Wednesday, 26 June 2024

 

 

ਖ਼ਾਸ ਖਬਰਾਂ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ

 

ਜਗਤ ਪ੍ਰਕਾਸ਼ ਨੱਡਾ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦਾ ਅਹੁਦਾ ਸੰਭਾਲਿਆ

Jagat Prakash Nadda, BJP, Bharatiya Janata Party, Prataprao Jadhav, Anupriya Patel

Web Admin

Web Admin

5 Dariya News

ਨਵੀਂ ਦਿੱਲੀ , 11 Jun 2024

ਜਗਤ ਪ੍ਰਕਾਸ਼ ਨੱਡਾ ਨੇ ਅੱਜ ਇੱਥੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਦੇ ਮੌਕੇ ‘ਤੇ  ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਸ਼੍ਰੀ ਪ੍ਰਤਾਪਰਾਓ ਜਾਧਵ ਅਤੇ ਸੁਸ਼੍ਰੀ ਅਨੁਪ੍ਰਿਆ ਪਟੇਲ ਵੀ ਮੌਜੂਦ ਸਨ। ਸ਼੍ਰੀ ਜੇ ਪੀ ਨੱਡਾ ਨੇ 1975 ਵਿੱਚ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। 1989 ਦੀਆਂ ਲੋਕਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਭਾਜਪਾ ਦੀ ਯੂਥ ਵਿੰਗ ਦੇ ਚੋਣ ਇੰਚਾਰਜ਼ ਵਜੋਂ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ। 

ਬਾਅਦ ਵਿੱਚ, ਉਨ੍ਹਾਂ ਨੇ ਆਪਣੇ ਗ੍ਰਹਿ ਰਾਜ ਹਿਮਾਚਲ ਪ੍ਰਦੇਸ਼ ਤੋਂ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਤਿੰਨ ਵਾਰ ਜਿੱਤੇ। ਉਹ ਹਿਮਾਚਲ ਪ੍ਰਦੇਸ਼ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਭਾਜਪਾ ਸੰਸਦੀ ਬੋਰਡ ਦੇ ਮੈਂਬਰ ਸਕੱਤਰ ਦੀ ਜ਼ਿੰਮੇਵਾਰੀ ਵੀ ਨਿਭਾਈ। ਉਨ੍ਹਾਂ ਨੇ ਨਵੰਬਰ 2014 ਤੋਂ ਮਈ 2019 ਤੱਕ ਕੇਂਦਰੀ ਸਿਹਤ ਮੰਤਰੀ ਦਾ ਅਹੁਦਾ ਸੰਭਾਲਿਆ।

ਸ਼੍ਰੀ ਜੇ ਪੀ ਨੱਡਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕੀਤੀ, ਜਿੱਥੇ ਉਨ੍ਹਾਂ ਨੂੰ ਚਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ। ਕੇਂਦਰੀ ਸਿਹਤ ਸਕੱਤਰ ਸ਼੍ਰੀ ਅਪੂਰਵਾ ਚੰਦਰਾ ਅਤੇ ਐਡੀਸ਼ਨਲ ਸਕੱਤਰ (ਹੈਲਥ) ਸ਼੍ਰੀਮਤੀ ਰੌਲੀ ਸਿੰਘ ਸਮੇਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਕੇਂਦਰੀ ਮੰਤਰੀ ਦਾ ਸੁਆਗਤ ਕੀਤਾ।

जगत प्रकाश नड्डा ने केंद्रीय स्वास्थ्य एवं परिवार कल्याण मंत्री का कार्यभार संभाला

नई दिल्ली 

जगत प्रकाश नड्डा ने आज यहां केंद्रीय स्वास्थ्य एवं परिवार कल्याण मंत्रालय के मंत्री के रूप में कार्यभार संभाला। कार्यभार ग्रहण करने के अवसर पर स्वास्थ्य एवं परिवार कल्याण राज्य मंत्री श्री प्रतापराव जाधव और सुश्री अनुप्रिया पटेल भी मौजूद थीं। 

श्री जे पी नड्डा ने 1975 में राजनीति में प्रवेश किया। 1989 के लोकसभा चुनावों के दौरान उन्हें भाजपा की युवा शाखा के चुनाव प्रभारी के रूप में एक बड़ी जिम्मेदारी सौंपी गई। बाद में, उन्होंने अपने गृह राज्य हिमाचल प्रदेश से विधानसभा चुनाव लड़ा और तीन बार जीते। वे हिमाचल प्रदेश में कैबिनेट मंत्री रह चुके हैं। उन्होंने भाजपा के राष्ट्रीय महासचिव और भाजपा संसदीय बोर्ड के सदस्य सचिव की जिम्मेदारी भी निभाई। 

उन्होंने नवंबर 2014 से मई 2019 तक केंद्रीय स्वास्थ्य मंत्री का पद संभाला। श्री जे पी नड्डा ने कार्यभार संभालने के बाद केन्द्रीय स्वास्थ्य मंत्रालय के वरिष्ठ अधिकारियों के साथ भी बातचीत की, जहां उन्हें चल रही परियोजनाओं के बारे में जानकारी दी गई। केंद्रीय स्वास्थ्य सचिव श्री अपूर्व चंद्रा और अतिरिक्त सचिव (स्वास्थ्य) श्रीमती रोली सिंह सहित मंत्रालय के वरिष्ठ अधिकारियों ने केंद्रीय मंत्री का स्वागत किया।

Jagat Prakash Nadda takes charge as Union Minister of Health and Family Welfare

New Delhi

Jagat Prakash Nadda took charge as Union Minister, Ministry of Health and Family Welfare, here today. Shri Prataprao Jadhav and Ms. Anupriya Patel, MOSes (MoHFW) were also present during the charge taking occasion.

Shri J P Nadda entered politics in 1975.  During the Lok Sabha Polls in 1989, he was assigned a major responsibility as election in-charge of the BJP’s youth wing. Later, he fought Assembly elections from his home state Himachal Pradesh and won three times. 

He has been a Cabinet Minister in Himachal Pradesh. He also shouldered the responsibilities of BJP National General Secretary and Member Secretary of BJP Parliamentary Board. He held the position of Union Health Minister from Nov 2014 to May 2019.

Shri J P Nadda also interacted with senior officials of the Union Health Ministry after taking charge where he was briefed about the ongoing projects. The Union Minister was received by senior officials of the ministry including Shri Apurva Chandra, Union Health Secretary and Smt. Roli Singh, Additional Secretary (Health).

 

Tags: Jagat Prakash Nadda , BJP , Bharatiya Janata Party , Prataprao Jadhav , Anupriya Patel

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD