Wednesday, 26 June 2024

 

 

ਖ਼ਾਸ ਖਬਰਾਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ ਐਲਪੀਯੂ ਵੱਲੋਂ ਮੈਡੀਕਲ ਲੈਬ ਦੇ ਖੇਤਰ ਵਿੱਚ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਪੰਜਾਬ ਭਰ ਤੋਂ ਆਏ 1200 ਤੋਂ ਵੱਧ ਲੈਬ ਪ੍ਰੈਕਟੀਸ਼ਨਰ ਸ਼ਾਮਿਲ ਹੋਏ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਆਪ ਸਾਂਸਦ ਮਲਵਿੰਦਰ ਕੰਗ ਨੇ ਕਿਹਾ- ਭਾਜਪਾ ਆਮ ਆਦਮੀ ਪਾਰਟੀ ਖ਼ਿਲਾਫ਼ 'ਸਿਆਸੀ ਬਦਲਾਖੋਰੀ' ਤਹਿਤ ਕਰ ਰਹੀ ਹੈ ਕੰਮ ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ ਨਸ਼ਿਆਂ ਉੱਤੇ ਜਿੱਤ ਇਕੱਠੇ ਹੋ ਕੇ ਹਾਸਲ ਕੀਤੀ ਜਾ ਸਕਦੀ ਹੈ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ

 

ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ

ਚੰਡੀਗੜ੍ਹ 'ਚ 'ਆਪ' ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ- ਅਸੀਂ ਚੰਡੀਗੜ੍ਹ ਤੋਂ ਭਾਜਪਾ ਨੂੰ ਹਰਾਉਣਾ ਹੈ

Arvind Kejriwal, AAP, Aam Aadmi Party, Aam Aadmi Party Punjab, AAP Punjab, Manish Tewari, Punjab Pradesh Congress Committee, Congress, Indian National Congress, Punjab Congress, Punjab, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਚੰਡੀਗੜ੍ਹ , 29 May 2024

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ 'ਚ 'ਆਪ' ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕੀਤਾ।  ਕੇਜਰੀਵਾਲ ਨੇ ਕਿਹਾ ਕਿ 'ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ।'

 ਕੇਜਰੀਵਾਲ ਨੇ ਉਮੀਦਵਾਰ ਮਨੀਸ਼ ਤਿਵਾੜੀ ਦੇ ਨਾਲ ਚੰਡੀਗੜ੍ਹ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਚੰਡੀਗੜ੍ਹ ਵਿੱਚ ਆਪ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਨੂੰ ਚੁਣਨ ਦੀ ਅਪੀਲ ਕੀਤੀ।  ਕੇਜਰੀਵਾਲ ਨੇ ਕਿਹਾ ਕਿ ਇਹ ਸਾਡੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। 

 ਰੈਲੀ 'ਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਲਈ ਲੋਕਾਂ ਦਾ ਧੰਨਵਾਦ ਕੀਤਾ |  ਉਨ੍ਹਾਂ ਕਿਹਾ ਕਿ ਚੋਣਾਂ ਦਾ ਐਲਾਨ ਹੁੰਦੇ ਹੀ ਭਾਜਪਾ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ।  ਉਹ ਉੱਥੇ ਲੋਕਾਂ ਨੂੰ ਬਹੁਤ ਯਾਦ ਕਰਦੇ ਸਨ।  ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਦੇ ਦਿੱਤੀ ਅਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਭਾਰਤ ਵਿੱਚ ਕਈ ਥਾਵਾਂ 'ਤੇ ਗਏ ਅਤੇ ਇੱਕ ਗੱਲ ਵੇਖੀ ਕਿ ਭਾਜਪਾ ਅਤੇ ਨਰਿੰਦਰ ਮੋਦੀ ਬੁਰੀ ਤਰ੍ਹਾਂ ਹਾਰ ਰਹੇ ਹਨ। 

 ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੇ ਮੈਨੂੰ ਜੇਲ੍ਹ ਵਿੱਚ ਤੋੜਨ ਦੀ ਹਰ ਕੋਸ਼ਿਸ਼ ਕੀਤੀ।  ਮੈਂ 20 ਸਾਲਾਂ ਤੋਂ ਸ਼ੂਗਰ ਦਾ ਮਰੀਜ਼ ਹਾਂ।  ਪਿਛਲੇ ਦਸ ਸਾਲਾਂ ਤੋਂ ਮੈਂ ਹਰ ਰੋਜ਼ 52 ਯੂਨਿਟ ਇਨਸੁਲਿਨ ਲੈ ਰਿਹਾ ਹਾਂ, ਇਹ ਜਾਣ ਕੇ ਉਨ੍ਹਾਂ ਨੇ ਜੇਲ੍ਹ ਵਿੱਚ ਮੇਰੀ ਇਨਸੁਲਿਨ ਬੰਦ ਕਰ ਦਿੱਤੀ।  ਜਿਸ ਕਾਰਨ ਮੇਰਾ ਸ਼ੂਗਰ ਲੈਵਲ ਕਾਫੀ ਵੱਧ ਗਿਆ। ਜੇਕਰ ਕਿਸੇ ਵਿਅਕਤੀ ਦਾ ਸ਼ੂਗਰ ਲੈਵਲ ਲੰਬੇ ਸਮੇਂ ਤੱਕ ਉੱਚਾ ਰਹਿੰਦਾ ਹੈ ਤਾਂ ਉਸ ਦਾ ਲੀਵਰ ਅਤੇ ਕਿਡਨੀ ਵੀ ਖਰਾਬ ਹੋ ਸਕਦੀ ਹੈ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਭਾਜਪਾ ਉਨ੍ਹਾਂ ਨਾਲ ਕੀ ਕਰਨਾ ਚਾਹੁੰਦੀ ਹੈ ਪਰ ਉਹ ਇਮਾਨਦਾਰ ਵਿਅਕਤੀ ਹਨ।  'ਆਪ' ਸੁਪਰੀਮੋ ਨੇ ਕਿਹਾ ਕਿ ਜੇਕਰ ਮੈਂ ਇਮਾਨਦਾਰ ਨਹੀਂ ਹਾਂ ਤਾਂ ਇਸ ਦੁਨੀਆ 'ਚ ਕੋਈ ਵੀ ਇਮਾਨਦਾਰ ਨਹੀਂ ਹੈ। 

ਕੇਜਰੀਵਾਲ ਨੇ ਕਿਰਨ ਖੇਰ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਚੰਡੀਗੜ੍ਹ ਦੇ ਲੋਕ ਭਾਜਪਾ ਨੂੰ ਆਪਣੀ ਵੋਟ ਦਿੰਦੇ ਰਹੇ ਹਨ ਪਰ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਲਈ ਕੁਝ ਨਹੀਂ ਕੀਤਾ।  ਉਨ੍ਹਾਂ ਕਿਹਾ ਕਿ ਕਿਰਨ ਖੇਰ 10 ਸਾਲਾਂ ਤੋਂ ਉਨ੍ਹਾਂ ਦੀ ਸੰਸਦ ਮੈਂਬਰ ਰਹੀ ਹੈ ਪਰ ਉਹ ਕਦੇ ਚੰਡੀਗੜ੍ਹ ਦੇ ਲੋਕਾਂ ਨੂੰ ਮਿਲਣ ਵੀ ਨਹੀਂ ਆਈ।  ਕੇਜਰੀਵਾਲ ਨੇ ਲੋਕਾਂ ਨੂੰ ਮਨੀਸ਼ ਤਿਵਾੜੀ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਸੀਂ ਮਿਲ ਕੇ ਇਸ ਵਾਰ ਭਾਜਪਾ ਨੂੰ ਹਰਾਉਣਾ ਹੈ।

चंडीगढ़ में बोले अरविंद केजरीवाल - अच्छे दिन आने वाले हैं, मोदी जी जाने वाले हैं

अरविंद केजरीवाल ने चंडीगढ़ में इंडिया गठबंधन के उम्मीदवार मनीष तिवारी के लिए किया प्रचार, कहा- इस बार चंडीगढ़ में भाजपा को हराना है

चंडीगढ़

आम आदमी पार्टी (आप) के राष्ट्रीय संयोजक और दिल्ली के मुख्यमंत्री अरविंद केजरीवाल ने बुधवार शाम चंडीगढ़ में आप और कांग्रेस के संयुक्त उम्मीदवार मनीष तिवारी के लिए प्रचार किया। चंडीगढ़ में लोगों से केजरीवाल ने कहा कि 'अच्छे दिन आने वाले हैं, मोदी जी जाने वाले हैं। 

केजरीवाल ने उम्मीदवार मनीष तिवारी के साथ चंडीगढ़ में एक विशाल रोड शो का नेतृत्व किया और लोगों से चंडीगढ़ में आप और कांग्रेस के संयुक्त उम्मीदवार को चुनने की अपील की। केजरीवाल ने कहा कि यह हमारे लोकतंत्र और संविधान को बचाने की लड़ाई है।

रैली में भारी भीड़ को संबोधित करते हुए केजरीवाल ने बड़ी संख्या में उनके साथ आने के लिए लोगों का धन्यवाद किया। उन्होंने कहा कि चुनाव की घोषणा होते ही भाजपा ने उन्हें जेल में डाल दिया। उन्हें वहां के लोगों की याद आती थी। उन्होंने कहा कि सुप्रीम कोर्ट ने उन्हें चुनाव प्रचार करने के लिए जमानत दी, जिसके कारण वह जेल से बाहर आने के बाद से भारत में कई जगहों पर गए और एक बात देखी कि भाजपा और नरेंद्र मोदी हार रहे हैं। 

उन्होंने कहा कि भाजपा वालों ने जेल में मुझे तोड़ने की हरसंभव कोशिश की। मैं 20 साल से डायबिटीज से पीड़ित हूं। पिछले दस सालों से मैं रोजाना 52 यूनिट इंसुलिन ले रहा हूं, यह जानते हुए भी उन्होंने जेल में मेरा इंसुलिन बंद कर दिया। जिससे मेरा शुगर लेवल काफी बढ़ गया। अगर किसी व्यक्ति का शुगर लेवल लंबे समय तक बढ़ा रहता है तो उसका लीवर और किडनी भी खराब हो सकता है। 

उन्होंने कहा कि उन्हें नहीं पता कि भाजपा उनके साथ क्या करना चाहती है, लेकिन वह एक ईमानदार आदमी हैं। अगर मैं ईमानदार नहीं हूं तो इस दुनिया में कोई भी ईमानदार नहीं है। केजरीवाल ने किरण खेर पर भी हमला बोला और कहा कि चंडीगढ़ की जनता भाजपा को वोट देती रही है, लेकिन उन्होंने यहां के लोगों के लिए कुछ भी नहीं किया। 

उन्होंने कहा कि किरण खेर 10 साल से चंडीगढ़ की सांसद हैं, लेकिन वह कभी चंडीगढ़ के लोगों से मिलने तक नहीं आईं। केजरीवाल ने लोगों से मनीष तिवारी को वोट देने की अपील की और कहा कि हमें मिलकर इस बार भाजपा को हराना है।

Achhe din aane wale hain, Modi ji jane wale hain: Arvind Kejriwal in Chandigarh

Arvind Kejriwal campaigned for AAP and Congress's joint candidate in Chandigarh Manish Tewari, said - We have to defeat the BJP from Chandigarh

Chandigarh

The Aam Aadmi Party (AAP) national convenor and Delhi's chief minister Arvind Kejriwal on Wednesday evening campaigned for AAP and Congress's joint candidate in Chandigarh Manish Tiwari. Kejriwal said that 'achhe din aane wale hain, Modi ji jane wale hain.'

Kejriwal, along with candidate Manish Tiwari, led a massive road show in Chandigarh and appealed to the people to elect the joint candidate of the AAP and the Congress in Chandigarh. Kejriwal said that it is a fight to save our democracy and constitution. 

Addressing the huge gathering in the rally Kejriwal thanked the people for coming out in large numbers to join him. He said that just after the announcement of the elections, the BJP put him in jail. He used to miss the people there. 

He said that the Supreme Court gave him bail to do the election campaign and since coming out of jail he went to many places in India and observed one thing that the BJP and Narendra Modi are losing. He said that the BJP people tried everything to break me in the jail. 

I have been suffering from diabetes for 20 years. For the last ten years, I have been taking 52 units of insulin every day, knowing this, they stopped my insulin in the jail. Due to which my sugar level increased a lot. 

If a person's sugar level remains high for a long time, then his liver and kidney can also get damaged. He said that he doesn't know what the BJP wants to do with him but he is an honest man. If I'm not honest then no one in this world is honest, said the AAP supremo.

Kejriwal also attacked Kirron Kher and said that the people of Chandigarh has been giving their vote to the BJP but they did nothing for the people here. He said that Kirron Kher has been their MP for 10 years but she never even came to meet people of Chandigarh. Kejriwal appealed to the people to vote for Manish Tewari and said that together we have to defeat the BJP this time.

 

Tags: Arvind Kejriwal , AAP , Aam Aadmi Party , Aam Aadmi Party Punjab , AAP Punjab , Manish Tewari , Punjab Pradesh Congress Committee , Congress , Indian National Congress , Punjab Congress , Punjab , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD