Saturday, 22 June 2024

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ- ਲਾਲਜੀਤ ਸਿੰਘ ਭੁੱਲਰ ਸਿਹਤਮੰਦ ਜੀਵਨ ਸ਼ੈਲੀ ਲਈ ਯੋਗ ਇਕ ਪੱਕਾ ਹੱਲ: ਬਲਬੀਰ ਸਿੰਘ 10ਵਾਂ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼ ਪੰਜਾਬ ਸਰਕਾਰ ਵਲੋਂ ਭਗਤ ਕਬੀਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਅੱਜ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਘੁਗਿਆਣਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸਟੇਟ ਪੱਧਰੀ ਟੀਮ ਵੱਲੋਂ ਸਿਵਲ ਸਰਜਨ ਅਤੇ ਪ੍ਰੋਗਰਾਮ ਅਫਸਰਾਂ ਨਾਲ ਕੀਤੀ ਮੀਟਿੰਗ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਧਿਕਾਰੀ - ਸੰਦੀਪ ਕੁਮਾਰ ਰੈਡ ਕ੍ਰਾਸ ਵਿਖੇ ਅਲੀਮਕੋ ਵੱਲੋਂ 23 ਲੱਖ ਦੇ ਬਣਾਉਟੀ ਅੰਗ ਤੇ ਟ੍ਰਾਈਸਾਈਕਲਾਂ ਦੀ ਦਿਵਿਆਂਗਜਨਾਂ ਨੂੰ ਵੰਡ ਚੰਡੀਗੜ੍ਹ ਵਿੱਚ ਧਾਰਮਿਕ ਅਸਥਾਨਾਂ ਨੂੰ ਤੋੜ ਕੇ ਪ੍ਰਸ਼ਾਸ਼ਨ ਵਲੋਂ ਲਿਆ ਜਾ ਰਿਹਾ ਬਦਲਾ: ਡਾ. ਐਸ.ਐਸ. ਆਹਲੂਵਾਲੀਆ ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼; ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ : ਚੇਤਨ ਸਿੰਘ ਜੌੜਾਮਾਜਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਸੰਜੀਦਗੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਡਾ. ਬਲਬੀਰ ਸਿੰਘ ਵੋਲਟਾਸ ਨੇ ਚੰਡੀਗੜ੍ਹ ਵਿਚ ਆਪਣਾ ਪਹਿਲਾ 'ਕੰਪਨੀ ਓਨਡ ਅਤੇ ਕੰਪਨੀ ਓਪ੍ਰੇਟਡ (ਸੀਓਸੀਓ)' ਬ੍ਰਾਂਡ ਸਟੋਰ ਖੋਲਿਆ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਮੀਤ ਹੇਅਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦਾ ਪੋਸਟਰ ਜਾਰੀ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਮਐਸਪੀ 'ਤੇ ਆਮ ਆਦਮੀ ਪਾਰਟੀ ਨੇ ਕਿਹਾ - ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ

 

ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ

ਵੜਿੰਗ ਨੂੰ ਮਿਲੀ ਹੋਰ ਮਜਬੂਤੀ; ਲੁਧਿਆਣਾ ਦੱਖਣੀ ਤੋਂ ਭਾਜਪਾ 'ਚ ਦੂਜੇ ਨੰਬਰ 'ਤੇ ਰਹੇ ਤਾਜਪੁਰੀ ਕਾਂਗਰਸ 'ਚ ਸ਼ਾਮਲ ਹੋਏ

Amrinder Singh Raja Warring, Congress, Punjab Congress, Amarinder Singh Raja Warring

Web Admin

Web Admin

5 Dariya News

ਲੁਧਿਆਣਾ , 29 May 2024

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੁਧਿਆਣਾ ਵਿਖੇ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ, ਲੁਧਿਆਣਾ ਦੱਖਣੀ ਤੋਂ ਦੂਜੇ ਨੰਬਰ ਦੇ ਉਮੀਦਵਾਰ ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਇੱਥੇ ਪਾਰਟੀ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਅਤੇ ਵੜਿੰਗ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

ਵਰਣਨਯੋਗ ਹੈ ਕਿ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਤਾਜਪੁਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਕੇ ਦੂਜੇ ਨੰਬਰ 'ਤੇ ਰਹੇ ਸਨ। ਤਾਜਪੁਰੀ ਲੁਧਿਆਣਾ ਦੇ ਇੱਕ ਉੱਘੇ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਪਿਤਾ ਜਗਦੇਵ ਸਿੰਘ ਤਾਜਪੁਰੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ।

ਇਸ ਦੌਰਾਨ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਦਵਿੰਦਰ ਯਾਦਵ ਨੇ ਕਿਹਾ ਕਿ ਇਸ ਨਾਲ ਲੁਧਿਆਣਾ ਸੰਸਦੀ ਹਲਕੇ ਵਿੱਚ ਪਾਰਟੀ ਦੀਆਂ ਸੰਭਾਵਨਾਵਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਜਿੱਤ ਦਾ ਫਰਕ ਵਧੇਗਾ।

वड़िंग को मिली और बढ़त; लुधियाना दक्षिणी से भाजपा के दूसरे स्थान पर रहे ताजपुरी कांग्रेस में शामिल

लुधियाना

लुधियाना में पंजाब कांग्रेस अध्यक्ष अमरिंदर सिंह राजा वड़िंग के चुनाव अभियान को और बढ़त देते हुए, लुधियाना दक्षिणी से दूसरे स्थान पर रहे उम्मीदवार सतिंदरपाल सिंह ताजपुरी कांग्रेस में शामिल हो गए। उन्हें यहां पार्टी के पंजाब प्रभारी दविंदर यादव और वड़िंग ने पार्टी में शामिल किया।

गौरतलब है कि 2022 के विधानसभा चुनावों में लुधियाना दक्षिणी विधानसभा क्षेत्र से भाजपा उम्मीदवार के रूप में चुनाव लड़ने वाले ताजपुरी दूसरे स्थान पर रहे थे, जो आम आदमी पार्टी के उम्मीदवार से हार गए थे। ताजपुरी लुधियाना के एक प्रमुख राजनीतिक परिवार से ताल्लुक रखते हैं। उनके पिता जगदेव सिंह ताजपुरी पंजाब सरकार में कैबिनेट मंत्री थे।

इस दौरान पार्टी में उनका स्वागत करते हुए, दविंदर यादव ने कहा कि इससे लुधियाना संसदीय क्षेत्र में पार्टी की संभावनाओं को और मजबूती मिलेगी और जीत का अंतर बढ़ेगा।

Warring gets further boost; BJP runner up from Ludhiana South Satha joins Congress

Ludhiana

In a further boost to the Punjab Congress president Amarinder Singh Raja Warring’s campaign in Ludhiana, the runner up candidate from Ludhiana South, Satinderpal Singh Tajpuri joined the Congress. He was inducted into the party by the Punjab in charge of the party Devinder Yadav and Warring here today.

In the 2022 assembly elections, Satha who contested as a BJP candidate from Ludhiana South, was the runner up who lost to the Aam Aadmi Party candidate. Tajpuri belongs to a prominent political family of Ludhiana. His father Jagdev Singh Tajpuri was a cabinet minister in Punjab government.

Welcoming him into the party, Devinder Yadav said, it will further boost the party’s prospects in Ludhiana parliamentary constituency and will increase the victory margin.

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD