਧਵਾਂ

 

ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Sukhwinder Singh Bindra, Bharatiya Janata Party, BJP, BJP Punjab, Amit Shah

Web Admin

Web Admin

5 Dariya News

ਲੁਧਿਆਣਾ , 27 May 2024

ਅੱਜ ਲੁਧਿਆਣਾ ਵਿਖੇ ਭਾਜਪਾ ਦੇ ਸੀਨੀਅਰ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਰਾਸ਼ਟਰੀ ਮੈਂਬਰ (ਐਨ.ਆਈ.ਐਸ.ਡੀ.), ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ (ਭਾਰਤ ਸਰਕਾਰ) ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ  ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਸੁਖਵਿੰਦਰ ਸਿੰਘ ਬਿੰਦਰਾ ਨੇ ਏਅਰਪੋਰਟ ਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਹਨਾਂ ਨਾਲ ਸ਼ਹਿਰ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।  

ਬਿੰਦਰਾ ਨੇ ਉਹਨਾਂ ਨੂੰ ਆਪਣੇ ਬਾਰੇ ਦੱਸਿਆ ਕਿ ਉਹ ਯੂਥ ਪ੍ਰਧਾਨ ਅਤੇ ਯੂਥ ਕਾਂਗਰਸ ਦੇ ਜਿਲ੍ਹਾ ਇੰਚਾਰਜ ਵਜੋਂ ਰਾਜਨੀਤੀ ਸ਼ੁਰੂ ਕੀਤੀ, ਫਿਰ ਉਹ ਯੂਥ ਕਾਂਗਰਸ ਦੇ ਸੂਬਾ ਸਕੱਤਰ ਰਹੇ।  2017 ਵਿੱਚ ਪੰਜਾਬ ਵਿੱਚ ਕਾਂਗਰਸ ਸਰਕਾਰ ਆਉਣ ਤੇ ਉਹਨਾਂ ਨੂੰ ਪੰਜਾਬ ਸਰਕਾਰ ਵਲੋਂ  ਯੂਥ ਵਿਕਾਸ ਬੋਰਡ ਦਾ ਸਟੇਟ ਚੇਅਰਮੈਨ ਬਣਾਇਆ ਗਿਆ। 2022 ਵਿੱਚ ਬਿੰਦਰਾ ਬੀਜੇਪੀ ਵਿੱਚ ਸ਼ਾਮਿਲ ਹੋਏ। 2024 ਵਿੱਚ ਭਾਰਤ ਸਰਕਾਰ ਨੇ ਬਿੰਦਰਾ ਨੂੰ ਐਨ.ਆਈ.ਐਸ.ਡੀ. ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲਾ ਵਿੱਚ ਰਾਸ਼ਟਰੀ ਮੈਂਬਰ ਨਿਯੁਕਤ ਕੀਤਾ।

ਬਿੰਦਰਾ ਨੇ ਕਿਹਾ ਕਿ ਮਾਨਯੋਗ ਅਮਿਤ ਸ਼ਾਹ ਦੇ ਲੁਧਿਆਣਾ ਆਉਣ ਨਾਲ ਪਾਰਟੀ ਵਰਕਰਾਂ ਦਾ ਉਤਸ਼ਾਹ ਹੋਰ ਵੱਧ ਜਾਵੇਗਾ ਅਤੇ ਪਾਰਟੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗਾ।ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਤੀਜੀ ਵਾਰ ਸਰਕਾਰ ਬਣਨ ਦੀ ਕਾਮਨਾ ਕੀਤੀ। ਉਹਨਾ ਕਿਹਾ ਕਿ ਮੋਦੀ ਜੀ ਦੀਆ ਨੀਤੀਆਂ ਨਾਲ ਦੇਸ਼ ਤਰੱਕੀ ਕਰ ਰਿਹਾ ਹੈ ਅਤੇ ਹੋਰ ਜਿਆਦਾ ਤਰੱਕੀ ਕਰੇਗਾ। ਬਿੰਦਰਾ ਨੇ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਕੇਂਦਰੀ ਰਾਜ ਮੰਤਰੀ ਕੈਲਾਸ਼ ਚੌਧਰੀ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕੀਤਾ।


सुखविंदर सिंह बिंद्रा ने भारत के गृह मंत्री अमित शाह से मुलाकात की

लुधियाना

वरिष्ठ भाजपा नेता सुखविंदर सिंह बिंद्रा राष्ट्रीय सदस्य (एन.आई.एस.डी.), केंद्रीय सामाजिक न्याय और अधिकारिता मंत्रालय (भारत सरकार) ने आज लुधियाना में देश के गृह मंत्री अमित शाह के साथ एक विशेष मुलाकात की। एयरपोर्ट पर सुखविंदर सिंह बिंद्रा ने उनका गर्मजोशी से स्वागत किया।उनसे शहर की मौजूदा स्थिति पर विस्तार से चर्चा की।

बिंद्रा ने उन्हें अपने बारे में बताया कि उन्होंने राजनीति की शुरुआत युवा कांग्रेस के युवा अध्यक्ष और जिला इंचार्ज के रूप में की, फिर वे युवा कांग्रेस के प्रदेश सचिव बने। 2017 में, जब पंजाब में कांग्रेस सरकार सत्ता में आई, तो उन्हें पंजाब सरकार द्वारा युवा विकास बोर्ड का राज्य चेयरमैन बनाया गया।  2022 में बिंद्रा बीजेपी में शामिल हो गए। 2024 में, भारत सरकार ने बिंद्रा को केंद्रीय सामाजिक न्याय एवं अधिकारिता मंत्रालय में एन.आई.एस.डी का राष्ट्रीय सदस्य नियुक्त किया गया।

बिंद्रा ने कहा कि माननीय अमित शाह के लुधियाना आगमन से पार्टी कार्यकर्ताओं का उत्साह बढ़ेगा और पार्टी प्रत्याशी बड़ी लीड के साथ जीत हासिल करेगा। बिंद्रा ने माननीय प्रधानमंत्री श्री नरेंद्र मोदी की तीसरी बार सरकार बनने की कामना की।  उन्होंने कहा कि मोदी जी की नीतियों से देश आगे बढ़ रहा है और आगे बढ़ेगा। बिंद्रा ने बीजेपी के राष्ट्रीय अध्यक्ष जेपी नड्डा, केंद्रीय मंत्री गजेंद्र शेखावत, केंद्रीय राज्य मंत्री कैलाश चौधरी और पंजाब अध्यक्ष सुनील जाखड़ को धन्यवाद दिया।

Sukhwinder Singh Bindra Meets Union Home Minister Amit Shah

Ludhiana

Senior BJP leader Sukhwinder Singh Bindra, National Member (N.I.S.D.), Ministry of Social Justice and Empowerment (Government of India), had a special meeting today with the Union Home Minister, Amit Shah, in Ludhiana.

At the airport, Sukhwinder Singh Bindra warmly welcomed him and discussed the current situation of the city in detail. Bindra shared his political journey, starting as the Youth President and District Incharge of the Youth Congress, later becoming the State Secretary of the Youth Congress.

In 2017, when the Congress government came to power in Punjab, he was appointed as the State Chairman of the Youth Development Board by the Punjab government. In 2022, Bindra joined the BJP, and in 2024, the Government of India appointed him as the National Member of N.I.S.D. in the Ministry of Social Justice and Empowerment.

Bindra expressed that the honorable Amit Shah's arrival in Ludhiana would boost the enthusiasm of the party workers, leading to a significant victory for the party candidate. Bindra also wished for the honorable Prime Minister Narendra Modi to form the government for the third time.

He stated that the country is progressing and will continue to progress under Modi's policies. Bindra thanked BJP National President J.P. Nadda, Union Minister Gajendra Shekhawat, Union Minister of State Kailash Choudhary, and Punjab President Sunil Jakhar.

 

Tags: Sukhwinder Singh Bindra , Bharatiya Janata Party , BJP , BJP Punjab , Amit Shah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD