Wednesday, 26 June 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ

 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਡੇਰਾ ਸੱਚਖੰਡ ਬੱਲਾਂ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਦਿੱਤਾ ਅਹਿਮ ਯੋਗਦਾਨ- ਰਾਘਵ ਚੱਢਾ

Raghav Chadha, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਜਲੰਧਰ , 30 May 2024

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀਰਵਾਰ ਨੂੰ ਜਲੰਧਰ ਦੇ ਸਭ ਤੋਂ ਵੱਡੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ। ਸੰਸਦ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਵੀ ਆਸ਼ੀਰਵਾਦ ਲਿਆ। ਇਸ ਮੌਕੇ ਰਾਘਵ ਚੱਢਾ ਨੇ ਸੰਤ ਨਿਰੰਜਨ ਦਾਸ ਜੀ ਦੇ ਕੰਮਾਂ ਦੀ ਸ਼ਲਾਘਾ ਕੀਤੀ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਹ ਬਹੁਤ ਹੀ ਖ਼ੁਸ਼ਕਿਸਮਤ ਹਨ, ਕਿ ਉਨ੍ਹਾਂ ਨੂੰ ਸੰਤ ਨਿਰੰਜਨ ਦਾਸ ਜੀ ਨਾਲ ਬੈਠਣ ਦਾ ਮੌਕਾ ਮਿਲਿਆ। ਰਾਘਵ ਚੱਢਾ ਨੇ ਕਿਹਾ ਕਿ ਇਹ ਸਥਾਨ ਸਾਨੂੰ ਸ਼ਾਂਤੀ ਅਤੇ ਅਧਿਆਤਮਿਕਤਾ ਦਾ ਅਹਿਸਾਸ ਕਰਵਾਉਂਦਾ ਹੈ। ਉਨ੍ਹਾਂ ਸੰਤ ਨਿਰੰਜਨ ਦਾਸ ਜੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਤ ਜੀ ਦੇ ਸਮਾਜਕ ਅਤੇ ਮਾਨਵਤਾ ਪੱਖੀ ਕਾਰਜ ਲੋਕਾਂ ਨੂੰ ਬਿਹਤਰ ਬਣਾਉਣ ਦੀ ਪ੍ਰੇਰਨਾ ਦਿੰਦੇ ਹਨ। 

ਉਨ੍ਹਾਂ ਨੇ ਸਮਾਜ ਅਤੇ ਮਨੁੱਖਤਾ ਲਈ ਮਹਾਨ ਕੰਮ ਕੀਤੇ ਹਨ। ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਡੇਰੇ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ।

Rajya Sabha MP Raghav Chadha received blessings of Sant Niranjan Das Ji, head of Dera Sachkhand Ballan

Dera Sachkhand Ballan making unparalleled contribution in the field of education and religion - Raghav Chadha

Jalandhar

Senior Aam Aadmi Party (AAP) leader and Rajya Sabha MP from Punjab Raghav Chadha on Thursday reached Jalandhar's largest Dera Sachkhand Ballan and paid obeisance.MP Raghav Chadha also received the blessings of Sant Niranjan Das Ji, head of Dera Sachkhand Ballan. 

On this occasion, Raghav Chadha acclaimed the works of Sant Niranjan Das Ji. Rajya Sabha MP Raghav Chadha said that he is very lucky that he got the opportunity to meet Sant Niranjan Das Ji. Raghav Chadha said that this place is full of peace and spirituality.  

While praising the works of Sant Niranjan Das ji, he said that the social and humanitarian work of Sant ji inspires us to do better for the people. He has done great work for society and humanity.

AAP MP Raghav Chadha further said that the Dera has made an unparalleled contribution in the field of education and religion.


राज्यसभा सांसद राघव चड्ढा ने डेरा सचखंड बल्लां के प्रमुख संत निरंजन दास जी का लिय़ा आशीर्वाद

डेरा सचखंड बल्लां ने शिक्षा और धर्म के क्षेत्र में अतुलनीय योगदान दिया- राघव चड्ढा 

जालंधर

आम आदमी पार्टी (आप) के वरिष्ठ नेता और पंजाब से राज्यसभा सांसद राघव चड्ढा वीरवार को जालंधर के सबसे बड़े डेरा सचखंड बल्लां में पहुंच कर माथा टेका। सांसद राघव चड्ढा ने डेरा सचखंड बल्लां के प्रमुख संत निरंजन दास जी का आशीर्वाद भी प्राप्त किया। इस मौके राघव चड्ढा ने संत निरंजन दास जी के कार्यों की प्रशंसा की। 

राज्यसभा सांसद राघव चड्ढा ने कहा कि वह बहुत ही खुशकिस्मत हैं कि उन्हें संत निरंजन दास जी के साथ बैठने और मिलने का अवसर मिला। राघव चड्ढा ने कहा कि हमें यह जगह शांति और आध्यात्मिकता का अहसास करवाती है। उन्होंने संत निरंजन दास जी के कार्यों की सराहना करते हुए कहा कि हमें लोगों को बेहतर करने के लिए संत जी के सामाजिक और मानवीय कार्य प्रेरित करते हैं।

उन्होंने समाज और मानवता के लिए महान कार्य किए हैं। आप सांसद राघव चड्ढा ने आगे कहा कि डेरा ने शिक्षा और धर्म के क्षेत्र में अतुलनीय योगदान दिया है।

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD