Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

Vineet Verma, Punjab State Trader Commission, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 13 Jun 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਕਾਰੋਬਾਰੀ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੀ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਪੱਤਰ ਵਿੱਚ ਵਪਾਰਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਨੂੰ ਉਜਾਗਰ ਕੀਤਾ ਗਿਆ ਹੈ। ਸ੍ਰੀ ਵਰਮਾ ਨੇ ਵਪਾਰਕ ਖੇਤਰ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ। 

ਉਨ੍ਹਾਂ ਨੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਸੁਖਾਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ ਵਪਾਰਕ ਭਾਈਚਾਰੇ ਦੇ ਵਿਕਾਸ ਅਤੇ ਸਫਲਤਾ ਲਈ ਤਨਦੇਹੀ ਨਾਲ ਕੰਮ ਕਰਦਾ ਰਹੇਗਾ।

Punjab State Trader's Commission Member Holds Meeting With Business Sector Representatives

Chandigarh

The Government of Punjab led by Chief Minister Bhagwant Singh Mann is dedicated to fostering a collaborative relationship with industrialists and traders. To fulfill this aim Vineet Verma, a member of the Punjab State Trader's Commission, conducted a meeting today at Mohali with representatives from various business sectors, aimed to address the issues faced by industrialists and traders in Punjab.

During the meeting, Mr. Verma received a memo from Mr. Jasbir Singh, Chairman of the Labour Laws Committee of the Mohali Industries Association. The memo highlighted several concerns being faced by the business community.

Mr. Verma assured the representatives of the business sector that the Punjab government considers all industrialists and businessmen as partners in the state's development. He emphasized the government's commitment to addressing every issue raised by the business community to ensure a conducive environment for economic growth and industrial prosperity.

The meeting concluded on a positive note, with assurances from Mr. Verma that the Punjab State Trader's Commission will continue to work diligently to support and facilitate the business community's growth and success.

पंजाब राज्य व्यापारी कमिश्न के सदस्य ने कारोबारी क्षेत्र के प्रतिनिधियों के साथ की बैठक

चंडीगढ़

मुख्यमंत्री भगवंत सिंह मान के नेतृत्व वाली पंजाब सरकार सनअतकारों और व्यापारियों में आपसी संबंधों को मज़बूत करने के लिए पूरी तरह समर्पित है। इस उदेश्य की पूर्ति के लिए पंजाब राज्य व्यापारी कमिश्न के सदस्य विनीत वर्मा ने आज मोहाली में पंजाब के सनअतकारों और व्यापारियों को आने वाली समस्याओं के हल के लिए अलग- अलग कारोबारी क्षेत्रों के प्रतिनिधियों के साथ बैठक की।

बैठक के दौरान श्री वर्मा ने मोहाली इंडस्ट्रीज एसोसिएशन की लेबर ला समिति के चेयरमैन जसबीर सिंह से माँग पत्र प्राप्त किया। इस पत्र  में व्यापारिक भाईचारे को आने वाली अलग-अलग मुश्किलों को उजागर किया गया है। श्री वर्मा ने व्यापारिक क्षेत्र के प्रतिनिधियों को विश्वास दिलाया कि पंजाब सरकार सभी सनअतकारों और व्यापारियों को राज्य के विकास में हिस्सेदार मानती है। 

उन्होंने आर्थिक विकास और औद्योगिक खुशहाली के लिए बढिया माहौल बनाने के लिए व्यापारिक भाईचारे द्वारा उठाए गए हर मुद्दे को हल करने के लिए सरकार की वचनबद्धता पर ज़ोर दिया। बढिया माहौल में हुई इस बैठक दौरान श्री वर्मा ने विश्वास दिलाया कि पंजाब राज्य व्यापारी कमिश्न व्यापारिक भाईचारें के विकास और सफलता के लिए तनदेही के साथ काम करता रहेगा।

 

Tags: Vineet Verma , Punjab State Trader Commission , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD