Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

 

ਅਸ਼ਵਿਨੀ ਵੈਸ਼ਨਵ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਦਾ ਅਹੁਦਾ ਸੰਭਾਲਿਆ

ਸਰਕਾਰ ਜਨਤਾ ਦੀ ਸੇਵਾ ਲਈ ਪ੍ਰਤੀਬੱਧ, ਕੈਬਨਿਟ ਦਾ ਪਹਿਲਾ ਫੈਸਲਾ ਗਰੀਬਾਂ ਨੂੰ ਸਮਰਪਿਤ : ਸ਼੍ਰੀ ਵੈਸ਼ਨਵ

Ashwini Vaishnaw, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 11 Jun 2024

ਅਸ਼ਵਿਨੀ ਵੈਸ਼ਨਵ ਨੇ ਅੱਜ ਇੱਥੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਗ਼ਰੀਬਾਂ ਦੇ ਵਿਕਾਸ ਲਈ ਸਮਰਪਿਤ ਹੈ। ਮੰਤਰੀ ਨੇ ਕੱਲ੍ਹ 3 ਕਰੋੜ ਗ੍ਰਾਮੀਣ ਅਤੇ ਸ਼ਹਿਰੀ ਘਰਾਂ ਦੀ ਉਸਾਰੀ ਲਈ ਕੈਬਨਿਟ ਦੇ ਫੈਸਲੇ ਨੂੰ ਦੁਹਰਾਇਆ ਅਤੇ ਕਿਹਾ ਕਿ ਸਰਕਾਰ ਦੇ ਪਹਿਲੇ ਦਿਨ ਕੈਬਨਿਟ ਦਾ ਪਹਿਲਾ ਫੈਸਲਾ ਗ਼ਰੀਬਾਂ ਦੇ ਸਸ਼ਕਤੀਕਰਣ ਨੂੰ ਸਮਰਪਿਤ ਹੈ। 

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੇਸ਼ ਦੇ ਲੋਕਾਂ ਦੀ ਸੇਵਾ ਕਰਦੀ ਰਹੇਗੀ।ਮੰਤਰੀ ਨੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਸੇਵਾ ਕਰਨ ਦੇ ਇਸ ਮੌਕੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਸ਼੍ਰੀ ਵੈਸ਼ਨਵ ਦਾ ਸਕੱਤਰ ਸ਼੍ਰੀ ਸੰਜੈ ਜਾਜੂ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਮੰਤਰਾਲੇ ਦੇ ਅਧੀਨ ਮੀਡੀਆ ਇਕਾਈਆਂ ਨੇ ਸਵਾਗਤ ਕੀਤਾ। 


अश्विनी वैष्णव ने केंद्रीय सूचना एवं प्रसारण मंत्री का कार्यभार संभाला

सरकार लोगों की सेवा के लिए प्रतिबद्ध, कैबिनेट का प्रथम निर्णय गरीबों को समर्पित: श्री वैष्णव

नई दिल्ली 

अश्विनी वैष्णव ने आज यहां केंद्रीय सूचना एवं प्रसारण मंत्री का कार्यभार संभाला। इस अवसर पर मीडिया से बातचीत करते हुए श्री वैष्णव ने कहा कि प्रधानमंत्री श्री नरेन्द्र मोदी के नेतृत्व वाली सरकार गरीबों के उत्थान के लिए समर्पित है। श्री वैष्णव ने कल 3 करोड़ ग्रामीण एवं शहरी घरों के निर्माण के कैबिनेट के फैसले को दोहराते हुए कहा कि सरकार के पहले दिन कैबिनेट का प्रथम निर्णय गरीबों के सशक्तिकरण के लिए समर्पित है।

उन्होंने यह भी कहा कि सरकार देश के लोगों की निरंतर सेवा करती रहेगी। श्री वैष्णव ने सूचना एवं प्रसारण मंत्री के रूप में सेवा करने के इस अवसर के लिए प्रधानमंत्री के प्रति आभार व्यक्त किया। मंत्रालय के सचिव श्री संजय जाजू और मंत्रालय तथा उसके तहत मीडिया इकाइयों के अन्य वरिष्ठ अधिकारियों ने श्री वैष्णव का स्वागत किया।

Ashwini Vaishnaw takes charge as Union Minister of Information and Broadcasting

Government committed to serving the people, first Cabinet decision dedicated to poor: Shri Vaishnaw

New Delhi

Ashwini Vaishnaw assumed charge as Union Minister of Information and Broadcasting here today. Speaking with media on the occasion Shri Vaishnaw said that the Government led by Prime Minister Shri Narendra Modi is dedicated to the upliftment of poor. 

The Minister reiterated the Cabinet decision for construction of 3 crore rural and urban houses yesterday and said that the first Cabinet decision on the first day of the Government is devoted to the empowerment of poor. He further stated that the Government will continue to serve the people of the country.

The Minister expressed his gratitude to the Prime Minister for this opportunity to serve as the Minister of Information and Broadcasting. Shri Vaishnaw was welcomed by Secretary Shri Sanjay Jaju and other senior officials of the Ministry and Media Units under the Ministry.

 

Tags: Ashwini Vaishnaw , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD