Tuesday, 02 July 2024

 

 

ਖ਼ਾਸ ਖਬਰਾਂ ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ ਐਲਪੀਯੂ ਲਾਅ ਸਕੂਲ ਭਾਰਤ ਵਿੱਚ 16ਵੇਂ ਸਥਾਨ 'ਤੇ ਹੈ, ਜਿੱਥੇ ਵਿਦਿਆਰਥੀ ਅਸਲ-ਸੰਸਾਰ ਕਾਨੂੰਨੀ ਚੁਣੌਤੀਆਂ ਨਾਲ ਵਿਹਾਰਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ ਸਿਹਤ ਵਿਭਾਗ ਵੱਲੋ ਦਸਤ ਰੋਕੂ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ ਦਸਤ ਰੋਗ ਨੂੰ ਬਿਲਕੁਲ ਵੀ ਨਜ਼ਰ ਅੰਦਾਜ਼ ਨਾ ਕਰਨ ਬੱਚਿਆਂ ਦੇ ਮਾਪੇ : ਡਾਕਟਰ ਭਾਰਤ ਭੂਸ਼ਣ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ

 

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ- ਲਾਲਜੀਤ ਸਿੰਘ ਭੁੱਲਰ

ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਦੁਆਰਾ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਕੀਤਾ ਦੌਰਾ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 21 Jun 2024

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਹੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਕੈਬਨਿਟ ਮੰਤਰੀ ਪੰਜਾਬ ਸ੍ਰ: ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਦੁਆਰਾ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ ਕਰਨ ਮੌਕੇ ਆਪਣੇ ਵਿਸ਼ੇਸ ਦੌਰੇ ਦੌਰਾਨ ਦਿੱਤੀ।ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਿਖਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ।

ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰ: ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਪਹਿਲਾ ਨਵਾ ਡਰਾਈਵਿੰਗ ਲਾਇਸੰਸ ਜਾਂ ਪੁਰਾਣਾ ਲਾਇਸੰਸ ਰਿਨਿਊ ਕਰਾਉਣ ਲਈ ਰਿਫ੍ਰੈਸਰ ਕੌਰਸ ਕਰਨ ਲਈ ਪਹਿਲਾ ਮਹੂਆਣਾ ਜਿਲ੍ਹਾ ਮੁਕਤਸਰ ਜਾਣਾ ਪੈਂਦਾ ਸੀ, ਜਿਸ ਕਾਰਨ ਲੋਕਾ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਉਹਨਾ ਕਿਹਾ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਤੇ ਲੋਕ ਅਪਣੀ ਟ੍ਰੇਨਿੰਗ ਰੈੱਡ ਕਰਾਸ ਦਫਤਰ ਤਰਨ ਤਾਰਨ ਵਿਖੇ ਬਣੇ ਸੈਂਟਰ ਵਿੱਚ ਕਰ ਸਕਦੇ ਹਨ।

ਉਹਨਾਂ ਦੱਸਿਆ ਕਿ ਰੈੱਡ ਕਰਾਸ ਭਵਨ ਤਰਨ ਤਾਰਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲਜ ਸੈਂਟਰ ਵਿੱਚ ਸੜਕੀ ਨਿਯਮਾਂ ਸਬੰਧੀ ਦੋ ਦਿਨ ਦੀ ਟ੍ਰੇਨਿੰਗ ਕਰਵਈ ਜਾਂਦੀ ਹੈ।ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ., ਕਾਰਜਕਾਰੀ ਸਕੱਤਰ ਸਰਬਜੀਤ ਸਿੰਘ ਥਿੰਦ, ਸ੍ਰੀ ਦਿਲਬਾਗ਼ ਸਿੰਘ ਚੇਅਰਮੈਨ ਅਤੇ ਜਿਲਾ ਟ੍ਰੇਨਿੰਗ ਸੁਰਵਾਈਜਰ ਸੁਰਜੀਤ ਸਿੰਘ ਨਿੱਜਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD