Wednesday, 26 June 2024

 

 

ਖ਼ਾਸ ਖਬਰਾਂ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ

 

ਆਮ ਆਦਮੀ ਪਾਰਟੀ ਦੇ ਆਗੂ ਹੀਰਾ ਲਾਲ ਕੁੰਦਰਾ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ

Jatinder Pal Malhotra, Jitender Pal Malhotra, BJP Chandigarh, Bharatiya Janata Party, BJP, Heera Lal Kundra, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਚੰਡੀਗੜ੍ਹ , 27 May 2024

ਆਮ ਆਦਮੀ ਪਾਰਟੀ ਦੇ ਆਗੂ ਹੀਰਾ ਲਾਲ ਕੁੰਦਰਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਹੀਰਾ ਲਾਲ ਕੁੰਦਰਾ ਵਾਰਡ ਨੰਬਰ 24 ਤੋਂ ਨਿਗਮ ਚੋਣ ਲੜ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਮੰਡਲ ਦੇ ਜਨਰਲ ਸਕੱਤਰ ਮੁਕੇਸ਼ ਕੁੰਦਰਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਦੋਵਾਂ ਆਗੂਆਂ ਦੇ ਨਾਲ-ਨਾਲ ਅੱਜ ਵੱਡੀ ਗਿਣਤੀ ਵਿੱਚ ਵਰਕਰ ਵੀ ਭਾਜਪਾ ਵਿੱਚ ਸ਼ਾਮਲ ਹੋਏ। 

ਸੋਨੂੰ, ਕਮਲ ਜੀਤ ਕੌਰ, ਸ਼ਕੁੰਤਲਾ ਦੇਵੀ, ਨੀਤੂ ਕੁੰਦਰਾ, ਅਮਨ ਕੁੰਦਰਾ, ਮੋਹਿਤ ਕੁੰਦਰਾ, ਵਿਕਰਾਂਤ, ਸੀਮਾ, ਲਲਿਤਾ, ਬਸੰਤੀ, ਮੁੰਨੀ ਦੇਵੀ ਅਤੇ ਮਹੇਸ਼ ਕੁਮਾਰ ਆਦਿ ਹਾਜ਼ਰ ਸਨ। ਇਸ ਮੌਕੇ ਭਾਜਪਾ ਦੇ ਚੰਡੀਗੜ੍ਹ ਤੋਂ ਉਮੀਦਵਾਰ ਸੰਜੇ ਟੰਡਨ ਅਤੇ ਭਾਜਪਾ ਚੰਡੀਗੜ੍ਹ ਡੇ ਪ੍ਰਧਾਨ  ਹਾਜ਼ਰ ਸਨ। ਸੰਜੇ ਟੰਡਨ ਨੇ ਕੁੰਦਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿਤਾ ਜਾਵੇਗਾ।

ਇਸ ਮੌਕੇ ਹੀਰਾ ਲਾਲ ਕੁੰਦਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸੋਚ ਬਹੁਤ ਸੌੜੀ ਹੈ ਅਤੇ ਅਜਿਹੇ ਮਾਹੌਲ ਵਿੱਚ ਉਨ੍ਹਾਂ ਦਾ ਦਮ ਘੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਜੇ ਟੰਡਨ ਸਾਫ਼-ਸੁਥਰੇ ਛਵੀ ਵਾਲੇ ਵਿਅਕਤੀ ਹਨ ਅਤੇ ਚੰਡੀਗੜ੍ਹ ਤੋਂ ਜਾਣੂ ਹਨ। ਕੁੰਦਰਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਸ ਵਾਰ ਜਿੱਤ ਦਾ ਤਾਜ ਟੰਡਨ ਦੇ ਸਿਰ 'ਤੇ ਸਜੇਗਾ ਅਤੇ ਉਹ ਚੰਡੀਗੜ੍ਹ ਨੂੰ ਤਰੱਕੀ ਅਤੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।

आम आदमी पार्टी के नेता हीरा लाल कुंद्रा अपने समर्थकों सहित भाजपा में शामिल

चंडीगढ़

आम आदमी पार्टी के सक्रिय कार्यकर्ता हीरा लाल कुंद्रा ने आज भाजपा का दामन थाम लिया। हीरा लाल कुंद्रा वार्ड नंबर 24 से निगम चुनाव लड़ चुके हैं। आम आदमी पार्टी के मंडल महा सचिव मुकेश कुंद्रा भाजपा में शामिल में शामिल हो गए हैं। इन डॉन नेताओं के साथ बड़ी संख्या में कार्यकर्ता भी आज भाजपा में शामिल हुए। 

शामिल होने वालों में सोनू, कमल जीत कौर, शकुंतला देवी, नीतू कुंद्रा, अमन कुंद्रा मोहित कुंद्रा, विक्रांत, सीमा, ललिता, बसंती, मुन्नी देवी और महेश कुमार प्रमुख हैं। भाजपा के चंडीगढ़ प्रत्याशी संजय टंडन और पार्टी अध्यक्ष इस अवसर मौजूद थे। संजय टंडन ने कुंद्रा और उनके साथियों का  पार्टी में स्वागत किया। उन्होंने कहा कि सभी साथियों को पार्टी में पूरा सम्मान मिलेगा।

हीरा लाल कुंद्रा ने इस मौके पर कहा कि आम आदमी पार्टी के नेताओं की सोच बड़ी संकुचित है और ऐसे माहौल में उनका दम घुट रहा था। उन्होंने कहा कि संजय टंडन साफ सुथरी छवि के व्यक्ति हैं और चंडीगढ़ से भली भांति परिचित हैं। कुंद्रा ने कहा कि उन्हें विश्वास है कि इस बार जीत का सेहरा उन्हीं के सर पर बंधे गा और वे चंडीगढ़ को प्रगति और विकास की नई ऊंचाइयों पर ले जाएंगे।

Aam Aadmi Party leader Hira Lal Kundra joins BJP along with his supporters

Chandigarh

Aam Aadmi Party leader  Heera Lal Kundra joined BJP today. Heera Lal Kundra has contested the corporation elections from ward number 24. Mandal General Secretary of Aam Aadmi Party Mukesh Kundra too has joined BJP. Along with these  leaders, a large number of workers also joined the BJP today. 

Prominent among those who joined were Sonu, Kamal Jeet Kaur, Shakuntala Devi, Neetu Kundra, Aman Kundra, Mohit Kundra, Vikrant, Seema, Lalita, Basanti, Munni Devi and Mahesh Kumar. The joining took place in the presence of  Chandigarh Lok Sabha candidate Sanjay Tandon and Jitendra Pal Malhotra, President, Chandigarh BJP. 

On this occasion, Heera Lal Kundra said that the thinking of Aam Aadmi Party leaders was very narrow and he was feeling suffocated in such an environment. He said that Sanjay Tandon is a person of clean image and is well acquainted with Chandigarh. Kundra said that he is confident that Tandon  will be winning by a huge margin and that he will take Chandigarh to new heights of progress and development.

 

Tags: Jatinder Pal Malhotra , Jitender Pal Malhotra , BJP Chandigarh , Bharatiya Janata Party , BJP , Heera Lal Kundra , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD