Sunday, 23 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 37.50 ਲੱਖ ਦੀ ਲਾਗਤ ਵਾਲੀਆਂ 5 ਨਵੀਂਆਂ ਟਾਟਾ ਏਸ ਗੱਡੀਆਂ ਹਰੀ ਝੰਡੀ ਦਿਖਾ ਕੇ ਰਵਾਨਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ

 

ਵਰਧਮਾਨ ਸਪੈਸ਼ਲ ਸਟੀਲ ਲਿਮਟਿਡ ਨੇ ਹੁਨਰ ਕੇਂਦਰ ਲਈ 8 ਲੱਖ ਰੁਪਏ ਦਾ ਪਾਇਆ ਯੋਗਦਾਨ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 11 Jun 2024

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਸੀ.ਐਸ.ਆਰ. ਪ੍ਰੋਜੈਕਟ ਨਾਰੀ ਸ਼ਕਤੀ ਤਹਿਤ ਮਹਿਲਾ ਹੁਨਰ ਵਿਕਾਸ ਕੇਂਦਰਾਂ ਦੇ ਸੰਚਾਲਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 8 ਲੱਖ ਰੁਪਏ ਦਾ ਚੈੱਕ ਸੌਂਪਿਆ। ਕੰਪਨੀ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਮਿਤ ਧਵਨ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਚੈੱਕ ਭੇਟ ਕੀਤਾ। 

ਉਨ੍ਹਾਂ ਕਿਹਾ ਕਿ ਵਰਧਮਾਨ ਸਪੈਸ਼ਲ ਸਟੀਲਜ਼ ਹਰ ਸਾਲ ਪਛੜੇ ਵਰਗ ਦੀਆਂ ਔਰਤਾਂ ਨੂੰ ਸਿਲਾਈ ਦੇ ਹੁਨਰ ਸਿਖਾਉਣ ਵਿੱਚ ਮਦਦ ਕਰਨ ਲਈ ਜ਼ਿਲ੍ਹਾ ਹੁਨਰ ਵਿਕਾਸ ਕੇਂਦਰਾਂ ਦਾ ਸਮਰਥਨ ਕਰੇਗੀ, ਜਿਸ ਨਾਲ ਉਹ ਇੱਕ ਸਨਮਾਨਜਨਕ ਜੀਵਨ ਵਸਰ ਕਰਨ ਦੇ ਯੋਗ ਬਣ ਸਕਣ। ਹਰ ਸਾਲ ਲਗਭਗ 300 ਲੜਕੀਆਂ ਅਜਿਹੇ ਕੇਂਦਰਾਂ ਤੋਂ ਸਿਖਲਾਈ ਪ੍ਰਾਪਤ ਕਰਦੀਆਂ ਹਨ ਅਤੇ ਹੁਨਰ ਪ੍ਰਾਪਤ ਕਰਨ ਤੋਂ ਬਾਅਦ ਰੋਜ਼ੀ-ਰੋਟੀ ਕਮਾਉਣ ਜਾਂ ਆਪਣਾ ਛੋਟਾ ਜਿਹਾ ਸਿਲਾਈ ਕਾਰੋਬਾਰ ਸ਼ੁਰੂ ਕਰਦੀਆਂ ਹਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਰਧਮਾਨ ਸਪੈਸ਼ਲ ਸਟੀਲਜ਼ ਦੇ ਮੈਨੇਜਮੈਂਟ ਅਤੇ ਇਸ ਦੇ ਵਾਈਸ ਚੇਅਰਮੈਨ ਸਚਿਤ ਜੈਨ, ਸੌਮਿਆ ਜੈਨ ਅਤੇ ਆਰ.ਕੇ. ਰੇਵਾੜੀ ਦਾ ਉਨ੍ਹਾਂ ਦੇ ਪਰਉਪਕਾਰੀ ਯਤਨਾਂ ਲਈ ਧੰਨਵਾਦ ਵੀ ਕੀਤਾ।

Vardhman special steels limited contributes Rs 8 lakh for skill centre

Ludhiana

Vardhman Special Steels Limited gave a cheque of Rs 8 lakh to the district administration on Tuesday for the operation of the women's skill development centres under the CSR Project Nari Shakti. The company’s Senior Manager CSR, Amit Dhawan, presented the cheque to the Deputy Commissioner Sakshi Sawhney in her office. 

He stated that Vardhman Special Steels would annually support District Skill Development Centres to help teach sewing skills to underprivileged women, enabling them to earn a respectable living. Nearly 300 girls receive training from such centres every year and use these skills to earn a livelihood or start their own small sewing business.

Deputy Commissioner Sakshi Sawhney expressed gratitude to the management of Vardhman Special Steels and its vice chairman Sachit Jain, Soumya Jain, and RK Rewari for their philanthropic efforts.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD