Sunday, 23 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 37.50 ਲੱਖ ਦੀ ਲਾਗਤ ਵਾਲੀਆਂ 5 ਨਵੀਂਆਂ ਟਾਟਾ ਏਸ ਗੱਡੀਆਂ ਹਰੀ ਝੰਡੀ ਦਿਖਾ ਕੇ ਰਵਾਨਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ

 

ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਦੇ ਫ਼ਰਕ ਨਾਲ ਜੇਤੂ

ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇਤੂ ਉਮੀਦਵਾਰ ਨੂੰ ਸੌਂਪਿਆ ਸਰਟੀਫਿਕੇਟ

Charanjit Singh Channi, Punjab Pradesh Congress Committee, Congress, Punjab Congress, Dr. Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 04 Jun 2024

ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਦੀ ਚੋਣ ਲਈ 1 ਜੂਨ ਨੂੰ ਪਈਆਂ ਵੋਟਾਂ ਦੀ ਅੱਜ ਇਥੇ ਹੋਈ ਗਿਣਤੀ ਦੌਰਾਨ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 390053 ਵੋਟਾਂ ਮਿਲੀਆਂ। ਜਦਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 214060, ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੂੰ 208889, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ 67911 ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੂੰ 64941 ਵੋਟਾਂ ਪ੍ਰਾਪਤ ਹੋਈਆਂ। ਨੋਟਾ ਨੂੰ 4743 ਵੋਟਾਂ ਮਿਲੀਆਂ।ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਗਿਣਤੀ ਮੁਕੰਮਲ ਹੋਣ ‘ਤੇ ਜੇਤੂ ਸਰਟੀਫਿਕੇਟ ਦਿੱਤਾ।

ਉਨ੍ਹਾਂ ਦੱਸਿਆ ਕਿ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਿਸਟ) ਦੇ ਉਮੀਦਵਾਰ ਮਾਸਟਰ ਪਰਸ਼ੋਤਮ ਲਾਲ ਬਿਲਗਾ ਨੂੰ 5958, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੂੰ 19284, ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਾਲੇ) ਦੀ ਉਮੀਦਵਾਰ ਸੋਨੀਆ ਨੂੰ 1055, ਡੈਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਦੇ ਉਮੀਦਵਾਰ ਭਗਤ ਗੁਲਸ਼ਨ ਆਜ਼ਾਦ ਨੂੰ 930, ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਦੇ ਉਮੀਦਵਾਰ ਤਾਰਾਚੰਦ ਸ਼ੀਲਾ ਨੂੰ 401, ਗਲੋਬਲ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਬਾਲ ਮੁਕੰਦ ਬਾਵਰਾ ਨੂੰ 591, ਅਪਨਾ ਸਮਾਜ ਪਾਰਟੀ ਦੀ ਉਮੀਦਵਾਰ ਰਜਵੰਤ ਕੌਰ ਖਾਲਸਾ ਨੂੰ 952, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਦੇ ਉਮੀਦਵਾਰ ਰਾਜ ਕੁਮਾਰ ਸਾਕੀ ਨੂੰ 1088 ਨੂੰ ਵੋਟਾਂ ਮਿਲੀਆਂ। ਜਦਕਿ ਆਜ਼ਾਦ ਉਮੀਦਵਾਰਾਂ ਵਿੱਚ ਅਸ਼ੋਕ ਕੁਮਾਰ ਜਖੂ ਨੂੰ 743, ਅਮਰੀਸ਼ ਭਗਤ ਨੂੰ 1184, ਇਕਬਾਲ ਚੰਦ ਮੱਟੂ ਨੂੰ 1956, ਗੁਰਦੀਪ ਸਿੰਘ ਬਿੱਟੂ ਨੂੰ 1113, ਨੀਟੂ ਸ਼ਟਰਾ ਵਾਲਾ ਨੂੰ 1879, ਪਰਮਜੀਤ ਕੌਰ ਤੇਜੀ ਨੂੰ 500 ਅਤੇ ਰਮੇਸ਼ ਲਾਲ ਕਾਲਾ ਨੂੰ 876 ਵੋਟਾਂ ਪ੍ਰਾਪਤ ਹੋਈਆਂ।

इंडियन नैशनल कांग्रेस के उम्मीदवार चरणजीत सिंह चन्नी 175993 वोटों के अंतर से विजेता

डिप्टी कमिश्नर-कम-रिटर्निंग अधिकारी डा. हिमांशु अग्रवाल ने विजेता उम्मीदवार को सौंपा सर्टिफिकेट

जालंधर

लोक सभा हलका 04-जालंधर (अ.ज.) के चुनाव के लिए 1 जून को हुए मतदान की यहाँ हुई गिनती के दौरान इंडियन नैशनल कांग्रेस के उम्मीदवार चरणजीत सिंह चन्नी 175993 वोटों के अंतर से विजेता रहे। उनको कुल 390053 वोटें मिली। जबकि भारतीय जनता पार्टी के उम्मीदवार सुशील कुमार रिंकू को 214060, आम आदमी पार्टी के उम्मीदवार पवन कुमार टीनू को 208889, शिरोमणि अकाली दल के उम्मीदवार मोहिंदर सिंह केपी को 67911 और बहुजन समाज पार्टी के उम्मीदवार एडवोकेट बलविन्दर कुमार को 64941 वोटें प्राप्त हुई। इसके साथ ही नोटा को 4743 वोटें मिलीं। डिप्टी कमिश्नर-कम-ज़िला चुनाव अधिकारी डा. हिमांशु अग्रवाल ने इंडियन नैशनल कांग्रेस के उम्मीदवार चरणजीत सिंह चन्नी को गिनती पूरी होने पर विजेता सर्टिफिकेट दिया। 

उन्होंने बताया कि कम्युनिस्ट पार्टी आफ इंडिया (मार्कसिस्ट) के उम्मीदवार मास्टर परशोतम लाल बिलगा को 5958, शिरोमणि अकाली दल (अमृतसर) (सिमरनजीत सिंह मान) के उम्मीदवार सरबजीत सिंह खालसा को 19284, रिपब्लिकन पार्टी ऑफ इंडिया (अठावाले) की उम्मीदवार सोनिया को 1055, डेमोक्रेटिक भारतीय समाज पार्टी के उम्मीदवार भगत गुलशन आज़ाद को 930, लोकतांत्रिक लोक राज्यअम पार्टी के उम्मीदवार ताराचंद शीला को 401, ग्लोबल रिपब्लिकन पार्टी के उम्मीदवार बाल मुकन्द बावरा को 591, अपना समाज पार्टी की उम्मीदवार रजवंत कौर खालसा को 952, पीपलज़ पार्टी ऑफ इंडिया (डेमोक्रेटिक) के उम्मीदवार राज कुमार साकी को 1088 को वोटें मिली। जबकि आज़ाद उम्मीदवारों में अशोक कुमार जखू को 743, अमरीश भगत को 1184, इकबाल चंद मट्टू को 1956, गुरदीप सिंह बिट्टू को 1113, नीटू शटरा वाला को 1879, परमजीत कौर तेज़ी को 500 और रमेश लाल काला को 876 वोटें प्राप्त हुई।

 

Tags: Charanjit Singh Channi , Punjab Pradesh Congress Committee , Congress , Punjab Congress , Dr. Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD