Thursday, 27 June 2024

 

 

ਖ਼ਾਸ ਖਬਰਾਂ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ : ਕੁਲਤਾਰ ਸਿੰਘ ਸੰਧਵਾਂ

 

ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਨਾਲੰਦਾ ਦੇ ਖੰਡਰਾਂ ਨੂੰ ਦੇਖਿਆ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Nalanda, Bihar

Web Admin

Web Admin

5 Dariya News

ਨਾਲੰਦਾ (ਬਿਹਾਰ) , 19 Jun 2024

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਬਿਹਾਰ ਵਿੱਚ ਨਾਲੰਦਾ ਦੇ ਖੰਡਰਾਂ  ਨੂੰ ਦੇਖਣ ਗਏ। ਮੂਲ ਨਾਲੰਦਾ ਯੂਨੀਵਰਸਿਟੀ ਨੂੰ ਵਿਸ਼ਵ ਦੀਆਂ ਪਹਿਲੀਆਂ ਰਿਹਾਇਸ਼ੀ ਯੂਨੀਵਰਸਿਟੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਨਾਲੰਦਾ ਦੇ ਖੰਡਰਾਂ ਨੂੰ 2016 ਵਿੱਚ ਸੁਯੰਕਤ ਰਾਸ਼ਟਰ ਵਿਰਾਸਤ ਸਥਲ ਐਲਾਨਿਆ ਗਿਆ ਸੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਨਾਲੰਦਾ ਦੇ ਖੁਦਾਈ ਕੀਤੇ ਗਏ ਅਵਸ਼ੇਸ਼ਾਂ ਦਾ ਦੌਰਾ ਕਰਨ ਮਿਸਾਲੀ ਸੀ। ਇਹ ਪ੍ਰਾਚੀਨ ਵਿਸ਼ਵ ਦੇ ਸਿੱਖਣ ਦੇ ਸਭ ਤੋਂ ਅਧਿਕ ਬੜੇ ਸਥਾਨਾਂ ਵਿੱਚੋਂ ਇੱਕ ‘ਤੇ ਉਪਸਥਿਤ ਹੋਣ ਦਾ ਅਵਸਰ ਸੀ। ਇਹ ਸਾਇਟ ਵਿਦਵਾਨਾਂ ਦੇ ਅਤੀਤ ਦੀ ਇੱਕ ਗਹਿਰੀ ਝਲਕ ਪੇਸ਼ ਕਰਦਾ ਹੈ ਜੋ ਕਦੇ ਇੱਥੇ ਫਲਿਆ-ਫੁੱਲਿਆ ਸੀ। ਨਾਲੰਦਾ ਨੇ ਇੱਕ ਅਜਿਹੀ ਬੌਧਿਕ ਭਾਵਨਾ ਪੈਦਾ ਕੀਤੀ ਹੈ ਜੋ ਸਾਡੇ ਦੇਸ਼ ਵਿੱਚ ਲਗਾਤਾਰ ਪਣਪ ਰਹੀ ਹੈ।”

 

प्रधानमंत्री ने बिहार में नालंदा के खंडहरों को देखा

नालंदा (बिहार)

प्रधानमंत्री श्री नरेन्द्र मोदी आज बिहार में नालंदा के खंडहरों को देखने गए। मूल नालंदा विश्वविद्यालय को विश्व के प्रथम आवासीय विश्वविद्यालयों में से एक माना जाता है। नालंदा के खंडहरों को 2016 में संयुक्त राष्ट्र विरासत स्थल घोषित किया गया था। 

प्रधानमंत्री ने एक्स पर पोस्ट किया;

"नालंदा के खुदाई किए गए अवशेषों का दौरा करना अनुकरणीय था। यह प्राचीन विश्व के सीखने के सर्वाधिक बड़े स्थानों में से एक पर उपस्थित होने का अवसर था। यह साइट विद्वानों के अतीत की एक गहरी झलक प्रस्तुत करती है जो कभी यहां फला-फूला था। नालंदा ने एक ऐसी बौद्धिक भावना पैदा की है जो हमारे देश में लगातार पनप रही है।’’

PM visits the Ruins of Nalanda in Bihar

Nalanda (Bihar) 

The Prime Minister, Shri Narendra Modi visited the Ruins of Nalanda in Bihar today. The original Nalanda University is considered to be amongst the first residential universities in the world. The ruins of Nalanda were declared as a UN Heritage Site in 2016. 

The Prime Minister posted on X;

“Visiting the excavated remains of Nalanda was exemplary. It was an opportunity to be at one of the greatest seats of learning in the ancient world. This site offers a profound glimpse into the scholarly past that once thrived here. Nalanda has created an intellectual spirit that continues to thrive in our nation.”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Nalanda , Bihar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD