Monday, 24 June 2024

 

 

ਖ਼ਾਸ ਖਬਰਾਂ ਪੀਐਸਪੀਸੀਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ ਐਲਪੀਯੂ ਨੇ ਤਕਨੀਕੀ ਤਰੱਕੀ ਦੇ ਸਮਾਜਿਕ ਪ੍ਰਭਾਵ ਦੀ ਪੜਚੋਲ ਕਰਨ ਲਈ ਐਸਯੂਟੀਏਕੇਐਸ ਦਾ ਆਯੋਜਨ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ ਐਮਪੀ ਸੰਜੀਵ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ ਵਿੱਚ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦੀ ਕੀਤੀ ਮੰਗ ਮੋਹਾਲੀ ਹੋਇਆ ਹਾਲੋਂ ਬੇਹਾਲ ਅਫਸਰਸ਼ਾਹੀ ਦੀ ਨਲਾਇਕੀ ਦਾ ਨਤੀਜਾ ਭੁਗਤ ਰਹੇ ਸ਼ਹਿਰਵਾਸੀ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ : ਬ੍ਰਮ ਸ਼ੰਕਰ ਜਿੰਪਾ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ : 'ਆਪ' ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ : ਭਗਵੰਤ ਸਿੰਘ ਮਾਨ ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ ਸਤਿਗੁਰੂ ਕਬੀਰ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਵਰਦਾਨ : ਡਾ ਸੁਭਾਸ਼ ਸ਼ਰਮਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼

 

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 08 Jun 2024

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। 

ਉਨ੍ਹਾਂ ਦੱਸਿਆ  ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।  

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਮੰਤਰੀ ਨੇ ਅੱਗੇ ਦੱਸਿਆ ਕਿ  ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

पोस्ट मैट्रिक स्कॉलरशिप स्कीम के अंतर्गत अनुसूचित जातियों के 117346 विद्यार्थियों के लिए 91. 46 करोड़ रुपए की राशि जारी : डा. बलजीत कौर

चंडीगढ़

पंजाब सरकार द्वारा पोस्ट मैट्रिक स्कॉलरशिप फार एस. सी स्टूडैंट्स स्कीम साल 2023- 24 के बकाया रहते 117346 विद्यार्थियों के लिए 91.46 करोड़ रुपए की राशि राज्य सरकार के हिस्से के तौर पर जारी की गई है।  इस सम्बन्धी और जानकारी देते हुये सामाजिक न्याय, अधिकारिता और अल्पसंख्यक मंत्री डा. बलजीत कौर ने बताया कि अनुसूचित जाति के बच्चों को शिक्षा प्रदान करना राज्य सरकार की मुख्य प्राथमिकता है। 

उन्होंने बताया कि इस स्कीम का मुख्य लक्ष्य ज्यादा गरीब परिवारों के विद्यार्थियों को शिक्षा पूरी करने के लिए सहायता प्रदान करना है। उन्होंने बताया कि मुख्यमंत्री भगवंत सिंह मान के नेतृत्व वाली पंजाब सरकार जहाँ हर वर्ग की भलाई के लिए लगातार यत्नशील है, वहीं अनुसूचित जातियों के विद्यार्थियों की भलाई के लिए भी लगातार कार्यशील है।

डा. बलजीत कौर ने कहा कि इस राशि के रलीज़ होने से अनुसूचित जातियों के विद्यार्थियों का जीवन स्तर ऊँचा उठाया जा सकेगा। मंत्री ने आगे बताया कि वित्तीय सहायता की अदायगी सीधी लाभपात्रियों के बैंक खातों में की जाती है।

Punjab Government Releases An Amount Of Rs. 91.46 Crore For 117346 Sc Students Under Post Matric Scholarship Scheme: Dr. Baljit Kaur

Chandigarh

The Punjab Government has released an amount of Rs. 91.46 crore as part of its share of the Post Matric Scholarship Scheme for Scheduled Caste (SC) students for the academic year 2023-24. This significant disbursement will benefit 1,17,346 students whose scholarships were pending.

Divulging this information, Social Justice, Empowerment and Minorities Minister Dr. Baljit Kaur said that providing education to Scheduled Caste children is the main priority of the state government. She mentioned that the main goal of this scheme is to provide assistance to students from extremely poor families to complete their education.

Cabinet Minister said that the Punjab Government, under the leadership of Chief Minister Bhagwant Singh Mann, is constantly working for the welfare of all sections of society, while also focusing on the welfare of Scheduled Caste students.Dr. Baljit Kaur stated that with the release of this amount, the standard of living of Scheduled Caste students can be improved.

Minister further informed that the payment of financial assistance is made directly into the bank accounts of the beneficiaries.

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD