Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਲੁਧਿਆਣਾ ਇੰਡਸਟਰੀਜ਼ ਵਿੱਚ ਚੋਣ ਪ੍ਰਚਾਰ ਦੌਰਾਨ ਗੁਰਪ੍ਰੀਤ ਸਿੰਘ ਜੀਪੀ ਦੇ ਨਾਲ ਰਹੇ ਸੰਜੀਵ ਅਰੋੜਾ

Sanjeev Arora, Gurpreet Singh GP. AAP, Aam Aadmi Party, Aam Aadmi Party Punjab, AAP Punjab, Fatehgarh Sahib, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਲੁਧਿਆਣਾ , 30 May 2024

ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੀਰਵਾਰ ਨੂੰ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਨਾਲ ਚੋਣ ਪ੍ਰਚਾਰ ਦੌਰਾਨ ਮੌਜੂਦ ਸਨ। ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੀਆਂ ਤਿੰਨ ਸਨਅਤੀ ਇਕਾਈਆਂ ਦਾ ਦੌਰਾ ਕੀਤਾ, ਜਿਨ੍ਹਾਂ ਵਿੱਚ  ਅਰੀਸੁਦਾਨਾ ਇੰਡਸਟਰੀਜ਼ ਲਿਮਟਿਡ, ਦੀਪਕ ਫਾਸਟਨਰਜ਼ ਲਿਮਟਿਡ ਅਤੇ ਗੰਗਾ ਐਕਰੋਵੂਲਜ਼ ਲਿਮਟਿਡ ਸ਼ਾਮਲ ਹਨ, ਜੋ ਕਿ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਪੈਂਦੀਆਂ ਹਨ।

ਗੁਰਪ੍ਰੀਤ ਸਿੰਘ ਜੀਪੀ ਅਤੇ ਐਮਪੀ ਸੰਜੀਵ ਅਰੋੜਾ ਦਾ ਅਰੀਸੁਦਾਨਾ ਇੰਡਸਟਰੀਜ਼ ਲਿਮਟਿਡ ਦੇ ਸੀਐਮਡੀ ਗਗਨ ਖੰਨਾ ਅਤੇ ਕਾਰਜਕਾਰੀ ਡਾਇਰੈਕਟਰ ਸਿਧਾਰਥ ਖੰਨਾ, ਦੀਪਕ ਫਾਸਟਨਰਜ਼ ਲਿਮਟਿਡ ਦੇ ਸੰਜੀਵ ਕਾਲੜਾ ਅਤੇ ਗੰਗਾ ਐਕਰੋਵੂਲਜ਼ ਲਿਮਟਿਡ ਦੇ ਪ੍ਰੈਸੀਡੈਂਟ ਅਮਿਤ ਥਾਪਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਗੁਰਪ੍ਰੀਤ ਸਿੰਘ ਜੀਪੀ ਨੇ ਉਦਯੋਗਿਕ ਇਕਾਈਆਂ ਵਿੱਚ ਉਦਯੋਗਿਕ ਕਾਮਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। 

ਉਨ੍ਹਾਂ ਆਪਣੀ ਪਾਰਟੀ ਵੱਲੋਂ ਸੂਬੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਦੇ ਲੋਕਾਂ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੱਤਾ 'ਚ ਆਉਣ 'ਤੇ ਸੂਬੇ ਅਤੇ ਕੇਂਦਰ ਦੇ ਸਾਹਮਣੇ ਲੋਕ ਹਿੱਤ ਦੇ ਮੁੱਦੇ ਉਠਾਏਗੀ। ਇਸ ਮੌਕੇ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ।

लुधियाना इंडस्ट्रीज में प्रचार के दौरान गुरप्रीत सिंह जीपी के साथ रहे संजीव अरोड़ा

लुधियाना

लुधियाना से सांसद (राज्यसभा) संजीव अरोड़ा गुरुवार को फतेहगढ़ साहिब लोकसभा क्षेत्र से `आप' के उम्मीदवार गुरप्रीत सिंह जीपी के साथ प्रचार के दौरान मौजूद रहे। उन्होंने लुधियाना जिले की तीन औद्योगिक इकाइयों का दौरा किया, जिनमें अरिसुदाना इंडस्ट्रीज लिमिटेड, दीपक फास्टनर्स लिमिटेड और गंगा एक्रोवूल्स लिमिटेड शामिल हैं, जो फतेहगढ़ साहिब लोकसभा क्षेत्र में आती हैं।

गुरप्रीत सिंह जीपी और सांसद संजीव अरोड़ा का अरिसुदाना इंडस्ट्रीज लिमिटेड के सीएमडी गगन खन्ना और कार्यकारी निदेशक सिद्धार्थ खन्ना, दीपक फास्टनर्स लिमिटेड के संजीव कालरा और गंगा एक्रोवूल्स लिमिटेड के प्रेजिडेंट अमित थापर ने गर्मजोशी से स्वागत किया। गुरप्रीत सिंह जीपी ने औद्योगिक इकाइयों में औद्योगिक श्रमिकों को संबोधित किया और उन्हें वोट देने की अपील की। 

उन्होंने राज्य में पिछले दो वर्षों के दौरान अपनी पार्टी द्वारा किए गए विकास कार्यों पर प्रकाश डाला। उन्होंने कहा कि उनकी पार्टी राज्य के लोगों के लिए काम करने के लिए प्रतिबद्ध है और सत्ता में आने पर राज्य और केंद्र के समक्ष जनता के मुद्दे उठाएगी। इस अवसर पर पायल के विधायक मनविंदर सिंह ग्यासपुरा भी मौजूद थे।


Sanjeev Arora accompanied Gurpreet Singh GP during campaign in Ludhiana Industries

Ludhiana

MP (Rajya Sabha) from Ludhiana Sanjeev Arora accompanied AAP's candidate from Fatehgarh Sahib Lok Sabha constituency Gurpreet Singh GP during campaigning on Thursday. During this campaign, they visited three industrial units of Ludhiana district namely Arisudana Industries Limited, Deepak Fasteners Limited and Ganga Acrowools Ltd which fall in Fatehgarh Sahib Lok Sabha constituency.

During these visits, Gurpreet Singh GP along with MP Sanjeev Arora were given warm welcome by CMD Gagan Khanna and Executive Director Sidharth Khanna of Arisudana Industries Limited, Sanjeev Kalra of Deepak Fasteners Limited and Amit Thapar President, Ganga Acrowools Ltd.

Gurpreet Singh GP addressed the industrial workers in the industrial units and made an appeal to vote for him. He highlighted development works done by his party during the last two years in the State. 

He said his party is committed to work for people of the state and assured to take up public issues with the State and Center, if voted to power. Among others, Payal MLA Manwinder Singh Giaspura was also present on the occasion.

 

Tags: Sanjeev Arora , Gurpreet Singh GP. AAP , Aam Aadmi Party , Aam Aadmi Party Punjab , AAP Punjab , Fatehgarh Sahib , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD