Wednesday, 26 June 2024

 

 

ਖ਼ਾਸ ਖਬਰਾਂ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ

 

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 15 Jun 2024

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਪੁਲਿਸ ਕਮਿਸ਼ਨਰ ਨੇ ਐਡਵੋਕੇਟ ਧਾਮੀ ਨਾਲ ਬੈਠਕ ਸਮੇਂ ਸ਼ਹਿਰ ਦੇ ਸਿੱਖ ਸਰੋਕਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੇ ਸ਼ਰਧਾਲੂਆਂ ਨਾਲ ਜੁੜੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕੀਤੀ।

ਇਸ ਮੌਕੇ ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਪੁਲਿਸ ਕਮਿਸ਼ਨਰ ਵਜੋਂ ਸ. ਰਣਜੀਤ ਸਿੰਘ ਸੇਵਾ ਭਾਵਨਾ ਨਾਲ ਕਾਰਜ ਕਰਨਗੇ।ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਦੇ ਸੇਵਾ ਕਾਲ ਵਿੱਚ ਵਿਸ਼ੇਸ਼ ਅਹਿਮੀਅਤ ਵਾਲਾ ਹੈ ਅਤੇ ਉਹ ਵਿਸ਼ੇਸ਼ ਤੌਰ ’ਤੇ ਇੱਥੋਂ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਸੇਵਾਵਾਂ ਦੇਣ ਲਈ ਯਤਨਸ਼ੀਲ ਰਹਿਣਗੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ ਆਦਿ ਮੌਜੂਦ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD