Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

"ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ

ਤਿੰਨੋਂ ਸੰਸਦ ਮੈਂਬਰ ਪਾਰਲੀਮੈਂਟ 'ਚ ਕਰਨਗੇ ਪੰਜਾਬ ਦੀ ਇਨਕਲਾਬੀ ਆਵਾਜ਼ ਬੁਲੰਦ -ਭਗਵੰਤ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Meet Hayer, Malvinder Singh Kang, Dr Rajkumar Chabbewal

Web Admin

Web Admin

5 Dariya News

ਚੰਡੀਗੜ੍ਹ , 25 Jun 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜਕੁਮਾਰ ਚੱਬੇਵਾਲ ਦੇ ਸਹੁੰ ਚੁੱਕ ਸਮਾਗਮ ਲਈ ਸੰਸਦ ਪਹੁੰਚੇ ਅਤੇ ਉਨ੍ਹਾਂ ਦੇ ਤਿੰਨਾਂ ਸੰਸਦ ਮੈਂਬਰਾਂ ਨੂੰ ਅਧਿਕਾਰਤ ਤੌਰ 'ਤੇ ਸੰਸਦ ਮੈਂਬਰ ਬਣਨ 'ਤੇ ਵਧਾਈ ਦਿੱਤੀ। ਸੰਸਦ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਤਿੰਨੇ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਅਤੇ ਸੂਝਵਾਨ ਹਨ। 

ਉਹ ਪੰਜਾਬ ਦੇ ਮਸਲਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਹ ਜਾਣਦੇ ਹਨ ਕਿ ਕੰਮ ਕਿਵੇਂ ਕਰਵਾਉਣਾ ਹੈ। ਮੀਤ ਹੇਅਰ ਪੰਜਾਬ ਸਰਕਾਰ ਵਿੱਚ ਦੋ ਵਾਰ ਵਿਧਾਇਕ ਅਤੇ ਕਈ ਵਿਭਾਗਾਂ ਦੇ ਮੰਤਰੀ ਰਹਿ ਚੁੱਕੇ ਹਨ। ਮਲਵਿੰਦਰ ਕੰਗ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ। ਉਹ ਵਿਦਿਆਰਥੀ ਰਾਜਨੀਤੀ ਦੇ ਸਮੇਂ ਤੋਂ ਹੀ ਸਮਾਜਕ ਕੰਮਾਂ ਵਿੱਚ ਸ਼ਾਮਲ ਹਨ ਅਤੇ ਪਿਛਲੇ ਦੋ ਸਾਲਾਂ ਤੋਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਵਜੋਂ ਕੰਮ ਕਰ ਰਹੇ ਹਨ। 

ਡਾ. ਰਾਜਕੁਮਾਰ ਚੱਬੇਵਾਲ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਆਪਣੇ ਇਲਾਕੇ ਦੇ ਆਮ ਅਤੇ ਗ਼ਰੀਬ ਲੋਕਾਂ ਲਈ ਬਹੁਤ ਕੰਮ ਕੀਤੇ ਹਨ। ਉਨ੍ਹਾਂ ਦਾ ਤਜਰਬਾ ਸੰਸਦ ਵਿਚ ਵੀ ਲਾਭਦਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਤਿੰਨੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਸੂਬੇ ਦੇ ਆਮ ਲੋਕਾਂ ਦੇ ਮਸਲੇ ਸੰਸਦ ਵਿੱਚ ਉਠਾਉਣਗੇ। ਸਾਡੇ ਸੰਸਦ ਮੈਂਬਰ ਪੰਜਾਬ ਦੇ ਰੁਕੇ ਹੋਏ ਫ਼ੰਡਾਂ ਦਾ ਮੁੱਦਾ ਵੀ ਪਾਰਲੀਮੈਂਟ ਵਿੱਚ ਜ਼ੋਰ-ਸ਼ੋਰ ਨਾਲ ਉਠਾਉਣਗੇ ਅਤੇ ਕੇਂਦਰ ਸਰਕਾਰ 'ਤੇ ਦਬਾਅ ਬਣਾ ਕੇ ਇਸ ਨੂੰ ਜਲਦੀ ਤੋਂ ਜਲਦੀ ਪਾਸ ਕਰਵਾਉਣਗੇ। 

ਪੰਜਾਬ ਦੇ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.), ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਸਮੇਤ ਵੱਖ-ਵੱਖ ਸਕੀਮਾਂ ਦਾ ਕੇਂਦਰ ਸਰਕਾਰ ਵੱਲ ਕਰੀਬ 10 ਹਜ਼ਾਰ ਕਰੋੜ ਰੁਪਏ ਬਕਾਇਆ ਹੈ, ਜੋ ਕਿ ਕੇਂਦਰ ਵੱਲੋਂ ਕਈ ਸਾਲਾਂ ਤੋਂ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਸੰਬੰਧੀ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਲਗਾਤਾਰ ਕੇਂਦਰ ਸਰਕਾਰ ਖਿਲਾਫ ਆਵਾਜ਼ ਚੁੱਕ ਰਹੀ ਹੈ।


आप सांसदों के शपथ ग्रहण के मौके पर संसद पहुंचे भगवंत मान, मुलाकात कर तीनों सांसदों की हौसला अफजाई की 

संसद में तीनों सांसद उठाएंगे पंजाब की इंकलाबी आवाज- भगवंत मान

चंडीगढ़

पंजाब के मुख्यमंत्री भगवंत मान आम आदमी पार्टी(आप) के तीनों नवनिर्वाचित सांसद गुरमीत सिंह मीत हेयर, मलविंदर सिंह कंग और डॉ राजकुमार चब्बेवाल के शपथ ग्रहण के लिए मंगलवार को संसद पहुंचे और अपने तीनों सांसदों को आधिकारिक तौर पर संसद सदस्य बनने के लिए मुबारकबाद दी। संसद के बाहर मीडिया को संबोधित करते हुए मुख्यमंत्री भगवंत मान ने कहा कि हमारे तीनों सांसद काफी अनुभवी और समझदार हैं। 

वे पंजाब के मुद्दों से अच्छी तरह वाकिफ हैं। इन्हें काम कराने का तरीका पता है। मीत हेयर दो बार विधायक और पंजाब सरकार में कई विभागों के मंत्री रह चुके हैं। मलविंदर कंग काफी समय से राजनीति में सक्रिय हैं। वह छात्र राजनीति के समय से ही सामाजिक कार्यों में शामिल होते रहे हैं और पिछले दो साल से आम आदमी पार्टी पंजाब के मुख्य प्रवक्ता के तौर पर काम रहे हैं। 

वहीं डॉ राजकुमार चब्बेवाल भी दो बार विधायक रहे हैं। उन्होंने अपने क्षेत्र में आम और गरीब लोगों के लिए काफी काम किया है। संसद में भी इनका अनुभव काम आएगा। उन्होंने कहा कि आम आदमी पार्टी के तीनों सांसद संसद में पंजाब के हकों की आवाज उठाएंगे और राज्य के आमलोगों के मुद्दों को संसद में रखेंगे। हमारे सांसद पंजाब के रूके हुए फंड का भी मुद्दा संसद में जोर-शोर से  उठाएंगे और केंद्र सरकार पर दबाव बनाकर उसे जल्द से जल्द पास करवाएंगे।

पंजाब के रूरल डेवलपमेंट फंड (आरडीएफ), नेशनल हेल्थ मिशन (एनएचएम) सहित कई योजनाओं के करीब 10 हजार करोड़ रुपए केंद्र सरकार के पास बकाया है जिसे केंद्र द्वारा कई वर्षों से जारी नहीं किया जा रहा है जिसको लेकर पंजाब की आम आदमी पार्टी और मान सरकार केंद्र सरकार के खिलाफ लगातार मुखर है।

Bhagwant Mann reached Parliament on the occasion of the swearing-in ceremony of AAP MPs

All three MPs of AAP will raise the revolutionary voice of Punjab in Parliament - Bhagwant Mann

Chandigarh

Punjab Chief Minister Bhagwant Mann reached Parliament on Tuesday for the swearing-in ceremony of the three newly elected MPs of the Aam Aadmi Party (AAP) Gurmeet Singh Meet Hayer, Malvinder Singh Kang and Dr Rajkumar Chabbewal and congratulated all the MPs for officially becoming members of Parliament.

Addressing the media outside Parliament, Chief Minister Bhagwant Mann said that all our three MPs are very experienced and intelligent. They are well aware of the issues of Punjab. They know how to get things done. Meet Hayer has been an MLA twice and a minister of many departments in the Punjab government.

Malvinder Kang has been active in politics for a long time. He has been involved in social work since his time in student politics and has been working as the chief spokesperson of Aam Aadmi Party Punjab for the last two years. Dr. Rajkumar Chabbewal has also been an MLA twice. He has done a lot of work for the common and poor people in his area. His experience will also come in handy in Parliament.

He said that all three MPs of the Aam Aadmi Party will raise the voice for Punjab's rights in Parliament and will put the issues of the common people of the state in Parliament. Our MPs will also raise the issue of Punjab's pending funds in Parliament and will put pressure on the central government to get them released as soon as possible.

About Rs 10 thousand crore of Punjab's Rural Development Fund (RDF), National Health Mission (NHM) and many other schemes are pending with the central government, which is not being released by the Center for many years, the AAP and the Mann Government of Punjab have been very vocal against the central government for Punjab's funds.

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Meet Hayer , Malvinder Singh Kang , Dr Rajkumar Chabbewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD