Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਸਥਾਪਤ ਕਰਨਗੇ- ਪ੍ਰਨੀਤ ਕੌਰ

Preneet Kaur, Bharatiya Janata Party, BJP, BJP Punjab, Patiala

Web Admin

Web Admin

5 Dariya News

ਪਟਿਆਲਾ , 27 May 2024

ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਲਈ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਵਿੱਚ ਫਤਿਹ ਰੈਲੀ ਦੌਰਾਨ ਪੰਜਾਬ ਦੇ ਵਿਕਾਸ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਦੀ ਸਥਾਪਨਾ ਕਰਕੇ ਵਿਕਸਤ ਪੰਜਾਬ ਦੀ ਨੀਂਹ ਰੱਖਣਗੇ। ਇਹ ਜਾਣਕਾਰੀ ਭਾਜਪਾ ਆਗੂ ਪ੍ਰਨੀਤ ਕੌਰ ਨੇ ਲਾਲੜੂ, ਡੇਰਾਬੱਸੀ ਅਤੇ ਜ਼ੀਰਕਪੁਰ ਵਿੱਚ ਵੱਡੀ ਗਿਣਤੀ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਦਿੱਤੀ।

 ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਪ੍ਰਨੀਤ ਕੌਰ ਨੇ ਦੱਸਿਆ ਕਿ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਘੱਟ ਲੈਣ-ਦੇਣ ਦੀ ਲਾਗਤ, ਰਜਿਸਟਰਾਂ ਤੱਕ ਆਸਾਨ ਪਹੁੰਚ, ਯੋਗ ਮੈਨ ਪਾਵਰ, ਸਿਆਸੀ ਸਥਿਰਤਾ ਅਤੇ ਗਤੀਸ਼ੀਲ ਕਾਰੋਬਾਰ ਇੱਕੋ ਥਾਂ 'ਤੇ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਾਰਤੀ ਅਰਥਵਿਵਸਥਾ ਦੀਆਂ ਲੋੜਾਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਪੂਰੇ ਖੇਤਰ ਅਤੇ ਵਿਸ਼ਵ ਅਰਥਚਾਰੇ ਲਈ ਅੰਤਰਰਾਸ਼ਟਰੀ ਵਿੱਤੀ ਪਲੇਟਫਾਰਮ ਵਜੋਂ ਕੰਮ ਕਰੇਗਾ।

ਪ੍ਰਨੀਤ ਕੌਰ ਨੇ ਹੋਰ ਵੀ ਸਰਲ ਸ਼ਬਦਾਂ ਵਿੱਚ ਦੱਸਦਿਆਂ ਕਿਹਾ ਕਿ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਰਾਹੀਂ ਪੰਜਾਬ ਦੀਆਂ ਛੋਟੀਆਂ ਸਨਅਤਾਂ ਵੀ ਦੂਜੇ ਦੇਸ਼ਾਂ ਨਾਲ ਕਾਰੋਬਾਰ ਕਰ ਸਕਣਗੀਆਂ। ਇਸ ਕਾਰੋਬਾਰ ਨੂੰ ਵਧਣ-ਫੁੱਲਣ ਲਈ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਹਰ ਪਹਿਲੂ ਤੋਂ ਕਾਰੋਬਾਰੀ ਦੀ ਮਦਦ ਕਰੇਗਾ ਅਤੇ ਕਾਰੋਬਾਰੀ ਨੂੰ ਹਰ ਤਰ੍ਹਾਂ ਦੇ ਜੋਖਮ ਤੋਂ ਵੀ ਬਚਾਏਗਾ। 

ਪਟਿਆਲਾ ਜ਼ਿਲ੍ਹੇ ਵਿੱਚ ਇਸ ਵੇਲੇ ਸਭ ਤੋਂ ਵੱਧ ਉਦਯੋਗ ਰਾਜਪੁਰਾ ਅਤੇ ਨਾਭਾ ਵਿੱਚ ਵਿਕਸਤ ਹੋ ਚੁੱਕੇ ਹਨ ਅਤੇ ਜ਼ੀਰਕਪੁਰ ਦਾ ਅੰਤਰਰਾਸ਼ਟਰੀ ਵਿੱਤੀ ਕੇਂਦਰ ਇਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਚੋਣ ਜਨਸਭਾ ਦੌਰਾਨ ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ 2014 ਵਿੱਚ ਭਾਰਤ ਦੇ ਲੋਕਾਂ ਨੇ ਨਰਿੰਦਰ ਮੋਦੀ ਨੂੰ ਇੱਕ ਉਮੀਦਾਂ ਨਾਲ ਵੋਟਾਂ ਪਾਈਆਂ, 2019 ਵਿੱਚ ਦੇਸ਼ ਨੇ ਮੋਦੀ 'ਤੇ ਭਰੋਸਾ ਕਰਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਾਇਆ ਅਤੇ ਹੁਣ ਭਾਰਤ ਦੇ ਲੋਕਾਂ ਨੇ ਤੀਸਰੀ ਬਾਰ ਮੋਦੀ ਨੂੰ ਉਹਨਾਂ ਦੀ ਗਾਰੰਟੀ ਦੇ ਆਧਾਰ 'ਤੇ ਪ੍ਰਧਾਨ ਮੰਤਰੀ ਬਣਾਉਣ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਕਸਿਤ ਦੇ ਭਾਰਤ ਲਈ ਦਿੱਤੇ ਭਰੋਸੇ ਦੇ ਆਧਾਰ 'ਤੇ ਉਨ੍ਹਾਂ ਪਟਿਆਲਾ ਨੂੰ 9 ਗਾਰੰਟੀਆਂ ਦਿੱਤੀਆਂ ਹਨ। ਇਨ੍ਹਾਂ ਗਰੰਟੀਆਂ ਵਿੱਚੋਂ ਉਨ੍ਹਾਂ ਨੇ ਇੱਕ ਖੁਸ਼ਹਾਲ ਪਟਿਆਲਾ ਦੀ ਗਰੰਟੀ ਬਾਰੇ ਚਰਚਾ ਕੀਤੀ। ਪ੍ਰਨੀਤ ਕੌਰ ਨੇ ਕਿਹਾ ਕਿ ਅਸੀਂ ਪਟਿਆਲਾ ਦੇ ਵਿਕਾਸ ਲਈ ਵਿਸ਼ੇਸ਼ ਆਰਥਿਕ ਪੈਕੇਜ ਲਿਆਵਾਂਗੇ, ਪਟਿਆਲਾ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਸਟੇਸ਼ਨ ਬਣਾਇਆ ਜਾਵੇਗਾ, ਜ਼ੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਸਥਾਪਤ ਕਰਨਾ ਪਹਿਲ ਹੋਵੇਗੀ,  ਰਾਜਪੁਰਾ ਨੂੰ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਾਇਆ ਜਾਵੇਗਾ, ਪਟਿਆਲਾ ਦੀ ਵਿਰਾਸਤ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਵਾਂਗੇ, ਅਸੀਂ ਹਰ ਪਿੰਡ ਤੱਕ ਸੜਕ ਸੰਪਰਕ ਯਕੀਨੀ ਬਣਾਵਾਂਗੇ ਅਤੇ ਸ਼ਹਿਰਾਂ ਨੂੰ ਕੂੜੇ ਤੋਂ ਪੂਰੀ ਤਰ੍ਹਾਂ ਮੁਕਤ ਕਰਾਂਗੇ। 

ਪ੍ਰਨੀਤ ਕੌਰ ਨੇ ਯਾਦ ਦਿਵਾਇਆ ਕਿ ਜਿਸ ਤਰ੍ਹਾਂ ਰੇਲਵੇ ਤੋਂ ਉਹਨਾਂ ਪੰਜ ਨਵੇਂ ਰੂਟ ਲੈ ਕੇ ਪਟਿਆਲਾ ਦਾ ਕਾਰੋਬਾਰ ਵਧਿਆ ਹੈ, ਉਸੇ ਤਰ੍ਹਾਂ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਬਣਾਏ ਫਲਾਈਓਵਰਾਂ ਨੇ ਇਲਾਕੇ ਦੇ ਲੋਕਾਂ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ।

Preneet Kaur speaks to 8,000 workers through an audio bridge

Expresses gratitude towards BJP workers campaigning in the heatwave

Patiala

The Bharatiya Janata Party (BJP) candidate from Patiala Lok Sabha seat and former Minister of State for External Affairs, Maharani Preneet Kaur, on Monday spoke to 8,000 BJP workers through an audio bridge on Monday morning. While talking to the workers, she first thanked them for their efforts in making the Fateh Rally of Patiala a success.

Preneet Kaur further said that despite the heatwave condition in the state, the BJP workers have been continuously working for the election campaign, for which she was very grateful. She said that the Fateh rally has proved that people are with the BJP party from Patiala. She further asked the people of Patiala to strengthen the foundation of the golden future of Patiala by pressing the Lotus symbol on June 1.

Additionally, she said that Prime Minister Narendra Modi has taken a resolution to develop Patiala first, then Punjab as well as the whole of the nation. "Our one vote can help fulfill his dreams," she said. A Zirakpur resident named Simran Kaur, while talking to Maharani Preneet Kaur through an audio bridge, demanded that the roof of her house was about to collapse and the condition of her house was not good. 

After hearing this, Preneet Kaur assured her that the process of replacing the roof of her house would be started immediately after the elections and also she would be provided all her benefits as per the schemes of the Central Government. BJP leader Maharani Preneet Kaur said "Only four days are left for the Lok Sabha elections, and in these four days, we all should work together to strengthen the BJP to realize the dream of Prime Minister Narendra Modi. 

Whatever promises the AAP government or its B team Congress is making to the people of Patiala, they must be asked the reason for not fulfilling the promises it made earlier. AAP Party, which had promised to give Rs 1,000 every month to women, should now make its new promise to the public only after paying the dues of the people by pending Rs 26,000 for 26 months."

Preneet Kaur added that people have shown faith in her in the last 25 years, and with their support, she will definitely bring a lot of development in the Patiala Lok Sabha seat with the help of Prime Minister Narendra Modi.

प्रधानमंत्री जीरकपुर में स्थापित करवाएंगे अंतर्ऱाष्ट्रीय वित्तीय केंद्र - परनीत कौर

पटियाला 

पटियाला लोकसभा सीट से भाजपा की उम्मीदवार परनीत कौर के लिए चुनाव प्रचार करने के लिए पटियाला की फतेह रैली दौरान पंजाब को विकसित बनाने का संकल्प लेने वाले प्रधाननंत्री नरिंदर मोदी जीरकपुर में अंतर्ऱाष्ट्रीय वित्तीय केंद्र को स्थापित कर विकसित पंजाब की नींव रखेंगे। ये जानकारी भाजपा नेता परनीत कौर ने लालड़ू, डेरा बस्सी और जीरकपुर में आयोजित चुनाव जनसभाओँ में भारी संख्या में पहुंचे लोगों को संबोधित करते हुए दी।

भाजपा नेता परनीत कौर ने कहा कि अंतर्ऱाष्ट्रीय वित्तीय केंद्र के बारे विस्तार से जानकारी देते हुए कहा कि अंतर्ऱाष्ट्रीय वित्तीय केंद्र के जरिए कम लेनदेन लागत, पंजी तक आसान पहुंच, योग्य श्रम शक्ति, राजनीतिक स्थिरता और गतिशील व्यापार को एक ही स्थान पर उपलब्ध करवाएगा। उन्होंने कहा कि ये केंद्र भारतीय अर्थ व्यवस्था की जरूरतों पर ध्यान केंद्रित करने के साथ-साथ पूरे क्षेत्र और वैश्विक अर्थ व्यवस्था के लिए एक अंतर्राष्ट्रीय वित्तीय मंच के रूप में सेवा प्रदान करेगा। 

और अधिक आसान शब्दों में समझाते हुए परनीत कौर ने कहा कि अंतर्ऱाष्ट्रीय वित्तीय केंद्र के जरिए पंजाब के छोटे उद्योग भी अन्य देशों के साथ कारोबार कर सकेंगे। इस कारोबार को प्रफुलित बनाने के लिए अंतर्ऱाष्ट्रीय वित्तीय केंद्र हरेक पहलु से कारोबारी की सहायता करेगा और कारोबारी को हरेक तरह के जोखिम से भी बचाएगा। 

पटियाला जिले में इस समय राजपुरा और नाभा में सबसे अधिक उद्योग विकसित हुए हैं और इन्हें अंतर्ऱाष्ट्रीय स्तर तक पहुंचाने के लिए जीरकपुर का अंतर्ऱाष्ट्रीय वित्तीय केंद्र महत्वपूर्ण भूमिका निभाएगा। इस चुनाव जनसभा के दौरान भाजपा नेता परनीत कौर ने कहा कि 2014 में नरिंदर मोदी पर भारत के लोगों ने अपनी उम्मीदों को लेकर वोट दिया, 2019 में विश्वास करके प्रधानमंत्री बनाए और अब भारत के लोग मोदी को उनकी गारंटी के आधार पर तीसरी बार फिर से प्रधानमंत्री बनाने जा रहे हैं। 

उन्होंने कहा कि पटियाला के भरोसे और प्रधानमंत्री नरिंदर मोदी की ओर से लिए गए विकसित भारत को आधार बनाकर उन्होंने भी पटियाला को 9 गारंटियां दी हैं। इन्हीं गारंटियों में से उन्होंने खुशहाल पटियाला की गारंटी पर चर्चा की। परनीत कौर ने कहा कि हम पटियाला के विकास के लिए  विशेष आर्थिक पैकेज लेकर आएंगे, पटियाला रेलवे स्टेशन को एक विश्व स्तरीय स्टेशन बनाया जाएगा, जीरकपुर में अंतर्ऱाष्ट्रीय वित्तीय केंद्र स्थापित करना प्राथमिकता होगा, हम राजपुरा को पंजाब का मुख्य उद्योघिक केंद्र बनाएंगे, हम पटियाला की विरासत को विश्व स्तर पर और अधिक आगे बढ़ाएंगे, हम हरेक गांव तक सड़क संपर्क सुनिश्चित करेंगे और हम शहरों को कूड़े से पूरी तरह मुक्ति दिलाएंगे। 

परनीत कौर ने याद दिलाया कि जिस प्रकार रेलवे से नए पांच रूट लेकर पटियाला के कारोबार में इजाफा किया गया, उसी तरह जीरकपुर और डेराबस्सी में बनाए फ्लाई ओवरों से इलाके के लोगों की आर्थिक स्थित में सुधार लाने के लिए बड़ी भूमिका निभाई। 

 

Tags: Preneet Kaur , Bharatiya Janata Party , BJP , BJP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD