Thursday, 27 June 2024

 

 

ਖ਼ਾਸ ਖਬਰਾਂ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ : ਕੁਲਤਾਰ ਸਿੰਘ ਸੰਧਵਾਂ

 

ਜਯੋਤੀਰਾਦਿੱਤਿਆ ਐੱਮ. ਸਿੰਧੀਆ ਨੇ ਕੇਂਦਰੀ ਉੱਤਰ ਪੂਰਬੀ ਖੇਤਰ ਵਿਕਾਸ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ

Jyotiraditya Scindia, Jyotiraditya Madhavrao Scindia, BJP, Bharatiya Janata Party, Dr. Sukanta Majumdar

Web Admin

Web Admin

5 Dariya News

ਨਵੀਂ ਦਿੱਲੀ , 12 Jun 2024

ਜਯੋਤੀਰਾਦਿੱਤਿਆ ਐੱਮ. ਸਿੰਧੀਆ ਨੇ ਅੱਜ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲਾ ਵਿੱਚ ਕੇਂਦਰੀ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲਾ ਵਿੱਚ ਰਾਜ ਮੰਤਰੀ ਡਾ. ਮਜੂਮਦਾਰ ਨੇ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਦਾ ਸਵਾਗਤ ਕੀਤਾ। 

ਮੰਤਰਾਲੇ ਦਾ ਚਾਰਜ ਸੰਭਾਲਣ ਤੋਂ ਬਾਅਦ ਸ੍ਰੀ ਸਿੰਧੀਆ ਨੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਯੋਜਨਾਵਾਂ ਦੀ ਸਮੀਖਿਆ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਸਿੰਧੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਉੱਤਰ ਪੂਰਬੀ ਖੇਤਰ ਨੂੰ ਤਰਜੀਹ ਦਿੱਤੀ ਹੈ ਅਤੇ ਅਸੀਂ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਵਿਕਾਸ ਵਿੱਚ ਤੇਜ਼ੀ ਲਿਆਉਣਾ ਅਤੇ ਆਧੁਨਿਕ ਵਿਕਾਸ ਲਈ ਨਵੇਂ ਮਾਪਦੰਡ ਤੈਅ ਕਰਨਾ ਸਾਡੀ ਵਚਨਬੱਧਤਾ ਹੈ।


ज्योतिरादित्य एम. सिंधिया ने केंद्रीय पूर्वोत्तर क्षेत्र विकास मंत्री के रूप में कार्यभार संभाला

नई दिल्ली

ज्योतिरादित्य एम. सिंधिया ने आज पूर्वोत्तर क्षेत्र विकास मंत्रालय में केंद्रीय मंत्री के रूप में पदभार ग्रहण किया। पूर्वोत्तर क्षेत्र विकास मंत्रालय में राज्य मंत्री डॉ. मजूमदार ने पूर्वोत्तर क्षेत्र विकास मंत्रालय के वरिष्ठ अधिकारियों के साथ केंद्रीय मंत्री ज्योतिरादित्य एम. सिंधिया का स्वागत किया। मंत्रालय का कार्यभार संभालने के बाद, श्री सिंधिया ने मंत्रालय के वरिष्ठ अधिकारियों से मुलाकात की और योजनाओं की समीक्षा की।

मीडिया से बातचीत करते हुए श्री सिंधिया ने कहा कि प्रधानमंत्री ने हमेशा पूर्वोत्तर क्षेत्र को प्राथमिकता दी है और हम प्रधानमंत्री के विज़न को साकार करने के लिए प्रतिबद्ध हैं। उन्होंने कहा कि इस क्षेत्र के विकास में तेजी लाना और आधुनिक विकास के लिए नए मानक स्थापित करना हमारी प्रतिबद्धता है।

Jyotiraditya M. Scindia assumes charge as Union Minister for Ministry of Development of North Eastern Region

New Delhi

Jyotiraditya M. Scindia today assumed charge as Union Minister in the Ministry of Development of North Eastern Region. Dr. Sukanta Majumdar, Minister of State in the Ministry of DoNER along with the senior officers of DoNER Ministry welcomed the Union Minister. After assuming the charge, Shri Scindia met the senior officials of the ministry and reviewed the schemes.

While interacting with the media, Shri Scindia said that the Prime Minister has always prioritized the North Eastern region, and we are committed to realizing the Prime Minister's vision. He said that it is our commitment to accelerate the development of this region and establish new benchmarks for modern development.

 

Tags: Jyotiraditya Scindia , Jyotiraditya Madhavrao Scindia , BJP , Bharatiya Janata Party , Dr. Sukanta Majumdar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD