Saturday, 22 June 2024

 

 

ਖ਼ਾਸ ਖਬਰਾਂ ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 37.50 ਲੱਖ ਦੀ ਲਾਗਤ ਵਾਲੀਆਂ 5 ਨਵੀਂਆਂ ਟਾਟਾ ਏਸ ਗੱਡੀਆਂ ਹਰੀ ਝੰਡੀ ਦਿਖਾ ਕੇ ਰਵਾਨਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ ਯੋਗ ਲਈ ਰੋਜ਼ਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਣਾਅ ਭਰੀ ਜਿੰਦਗੀ ਵਿੱਚ ਪੂਰੀ ਤਰਾਂ ਬਤੀਤ ਕਰ ਸਕਦੇ ਹਾਂ ਤੰਦਰੁਸਤ ਜੀਵਨ-ਸੰਦੀਪ ਕੁਮਾਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਸਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਅੰਗਹੀਣਤਾ ਸਰਟੀਫਿਕੇਟ ਸਬੰਧੀ ਸ਼ਿਕਾਇਤ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 24 ਘੰਟੇ ਅੰਦਰ ਹੱਲ ਕੀਤਾ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੀ ਉੱਘੀ ਕਵੀ ਮਨਿੰਦਰ ਬਸੀ ਦਾ ਦੂਸਰਾ ਗਜ਼ਲ ਸੰਗ੍ਰਹਿ " ਸਹਿਜੇ-ਸਹਿਜੇ" ਲੋਕ ਅਰਪਣ ਯੋਗ ਸਿਹਤਮੰਦ ਜੀਵਨ ਦੀ ਕੂੰਜੀ ਹੈ : ਗੁਰਦਿੱਤ ਸਿੰਘ ਸੇਖੋਂ ਵਿਧਾਇਕ ਗੋਲਡੀ ਕੰਬੋਜ ਵੱਲੋਂ ਸਰਹੱਦੀ ਪਿੰਡਾਂ ਵਿਚ ਅਗੇਤੇ ਹੜ੍ਹ ਰੋਕੂ ਪ੍ਰਬੰਧਾਂ ਦੇ ਜਾਇਜੇ ਲਈ ਦੌਰਾ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਅਬੋਹਰ ਨਗਰ ਨਿਗਮ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ ਫਾਜ਼ਿਲਕਾ ਪ੍ਰਸ਼ਾਸਨ ਦੀ ਪਹਿਲ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀ ਫਿਲਮ ਸਹੀ ਫੈਸਲਾ ਦਾ ਪੋਸਟਰ ਕੀਤਾ ਜਾਰੀ ਐਲਪੀਯੂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਅੰਤਰਰਾਸ਼ਟਰੀ ਯੋਗ ਦਿਵਸ 2024 ਮਨਾਇਆ ਸੀ ਜੀ ਸੀ ਝੰਜੇੜੀ ਵਿਚ ਇਕ ਹਫ਼ਤੇ ਦੇ ਯੋਗਾ ਕੈਂਪ ਦਾ ਆਯੋਜਨ

 

ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ

ਮੀਤ ਹੇਅਰ ਵੱਲੋਂ ਮਾਲੇਰਕੋਟਲਾ ਹਲਕੇ ਦਾ ਦੌਰਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹਥਨ (ਮਾਲੇਰਕੋਟਲਾ) , 29 May 2024

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਮਾਲੇਰਕੋਟਲਾ ਹਲਕੇ ਦੇ ਪਿੰਡਾਂ ਵਿੱਚ ਸੰਬੋਧਨ ਕਰਦਿਆਂ ਸੂਬਾ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਨਾਲ ਕੈਬਨਿਟ ਮੰਤਰੀ ਵਜੋਂ ਖੁਦ ਕੀਤੇ ਕੰਮਾਂ ਬਦਲੇ ਵੋਟਾਂ ਮੰਗੀਆਂ।ਹਲਕਾ ਵਿਧਾਇਕ ਜਮੀਲ ਉਰ ਰਹਿਮਾਨ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ।

ਮੀਤ ਹੇਅਰ ਨੇ ਸੂਬਾ ਸਰਕਾਰ ਵੱਲੋਂ ਬਿਜਲੀ, ਸਿਹਤ, ਸਿੱਖਿਆ, ਕਿਸਾਨੀ ਆਦਿ ਖੇਤਰਾਂ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਕੰਮ ਗਿਣਵਾਉਂਦਿਆਂ ਬਤੌਰ ਕੈਬਨਿਟ ਮੰਤਰੀ ਕੀਤੇ ਕੰਮ ਵੀ ਗਿਣਵਾਏ। ਉਨ੍ਹਾਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਨ ਤੋਂ ਰੋਕਿਆ। ਐਸ.ਵਾਈ.ਐਲ. ਉੱਤੇ ਪੰਜਾਬ ਦੇ ਹੱਕ ਉੱਤੇ ਡਟ ਕੇ ਪਹਿਰਾ ਦਿੱਤਾ, ਵਿਧਾਨ ਸਭਾ ਚ ਮਤਾ ਪਾਸ ਕਰਵਾਇਆ। ਟੇਲਾਂ ਉਤੇ ਪਾਣੀ ਪਹੁੰਚਾਇਆ, ਬੰਦ ਪਏ ਨਹਿਰੀ ਖਾਲ ਚਲਵਾਏ। ਤਜਵੀਜ਼ਤ ਨਵੀ ਮਾਲਵਾ ਨਹਿਰ ਦੀ ਯੋਜਨਾ ਬਣਾਈ। 

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਵਜੋਂ ਪ੍ਰਾਈਵੇਟ ਮਾਲਜ਼ ਤੇ ਸ਼ੋਅ ਰੂਮਜ਼ ਦੇ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਲਿਖਣੀ ਸ਼ੁਰੂ ਕਰਵਾਈ। ਕਾਲਜ ਅਧਿਆਪਕਾਂ ਲਈ ਸੱਤਵਾਂ ਪੇਅ ਕਮਿਸ਼ਨ ਲਾਗੂ ਕੀਤਾ ਅਤੇ ਗੈਸਟ ਫੈਕਲਟੀ ਕਾਲਜ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਖੇਡ ਮੰਤਰੀ ਵਜੋਂ ਖੇਡ ਤੇ ਖਿਡਾਰੀ ਪੱਖੀ ਖੇਡ ਨੀਤੀ ਬਣਾਈ। 25 ਹਜ਼ਾਰ ਖਿਡਾਰੀ 75 ਕਰੋੜ ਇਨਾਮ ਰਾਸ਼ੀ ਨਾਲ ਸਨਮਾਨੇ। ਏਸ਼ੀਅਨ ਗੇਮਜ਼ ਦੀ ਤਿਆਰੀ ਲਈ ਪਹਿਲੀ ਵਾਰ ਇਨਾਮ ਰਾਸ਼ੀ ਦਿੱਤੀ ਅਤੇ ਸਾਡੇ ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜੇ।1000 ਖੇਡ ਨਰਸਰੀਆਂ ਦੀ ਸਥਾਪਨਾ ਸ਼ੁਰੂ ਹੋਈ। 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ।  

‘ਬਲਬੀਰ ਸਿੰਘ ਸੀਨੀਅਰ ਐਵਾਰਡ’ ਤੇ ‘ਮਿਲਖਾ ਸਿੰਘ ਐਵਾਰਡ’ ਸਥਾਪਤ ਕੀਤੇ ਅਤੇ  ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਸ਼ੁਰੂ ਕਰਵਾਈ। ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਹੋਈ। ਕੋਚਾਂ ਦੀਆਂ ਤਨਖਾਹਾਂ ਵਿੱਚ ਦੋ ਗੁਣਾਂ ਤੋਂ ਢਾਈ ਗੁਣਾਂ ਤੱਕ ਵਾਧਾ ਕੀਤਾ। ਯੁਵਕ ਸੇਵਾਵਾਂ ਵਿਭਾਗ ਵੱਲੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਕਰਵਾਇਆ। ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਸੇਵਾਵਾਂ ਡੋਰ ਟੂ ਡੋਰ ਸ਼ੁਰੂ ਕਰਬਾਈਆ। ਸਰਟੀਫਿਕੇਟ ਡਿਜੀਟਲ ਦਸਤਖਤ ਨਾਲ ਸ਼ੁਰੂ ਕਰਵਾਏ। ਸਮਾਂ ਬੱਧ ਨਾਗਰਿਕ ਸੇਵਾਵਾਂ ਯਕੀਨੀ ਬਣਾਈਆਂ।

मीत हेयर ने कैबिनेट मंत्री के तौर पर किए गए काम पर वोट मांगे

मीत हेयर ने मालेरकोटला निर्वाचन क्षेत्र का दौरा किया

हथन (मलेरकोटला)

आम आदमी पार्टी के उम्मीदवार और कैबिनेट मंत्री गुरमीत सिंह मीत हेयर ने आज मालेरकोटला हलके के गांवों को संबोधित किया और कैबिनेट मंत्री के रूप में और राज्य सरकार द्वारा किए गए कार्यों के बदले वोट मांगे। एमएलए जमील उर रहमान ने मीत हेयर को भारी मतों से जिताने का आग्रह किया।

मीत हेयर ने बिजली, स्वास्थ्य, शिक्षा, कृषि आदि क्षेत्रों में राज्य सरकार द्वारा किये गये कार्यों को गिनाते हुए कैबिनेट मंत्री के रूप में किये गये कार्यों को भी गिनाया। उन्होंने कहा कि पंजाब यूनिवर्सिटी को केंद्रीय यूनिवर्सिटी बनने से रोका गया। एसवाईएल पंजाब के अधिकारों की डटकर रक्षा की, विधानसभा में प्रस्ताव पारित कराया। टेलों पर पानी पहुंचाया, बंद नहरी खाल चलवाए। 

प्रस्तावित नई मालवा नहर की योजना बनाई। उच्च शिक्षा और भाषा मंत्री के रूप में निजी मॉल और शोरूम के बोर्डों पर पंजाबी भाषा लिखना शुरू किया। कॉलेज शिक्षकों के लिए सातवां वेतन आयोग लागू किया और गेस्ट फैकल्टी कॉलेज शिक्षकों का वेतन बढ़ाया।

मीत हेयर ने कहा कि खेल मंत्री रहते हुए उन्होंने खेल और खिलाड़ियों के लिए खेल नीति बनायी। 25 हजार खिलाड़ियों को 75 करोड़ की इनामी राशि से सम्मानित किया गया।एशियाई खेलों की तैयारी के लिए पहली बार पुरस्कार राशि दी गई और हमारे खिलाड़ियों ने 72 साल के रिकॉर्ड तोड़े, 1000 खेल नर्सरियां स्थापित की जा रही है। 11 खिलाड़ियों को पी.सी.एस और डी.एस.पी की नौकरी दी। 

'बलबीर सिंह सीनियर पुरस्कार' तथा 'मिल्खा सिंह पुरस्कार' की स्थापना की तथा बलबीर सिंह सीनियर छात्रवृत्ति योजना प्रारम्भ की। "खेडा वतन पंजाब दिया" शुरू हुई। प्रशिक्षकों का वेतन दोगुना से ढाई गुना तक बढ़ाया। युवा सेवा विभाग ने बंद पड़े शहीद भगत सिंह युवा पुरस्कार को फिर से शुरू किया। प्रशासनिक सुधार मंत्री के रूप में घर-घर सेवाएं शुरू कीं। प्रमाणपत्रों की डिजिटल हस्ताक्षर से शुरुआत हुई। समय पर नागरिक सेवाएँ सुनिश्चित की गईं।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD