Monday, 24 June 2024

 

 

ਖ਼ਾਸ ਖਬਰਾਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਮੈਡੀਕਲ ਚੈਕ ਅਪ ਅਤੇ ਸਿਹਤ ਸਬੰਧੀ ਕੀਤਾ ਜਾਗਰੂਕ ਪੀਐਸਪੀਸੀਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ ਐਲਪੀਯੂ ਨੇ ਤਕਨੀਕੀ ਤਰੱਕੀ ਦੇ ਸਮਾਜਿਕ ਪ੍ਰਭਾਵ ਦੀ ਪੜਚੋਲ ਕਰਨ ਲਈ ਐਸਯੂਟੀਏਕੇਐਸ ਦਾ ਆਯੋਜਨ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ ਐਮਪੀ ਸੰਜੀਵ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ ਵਿੱਚ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦੀ ਕੀਤੀ ਮੰਗ ਮੋਹਾਲੀ ਹੋਇਆ ਹਾਲੋਂ ਬੇਹਾਲ ਅਫਸਰਸ਼ਾਹੀ ਦੀ ਨਲਾਇਕੀ ਦਾ ਨਤੀਜਾ ਭੁਗਤ ਰਹੇ ਸ਼ਹਿਰਵਾਸੀ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ : ਬ੍ਰਮ ਸ਼ੰਕਰ ਜਿੰਪਾ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ : 'ਆਪ' ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ : ਭਗਵੰਤ ਸਿੰਘ ਮਾਨ ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ ਸਤਿਗੁਰੂ ਕਬੀਰ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਵਰਦਾਨ : ਡਾ ਸੁਭਾਸ਼ ਸ਼ਰਮਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ

 

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

ਨੇਤਰਹੀਣ ਵਿਅਕਤੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harpal Singh Cheema

Web Admin

Web Admin

5 Dariya News

ਚੰਡੀਗੜ੍ਹ , 13 Jun 2024

ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ  ਹੈ।

ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ  ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ,  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।

ਇਹ ਪਹਿਲਕਦਮੀ ਇੱਕ ਚੰਗਾ ਸਮਾਜ ਬਣਾਉਣ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ ਜਿੱਥੇ ਹਰੇਕ ਨਾਗਰਿਕ ਨੂੰ ਬਰਾਬਰ ਮੌਕੇ ਅਤੇ ਮਹੱਤਵਪੂਰਨ ਸੇਵਾਵਾਂ ਮਿਲ ਸਕਣ। ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਸਫ਼ਰ ਦੀ ਪੇਸ਼ਕਸ਼ ਕਰਕੇ, ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਕਿਤੇ ਵੀ ਆਉਣ-ਜਾਣ ਵਾਸਤੇ ਸਫ਼ਰ ਨੂੰ ਸੁਖਾਲਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕ ਰਹੀ ਹੈ।

पंजाब सरकार ने नेत्रहीन व्यक्तियों के सहायकों के लिए मुफ़्त बस यात्रा की सुविधा शुरू कीः डा. बलजीत कौर

नेत्रहीन व्यक्तियों की काफी देर की माँग हुई पूरी

चंडीगढ़

पंजाब सरकार ने नेत्रहीन भाईचारे की काफी देर की माँग को पूरा करते हुये नेत्रहीन व्यक्तियों के सहायकों के लिए मुफ़्त बस यात्रा की सुविधा देने का ऐलान किया है। यह महत्वपूर्ण फ़ैसला दिव्यांगजनों की सहायता के लिए सरकार की वचनबद्धता को दर्शाता है।

यह ऐलान वित्त और योजना मंत्री एडवोकेट हरपाल सिंह चीमा और सामाजिक सुरक्षा, महिला एवं बाल विकास मंत्री डा. बलजीत कौर के नेतृत्व अधीन हुई मीटिंग के दौरान किया गया। मीटिंग में विशेष मुख्य सचिव सामाजिक सुरक्षा, महिला एवं बाल विकास श्रीमती राजी पी. श्रीवासतवा, प्रमुख सचिव वित्त श्री अजोए कुमार सिन्हा, सामाजिक सुरक्षा, महिला एवं बाल विकास विभाग की डायरैक्टर डा. शेना अग्रवाल, विशेष सचिव श्रीमती विम्मी भुल्लर और डिप्टी डायरैक्टर श्री अमरजीत सिंह भुल्लर  भी उपस्थित थे।

यह पहलकदमी एक अच्छा समाज बनाने के लिए सरकार के समर्पण को दर्शाती है जहाँ हरेक नागरिक को बराबर मौके और महत्वपूर्ण सेवाएं मिल सकें। नेत्रहीन व्यक्तियों के सहायकों के लिए मुफ़्त बस सफ़र की पेशकश करके, पंजाब सरकार दिव्यांगजनों के कहीं भी आने-जाने के लिए सफ़र को आसान करने के लिए एक महत्वपूर्ण कदम उठा रही है।

Punjab Government Introduces Free Bus Travel For Blind Individuals' Assistants, Says Dr. Baljit Kaur

Chandigarh

In a major step to improve accessibility and inclusion, the Punjab Government has announced that assistants of blind individuals can now travel by bus for free. This decision meets a long-standing request from the blind community and highlights the government's commitment to supporting people with disabilities.

The announcement came during a meeting led by Finance and Planning Minister Advocate Harpal Singh Cheema and Social Security, Women, and Child Development Minister Dr. Baljit Kaur. Principal Secretary Finance Ajoy Kumar Sinha, Special Chief Secretary Social Security, Women and Child Development Mrs. Raji P. Srivastava, Director Dr. Shena Aggarwal, Special Secretary Mrs. Vimmi Bhullar, and Sr. Amarjit Singh Bhullar also attended the meeting.

This initiative shows the government's dedication to creating an inclusive society where everyone has equal opportunities and access to vital services. By offering free bus travel for assistants of blind individuals, the Punjab Government is making a significant move towards enhancing the mobility and independence of people with disabilities.

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD