Thursday, 27 June 2024

 

 

ਖ਼ਾਸ ਖਬਰਾਂ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ : ਕੁਲਤਾਰ ਸਿੰਘ ਸੰਧਵਾਂ

 

ਦਿਵਿਆਂਗ ਯੂ.ਡੀ.ਆਈ.ਡੀ. ਕਾਰਡ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੰਬਿਤ ਯੂ.ਡੀ.ਆਈ.ਡੀ. ਕਾਰਡਾਂ ਦੀ ਸਥਿਤੀ ਦੀ ਸਮੀਖਿਆ

ਅਧਿਕਾਰੀਆਂ ਨੂੰ ਸੁਖਾਵੀਂ ਵਿਧੀ ਤਿਆਰ ਕਰਨ ਦੇ ਨਿਰਦੇਸ਼; ਲਾਭਪਾਤਰੀਆਂ ਲਈ ਅਪਲਾਈ ਕਰਨਾ ਹੋਵੇ ਆਸਾਨ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 20 Jun 2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਅੰਗਹੀਣ ਮਾਮਲਿਆਂ ਵਿੱਚ ਲੰਬਿਤ ਯੂ.ਡੀ.ਆਈ.ਡੀ. ਕਾਰਡਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਇੱਕ ਸੁਖਾਵੀਂ ਵਿਧੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਵਿੱਚ ਲਾਭਪਾਤਰੀ ਆਸਾਨੀ ਨਾਲ ਅਪਲਾਈ ਕਰ ਸਕਣ ਅਤੇ ਅਰਜ਼ੀ ਪ੍ਰਕਿਰਿਆ ਵਿੱਚ ਉਹਨਾਂ ਦੀ ਮਦਦ ਲਈ ਇੱਕ ਸਮਰਪਿਤ ਹੈਲਪਲਾਈਨ ਤਿਆਰ ਕੀਤੀ ਜਾਵੇ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਅਤੇ ਰੁਪਿੰਦਰਪਾਲ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਪਰਮਦੀਪ ਸਿੰਘ, ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ, ਡਾ. ਨੀਲਮ ਸੋਢੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਇਸ ਗੱਲ 'ਤੇ ਚਰਚਾ ਕੀਤੀ ਗਈ ਕਿ ਅਪੰਗਤਾ ਸਰਟੀਫਿਕੇਟ ਲੈਣ ਲਈ ਕਈ ਵਾਰ ਇਲਾਕਾ ਨਿਵਾਸੀਆਂ ਨੂੰ ਸਹੀ ਸੇਧ ਨਹੀਂ ਮਿਲ ਪਾਉਂਦੀ। 

ਇਸ ਤੋਂ ਇਲਾਵਾ ਕੁਝ ਟੈਸਟ ਸਿਰਫ਼ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਂ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਹੀ ਕੀਤੇ ਜਾਂਦੇ ਹਨ। ਡਿਪਟੀ ਕਮਿਸ਼ਨਰ ਵੱਲੋਂ ਭਰੋਸਾ ਦਿਵਾਇਆ ਕਿ ਉਹ ਪ੍ਰਾਈਵੇਟ ਹਸਪਤਾਲਾਂ ਕੋਲ ਇਸ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਚੁੱਕਣਗੇ, ਨਾਲ ਹੀ ਗੈਰ ਸਰਕਾਰੀ ਸੰਸਥਾਵਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੀ ਵਿੱਤੀ ਸਹਾਇਤਾ ਕਰਨ ਤਾਂ ਜੋ ਅਜਿਹੇ ਲੋੜਵੰਦ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ ਅਤੇ ਟੈਸਟ ਮੁਫਤ ਕੀਤੇ ਜਾ ਸਕਣ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਅਪੰਗਤਾ ਸਰਟੀਫਿਕੇਟ ਸਬੰਧੀ ਕੋਈ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਇੱਕ ਸਮਰਪਿਤ 24×7 ਹੈਲਪਲਾਈਨ ਨੰਬਰ ਜਾਰੀ ਕਰਨ।

DC Sakshi Sawhney reviews various issues related to pending UDID cards in Disability Cases

Directs officials to frame mechanism wherein people can apply easily & a dedicated helpline to help them with application process

Ludhiana

Deputy Commissioner Sakshi Sawhney today reviewed the status of pending UDID cards in disability cases. DC directed officers to frame a mechanism wherein people can apply easily & a dedicated helpline to help them with application process.

This meeting was attended by ADCs Anmol Singh Dhaliwal and Rupinder Pal Singh, Additional Commissioner MC Paramdeep Singh, Civil Surgeon Dr Jasvir Singh Aulakh, Dr Neelam Sodhi besides others. During the meeting, it was discussed that for getting a Disability Certificate, the residents sometimes could not get proper guidance. 

Besides some tests are only done in either private hospitals on high rates or at Government Rajindra Hospital Patiala. The DC assured that she would take up this issue with the private hospitals on priority basis, along with urged the NGOs and other social organisations to assist the district administration financially so that such persons could be helped and tests could be held free of cost.

She also directed the officials to have a dedicated 24x7 helpline number in case any person wants to have any information regarding Disability Certificate.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD