Tuesday, 02 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ : ਡਾ. ਬਲਬੀਰ ਸਿੰਘ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦਿੱਤਾ ਆਪਣਾ ਪਹਿਲਾ ਭਾਸ਼ਣ ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ ਐਲਪੀਯੂ ਲਾਅ ਸਕੂਲ ਭਾਰਤ ਵਿੱਚ 16ਵੇਂ ਸਥਾਨ 'ਤੇ ਹੈ, ਜਿੱਥੇ ਵਿਦਿਆਰਥੀ ਅਸਲ-ਸੰਸਾਰ ਕਾਨੂੰਨੀ ਚੁਣੌਤੀਆਂ ਨਾਲ ਵਿਹਾਰਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ ਸਿਹਤ ਵਿਭਾਗ ਵੱਲੋ ਦਸਤ ਰੋਕੂ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ

 

ਕੋਰਟ ਕੰਪਲੈਕਸ ਬਟਾਲਾ ਵਿਖੇ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

10th International Yoga Day, International Yoga Day, Yoga Day, Batala

Web Admin

Web Admin

5 Dariya News

ਬਟਾਲਾ , 21 Jun 2024

ਡਾਇਰੈਕਟਰ ਆਯੂਰਵੇਦਾ ਪੰਜਾਬ , ਡਾ. ਰਵੀ  ਡੂਮਰਾ ਅਤੇ ਜ਼ਿਲਾ ਆਯੂਰਵੇਦਾ ਅਤੇ ਯੂਨਾਨੀ ਅਫਸਰ, ਗੁਰਦਾਸਪੁਰ, ਡਾ. ਪ੍ਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਮੰਜੂ, ਆਯੁਰਵੈਦਿਕ ਮੈਡੀਕਲ ਅਫਸਰ, ਜੀ.ਏ .ਡੀ, ਘੁੰਮਣ ਕਲਾਂ , ਵੱਲੋਂ ਕੋਰਟ ਕੰਪਲੈਕਸ ਬਟਾਲਾ ਵਿਖੇ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਦੌਰਾਨ ਸ੍ਰੀ ਹਰਜਿੰਦਰ ਸਿੰਘ 'ਨਿਆਇਕ ਮੈਜਿਸਟਰੇਟ ਦਰਜਾ-ਇੱਕ'  ਅਤੇ ਸ੍ਰੀ ਰਜਿੰਦਰ ਸਿੰਘ 'ਨਿਆਇਕ ਮੈਜਿਸਟਰੇਟ ਦਰਜਾ-ਇੱਕ' ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਉਪਵੈਦ ਗੁਰਮੀਤ ਸਿੰਘ ਅਤੇ ਯੋਗਾ ਇੰਸਟ੍ਰੱਕਟਰ ਸੁਸ਼ੀਲ ਕੁਮਾਰ ਵੱਲੋਂ ਯੋਗ ਕਿਰਿਆਵਾਂ ਕਾਰਵਾਈਆਂ ਗਈਆਂ। ਡਾ. ਮੰਜੂ ਨੇ ਲੋਕਾਂ ਨੂੰ ਯੋਗਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਯੋਗਾ ਨੂੰ ਆਪਣੇ ਰੋਜ਼ਾਨਾ ਰੂਟੀਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ। ਕੋਰਟ ਦੇ ਸਮੂਹ ਸਟਾਫ ਨੇ ਯੋਗ ਕੀਤਾ ।ਇਸ ਤੋਂ ਇਲਾਵਾ ਡਾ. ਸੁਨੀਲ ਤਰਗੋਤਰਾ ਨੇ ਵੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਖਾਸ ਯੋਗਦਾਨ ਦਿੱਤਾ।

 

Tags: 10th International Yoga Day , International Yoga Day , Yoga Day , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD