Friday, 28 June 2024

 

 

ਖ਼ਾਸ ਖਬਰਾਂ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ

 

ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, 10th International Yoga Day, International Yoga Day, Yoga Day

Web Admin

Web Admin

5 Dariya News

ਲਾਂਡਰਾਂ , 21 Jun 2024

10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅਦਾਰੇ ਦੇ ਵਿਿਦਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।ਵਿਸ਼ਵ ਭਰ ਵਿੱਚ ਹਰੇਕ ਸਾਲ ਮਨਾਏ ਜਾਣ ਵਾਲੇ ਇਸ ਦਿਨ ਨੂੰ ਸੰਯੁਕਤ ਰਾਸ਼ਟਰ ਨੇ 21 ਜੂਨ, 2014 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਐਲਾਨਿਆ ਤਾਂ  ਜੋ ਪ੍ਰਾਚੀਨ ਭਾਰਤੀ ਅਭਿਆਸ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਜੋ ਕਿ ਸਰੀਰ ਅਤੇ ਚੇਤਨਾ ਦੇ ਮੇਲ ਦਾ ਪ੍ਰਤੀਕ ਹੈ।

ਯੋਗ ਦਿਵਸ ਪ੍ਰੋਗਰਾਮ ਵਿੱਚ ਇਸ ਸਾਲ ਦਾ ਵਿਸ਼ਾ ‘ਯੋਗਾ ਫਾਰ ਸੈਲਫ ਐਂਡ ਸੋਸਾਇਟੀ ’ਤੇ ਆਧਾਰਿਤ ਰਿਹਾ।ਇਸ ਵਿਸ਼ੇ ਨੂੰ ਧਿਆਨ ਵਿੱਚ ਰੱਖਦਿਆਂ ਸੀਜੀਸੀ ਲਾਂਡਰਾਂ ਦੇ ਸਾਰੇ ਭਾਗੀਦਾਰਾਂ ਨੇ ਨਿਯਮਿਤ ਤੌਰ ’ਤੇ ਯੋਗਾ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੂੰ ਯੋਗ ਅਭਿਆਸ ਲਈ ਉਤਸ਼ਾਹਿਤ ਕਰਨ ਦਾ ਵਾਅਦਾ ਕੀਤਾ। ਇਸ ਜਸ਼ਨ ਦਾ ਮੁੱਖ ਉਦੇਸ਼ ਭਾਗੀਦਾਰਾਂ ਨੂੰ ਵਿਅਕਤੀਗਤ ਤੰਦਰੁਸਤੀ ਬਾਰੇ ਵਧੇਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਦੇ ਰੋਜ਼ਾਨਾ ਰੂਟੀਨ ਵਿੱਚ ਯੋਗ ਅਭਿਆਸ ਨੂੰ ਸ਼ਾਮਲ ਕਰਕੇ ਸਿਹਤਮੰਦ ਕਮਿਊਨਿਟੀ ਅਤੇ ਰਾਸ਼ਟਰ ਲਈ ਸਹਿਯੋਗ ਕਰਨਾ ਸੀ।

 ਇਸ ਦੇ ਨਾਲ ਹੀ ਇਸ ਪ੍ਰੋਗਰਾਮ ਨੇ ਮਨ ਅਤੇ ਸਰੀਰ ਵਿਚਕਾਰ ਇਕਸੁਰਤਾ ਲਿਆਉਣ ਲਈ ਵੱਖ-ਵੱਖ ਯੋਗ ਆਸਣਾਂ ਦੇ ਪ੍ਰਭਾਵ ਨੂੰ ਵੀ ਉਜਾਗਰ ਕੀਤਾ।ਪ੍ਰੋਗਰਾਮ ਦੌਰਾਨ ਵਿਿਦਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵੱਖਵੱਖ ਯੋਗ ਆਸਣ ਕੀਤੇ। ਇਸ ਉਪਰੰਤ ਇੱਕ ਧਿਆਨ ਸੈਸ਼ਨ (ਮੈਡੀਟੇਸ਼ਨ ਸੈਸ਼ਨ) ਕਰਵਾਇਆ ਗਿਆ। ਜਿਸ ਦੀ ਅਗਵਾਈ ਡਾ.ਪੀਐਨ ਰੀਸ਼ੀਕੇਸ਼ਾ, ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾਂ ਕੈਪਟਨ ਵਿਨੋਦ ਜਸਵਾਲ, ਐਚਓਡੀ ਸਪੋਰਟਸ ਅਤੇ ਸੀਜੀਸੀ ਲਾਂਡਰਾ ਦੇ ਡਾਇਰੈਕਟਰ, ਡੀਨ, ਐਚਓਡੀਜ਼ ਅਤੇ ਫੈਕਲਟੀ ਮੈਂਬਰਾਂ ਵੱਲੋਂ ਕੀਤੀ ਗਈ।

सीजीसी लांडरां ने इंटरनेशनल योगा डे मनाया

लांडरां

चंडीगढ़ ग्रुप ऑफ कॉलेजेस (सीजीसी) लांडरां में 10वें इंटरनेशनल योगा डे धूमधाम से मनाया गया, जिसमें छात्रों और फैकल्टी मेंबर्स ने उत्साहपूर्वक भाग लिया। यह दिन विश्वभर में प्रतिवर्ष मनाया जाता है। द यूनाइटेड नेशंस ने 2014 में 21 जून को इंटरनेशनल योगा डे घोषित किया था, जिस से इस प्राचीन भारतीय अभ्यास के बारे में जागरूकता बढ़ाई जा सके, जो शरीर और चेतना की एकता का प्रतीक है और आपको ऊर्जा और शक्ति से भर देती है।

इस वर्ष की थीम 'योगा फॉर सेल्फ एंड सोसाइटी' के अनुरूप सीजीसी लांडरां के सभी प्रतिभागियों ने नियमित रूप से योग करने और अपने परिवार के सदस्यों और दोस्तों को भी ऐसा करने के लिए प्रोत्साहित करने का संकल्प लिया। इस इवेंट का उद्देश्य प्रतिभागियों को व्यक्तिगत कल्याण के प्रति अधिक जागरूक बनाना और योग को अपनीरोज़ की दिनचर्या में शामिल करके स्वस्थ समुदायों और राष्ट्र के लिए प्रयास करना था। 

विभिन्न प्रकार के योग आसन करने से मन और शरीर के बीच सामंजस्य लाने के प्रभाव को भी उजागर किया गया। छात्रों और फैकल्टी मेंबर्स ने विभिन्न प्रकार के योग आसनों का अभ्यास किया, जिसके बाद मैडिटेशन सेशन हुआ। डॉ. पी.एन. हृषीकेशा,कैंपस डायरेक्टर,सीजीसी लांडरां, कैप्टन विनोद जसवाल, ऐचओडी स्पोर्ट्स, डायरेक्टर्स, डीन, एचोड़ीज और सीजीसी लांडरां के विभिन्न विभागों के फैकल्टी मेंबर्स ने इंटरनेशनल योगा डे में भाग लिया ।

CGC Landran celebrates International Day of Yoga

Landran 

The 10th International Day of Yoga saw enthusiastic participation from students and faculty members of Chandigarh Group of Colleges (CGC) Landran. Celebrated annually, across the globe, the United Nations proclaimed June 21 as the International Day of Yoga in 2014 to raise awareness about this ancient Indian practice which symbolizes the union of body, and consciousness.

In keeping with this year’s theme –‘Yoga for Self and Society’, all the participants committed themselves to doing Yoga regularly and encouraging their family members and friends to do the same. The celebration intended to make the participants more aware of individual well-being and strive for healthier communities and nation by incorporating the practice of Yoga in their daily routines.

It also highlighted the impact of various yogasanas in bringing harmony between the mind and the body, helping make our busy lives more tranquil.The students and faculty members performed various yogasanas followed by a meditation session. 

They were led by Dr. P.N. Hrisheekesha, Campus Director, CGC Landran, Capt. Vinod Jaswal, HoD Sports, Directors, Deans, HoDs, and faculty members from different departments of CGC Landran. 

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , 10th International Yoga Day , International Yoga Day , Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD