Friday, 21 June 2024

 

 

ਖ਼ਾਸ ਖਬਰਾਂ ਵੋਲਟਾਸ ਨੇ ਚੰਡੀਗੜ੍ਹ ਵਿਚ ਆਪਣਾ ਪਹਿਲਾ 'ਕੰਪਨੀ ਓਨਡ ਅਤੇ ਕੰਪਨੀ ਓਪ੍ਰੇਟਡ (ਸੀਓਸੀਓ)' ਬ੍ਰਾਂਡ ਸਟੋਰ ਖੋਲਿਆ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਮੀਤ ਹੇਅਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦਾ ਪੋਸਟਰ ਜਾਰੀ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਮਐਸਪੀ 'ਤੇ ਆਮ ਆਦਮੀ ਪਾਰਟੀ ਨੇ ਕਿਹਾ - ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਨਾਲੰਦਾ ਦੇ ਖੰਡਰਾਂ ਨੂੰ ਦੇਖਿਆ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਪਟਵਾਰਖਾਨੇ ਦਾ ਅਚਾਨਕ ਦੌਰਾ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸਹੂਲਤਾਂ ਵਿੱਚ ਆਈ ਕ੍ਰਾਂਤੀ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਬੋਹਰ-ਬੱਲੂਆਣਾ ਹਲਕਿਆਂ ਦੇ 122 ਪਿੰਡਾਂ ਦੀ ਪੌਣੇ ਪੰਜ ਲੱਖ ਆਬਾਦੀ ਨੂੰ ਮਿਲੇਗਾ ਸਾਫ ਪੀਣ ਦਾ ਪਾਣੀ ਦਿਵਿਆਂਗ ਯੂ.ਡੀ.ਆਈ.ਡੀ. ਕਾਰਡ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੰਬਿਤ ਯੂ.ਡੀ.ਆਈ.ਡੀ. ਕਾਰਡਾਂ ਦੀ ਸਥਿਤੀ ਦੀ ਸਮੀਖਿਆ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮਿ੍ਰਤਸਰ ਸ਼ਹਿਰ ਦੀ ਹਾਲਤ ਸੁਧਾਰਨ ਲਈ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹੇ ਦੇ ਪਿੰਡਾਂ ਵਿੱਚ 525.8 ਕਰੋੜ ਦੀ ਲਾਗਤ ਨਾਲ 52 ਖੇਡ ਮੈਦਾਨ ਤਿਆਰ : ਸੋਨਮ ਚੌਧਰੀ 24 ਲੱਖ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਹੈ, ਨੀਟ ਪ੍ਰੀਖਿਆ ਦੇ ਮਾਮਲੇ 'ਤੇ ਐਨਟੀਏ ਦੀ ਚੁੱਪ ਬਰਦਾਸ਼ਤ ਨਹੀਂ, ਐਨਟੀਏ ਨੂੰ ਸੱਚ ਦੱਸਣਾ ਚਾਹੀਦਾ ਹੈ : ਆਪ ਬਿਮਾਰ ਪਸ਼ੂ-ਪੰਛੀਆਂ ਦੀ ਦੇਖਭਾਲ ਲਈ ਲੋੜੀਂਦੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ : ਏ ਡੀ ਸੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਜ਼ਿਲ੍ਹੇ ਦੀ ਸਲਾਨਾਂ ਕਰਜ਼ਾ ਯੋਜਨਾ ਕੀਤੀ ਜਾਰੀ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਬਟਾਲਾ ਦਾ ਵਿਕਾਸ ਪੱਖੋਂ ਨਕਸ਼ਾ ਬਦਲਿਆ ਜਾਵੇਗਾ - ਵਿਧਾਇਕ ਸ਼ੈਰੀ ਕਲਸੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ

 

ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

ਖੰਨਾ 'ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਪ੍ਰਦਰਸ਼ਨੀ ਕੈਂਪ ਦਾ ਕੀਤਾ ਉਦਘਾਟਨ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 14 Jun 2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਰਿਵਾਇਤੀ ਫਲੱਡ ਵਿਧੀ ਦੀ ਬਜਾਏ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ ਕੀਤੀ। ਖੰਨਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਪ੍ਰਦਰਸ਼ਨੀ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਤਕਨੀਕ ਨੂੰ ਰਿਜ ਫਾਰਮਿੰਗ ਜਾਂ ਝੋਨੇ ਦੀ ਸਿੱਧੀ ਬਿਜਾਈ ਕਿਹਾ ਜਾਂਦਾ ਹੈ, ਜਿਸ ਵਿੱਚ ਪੂਰੇ ਖੇਤਾਂ ਵਿੱਚ ਪਾਣੀ ਭਰੇ ਬਿਨਾਂ ਝੋਨਾ ਲਾਉਣਾ ਸ਼ਾਮਲ ਹੈ। 

ਇਸ ਵਿਧੀ ਰਾਹੀਂ ਪਾਣੀ ਦੀ ਲਾਗਤ ਘੱਟਦੀ ਹੈ ਤੇ ਝੋਨੇ ਦੀ ਪਰਾਲੀ ਵੀ ਘੱਟ ਬਣਦੀ ਹੈ। ਇਸ ਤੋਂ ਇਲਾਵਾ, ਜੋ ਕਿਸਾਨ ਇਸ ਤਕਨੀਕ ਨੂੰ ਅਪਣਾਉਂਦੇ ਹਨ, ਉਹ ਵਿਭਾਗ ਕੋਲ ਰਜਿਸਟਰ ਹੋਣ ਤੋਂ ਬਾਅਦ ਸਰਕਾਰ ਤੋਂ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਵਿਭਾਗ ਵੱਲੋਂ 30 ਜੂਨ ਤੋਂ ਪਹਿਲਾਂ ਆਨਲਾਈਨ ਰਜਿਸਟ੍ਰੇਸ਼ਨ ਕਰਨ ਬਾਰੇ ਵੀ ਸਹਾਇਤਾ ਦਿੱਤੀ ਜਾਵੇਗੀ ਅਤੇ ਕਿਸਾਨ ਮੋਬਾਇਲ ਨੰਬਰ 84272-00330 'ਤੇ ਸੰਪਰਕ ਕਰ ਸਕਦੇ ਹਨ। 

ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਟਿਊਬਵੈੱਲ 'ਤੇ ਪੌਦੇ ਲਗਾਉਣ ਲਈ ਸਰਕਾਰ ਦੀ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ ਬੂਟੇ ਵੀ ਵੰਡੇ ਗਏ। ਡਿਪਟੀ ਕਮਿਸ਼ਨਰ ਸਾਹਨੀ ਨੇ ਝੋਨੇ ਦੀ ਪਰਾਲੀ ਨਾ ਸਾੜਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਵਾਹੁਣ ਲਈ ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਨਵੀਆਂ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੋਇਆ ਹੈ। 

ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਇਨ੍ਹਾਂ ਸੰਭਾਲ ਅਭਿਆਸਾਂ ਨੂੰ ਅਪਣਾਉਣ ਲਈ ਸੇਧ ਦੇਣ ਅਤੇ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ। ਸੰਯੁਕਤ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਨੇ ਉਥੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਐਸ.ਡੀ.ਐਮ. ਡਾ. ਬਲਜਿੰਦਰ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Ludhiana DC Sakshi Sawhney urges farmers to adopt direct seeding technique for sowing paddy

DC inaugurates district level farmers' training and exhibition camp in Khanna

Ludhiana

Deputy Commissioner Sakshi Sawhney on Friday urged the farmers to adopt direct seeding technique for sowing paddy instead of the conventional flooding method. After inaugurating a district-level farmers' training and exhibition camp in Khanna, Deputy Commissioner addressed the farmers and mentioned that this technique, known as ridge farming or direct paddy transplantation, involves sowing paddy on ridges without flooding the entire fields. 

It significantly reduces water usage for paddy cultivation and eliminates the need for stubble burning. Additionally, the farmers who adopt this technique can receive financial aid of Rs 1500 from the government after registering with the department. Assistance from the department would also be given on how to register online before June 30 and farmers can contact 8427200330 for the same. 

Further, she also exhorted the farmers to take maximum benefit of the Government's scheme for plantation at the tubewell. Saplings were also distributed at this camp. Deputy Commissioner Sawhney emphasized the importance of not burning paddy stubble and encouraged farmers to use new techniques such as happy seeder, super seeder, and surface seeder to mix stubble into the soil, improving soil fertility. 

She also directed the agriculture department officials to conduct awareness campaign to guide and motivate farmers to adopt these conservation practices. Joint Director Gurjit Singh Brar also inaugurated an exhibition on Kharif crops there. Prominent figures present at the event included SDM Dr Baljinder Singh Dhillon, Chief Agriculture Officer Dr. Parkash Singh, and other department officials.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD