Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi

Web Admin

Web Admin

5 Dariya News

ਨਵੀਂ ਦਿੱਲੀ , 24 Jun 2024

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਬਿਆਨ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸੰਸਦੀ ਲੋਕਤੰਤਰ ਦੇ ਲਈ ਗੌਰਵ ਦਾ ਦਿਨ ਹੈ, ਗਰਵ (ਮਾਣ) ਕਰਨ ਦਾ ਦਿਨ ਹੈ ਕਿਉਂਕਿ ਸੁਤੰਤਰਤਾ ਪ੍ਰਾਪਤੀ ਦੇ ਬਾਅਦ ਪਹਿਲੀ ਵਾਰ ਸ਼ਪਥ ਗ੍ਰਹਿਣ (ਸਹੁੰ ਚੁੱਕ) ਸਮਾਰੋਹ ਨਵੀਂ ਸੰਸਦ ਵਿੱਚ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਇਸ ਮਹੱਤਵਪੂਰਨ ਦਿਨ ‘ਤੇ ਮੈਂ ਸਾਰੇ ਨਵੇਂ ਚੁਣੇ ਗਏ ਸਾਂਸਦਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ ਅਤੇ ਸਭ ਨੂੰ ਵਧਾਈ ਦਿੰਦਾ ਹਾਂ।”

ਪ੍ਰਧਾਨ ਮੰਤਰੀ ਨੇ ਇਸ ਸੰਸਦ ਦੇ ਗਠਨ ਨੂੰ ਭਾਰਤ ਦੇ ਆਮ ਆਦਮੀ ਦੇ ਸੰਕਲਪਾਂ ਨੂੰ ਪੂਰਾ ਕਰਨ ਦਾ ਮਾਧਿਅਮ ਦੱਸਦੇ ਹੋਏ ਕਿਹਾ ਕਿ ਇਹ ਨਵੇਂ ਉਤਸ਼ਾਹ ਦੇ ਨਾਲ ਨਵੀਂ ਗਤੀ ਅਤੇ ਉਚਾਈ ਹਾਸਲ ਕਰਨ ਦਾ ਇੱਕ ਮਹੱਤਵਪੂਰਨ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ 2047 ਤੱਕ ਵਿਕਸਿਤ ਭਾਰਤ ਦੇ ਨਿਰਮਾਣ ਦੇ ਲਕਸ਼ ਨੂੰ ਸਾਕਾਰ ਕਰਨ ਦੇ ਲਈ ਅੱਜ 18ਵੀਂ ਲੋਕ ਸਭਾ ਸ਼ੁਰੂ ਹੋ ਰਹੀ ਹੈ। 

ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਵਿਸ਼ਵ ਦੀ ਸਭ ਤੋਂ ਬੜੀ ਚੋਣ ਦਾ ਭਵਯ (ਸ਼ਾਨਦਾਰ) ਆਯੋਜਨ 140 ਕਰੋੜ ਨਾਗਰਿਕਾਂ ਦੇ ਲਈ ਗਰਵ (ਮਾਣ) ਦੀ ਬਾਤ ਹੈ। ਪ੍ਰਧਾਨ ਮੰਤਰੀ ਨੇ ਪ੍ਰਸੰਨਤਾਪੂਰਵਕ ਕਿਹਾ, “ਚੁਣਾਵੀ ਪ੍ਰਕਿਰਿਆ ਵਿੱਚ 65 ਕਰੋੜ ਤੋਂ ਅਧਿਕ ਮਤਦਾਤਾਵਾਂ ਨੇ ਹਿੱਸਾ ਲਿਆ। ਉਨ੍ਹਾਂ ਨੇ ਕਿਹਾ ਕਿ “ਸੁਤੰਤਰਤਾ ਦੇ ਬਾਅਦ ਦੂਸਰੀ ਵਾਰ ਕਿਸੇ ਸਰਕਾਰ ਨੂੰ ਲਗਾਤਾਰ ਤੀਸਰੀ ਵਾਰ ਦੇਸ਼ ਦੀ ਸੇਵਾ ਕਰਨ ਦਾ ਅਵਸਰ ਮਿਲਿਆ ਹੈ। ਇਹ ਅਵਸਰ 60 ਵਰ੍ਹਿਆਂ ਦੇ ਬਾਅਦ ਆਇਆ ਹੈ।”

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਤੀਸਰੀ ਵਾਰ ਸਰਕਾਰ ਚੁਣਨ ਦੇ ਲਈ ਨਾਗਰਿਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਅਤੇ ਕਿਹਾ ਕਿ ਇਹ ਸਰਕਾਰ ਦੀ ਨੀਅਤ, ਨੀਤੀਆਂ ਅਤੇ ਲੋਕਾਂ ਦੇ ਪ੍ਰਤੀ ਸਮਰਪਣ ‘ਤੇ ਮੋਹਰ ਲਗਾਉਂਦਾ ਹੈ। ਪ੍ਰਧਾਨ ਮੰਤਰੀ ਨੇ ਬਲ ਦੇ ਕੇ ਕਿਹਾ, “ਪਿਛਲੇ 10 ਵਰ੍ਹਿਆਂ ਵਿੱਚ ਅਸੀਂ ਇੱਕ ਪਰੰਪਰਾ ਸਥਾਪਿਤ ਕਰਨ ਦਾ ਪ੍ਰਯਾਸ ਕੀਤਾ ਹੈ ਕਿਉਂਕਿ ਸਾਡਾ ਮੰਨਣਾ ਹੈ ਕਿ ਸਰਕਾਰ ਚਲਾਉਣ ਦੇ ਲਈ ਬਹੁਮਤ (majority) ਦੀ ਜ਼ਰੂਰਤ ਹੁੰਦੀ ਹੈ ਲੇਕਿਨ ਦੇਸ਼ ਚਲਾਉਣ ਦੇ ਸਰਬਸੰਮਤੀ (consensus) ਅਤਿਅਧਿਕ ਜ਼ਰੂਰੀ ਹੈ।”

ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਨਿਰੰਤਰ ਪ੍ਰਯਾਸ ਰਿਹਾ ਹੈ ਕਿ 140 ਕਰੋੜ ਨਾਗਰਿਕਾਂ ਦੀਆਂ ਆਸ਼ਾਵਾਂ ਅਤੇ ਆਕਾਂਖਿਆਵਾਂ ਨੂੰ ਪੂਰਾ ਕਰਨ ਦੇ ਲਈ ਸਰਬਸੰਮਤੀ ਹਾਸਲ ਕੀਤੀ ਜਾਵੇ ਅਤੇ ਸਾਰਿਆਂ ਨੂੰ ਨਾਲ ਲੈ ਕੇ ਮਾਂ ਭਾਰਤੀ (Maa Bharati) ਦੀ ਸੇਵਾ ਕੀਤੀ ਜਾਵੇ। ਸਾਰਿਆਂ ਨੂੰ ਨਾਲ ਲੈ ਕੇ ਚਲਣ ਅਤੇ ਭਾਰਤੀ ਸੰਵਿਧਾਨ ਦੇ ਦਾਇਰੇ ਵਿੱਚ ਨਿਰਣੇ ਲੈਣ ਦੀ ਗਤੀ ਵਧਾਉਣ ਦੀ ਜ਼ਰੂਰਤ ਨੂੰ ਰੇਖਾਂਕਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ 18ਵੀਂ ਲੋਕ ਸਭਾ ਵਿੱਚ ਸ਼ਪਥ ਲੈਣ (ਸਹੁੰ ਚੁੱਕਣ) ਵਾਲੇ ਯੁਵਾ ਸਾਂਸਦਾਂ ਦੀ ਸੰਖਿਆ ‘ਤੇ ਪ੍ਰਸੰਨਤਾ ਵਿਅਕਤ ਕੀਤੀ।

ਭਾਰਤੀ ਪਰੰਪਰਾਵਾਂ ਦੇ ਅਨੁਸਾਰ 18 ਦੀ ਸੰਖਿਆ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਗੀਤਾ (Gita) ਵਿੱਚ 18 ਅਧਿਆਇ ਹਨ ਜੋ ਕਰਮ, ਕਰਤੱਵ ਅਤੇ ਕਰੁਣਾ(ਦਇਆ) (karma, duty and compassion) ਦਾ ਸੰਦੇਸ਼ ਦਿੰਦੇ ਹਨ, ਪੁਰਾਣਾਂ ਅਤੇ ਉਪਪੁਰਾਣਾਂ (Puranas and Uppuranas) ਦੀ ਸੰਖਿਆ 18 ਹੈ, 18 ਦਾ ਮੂਲ ਅੰਕ 9 ਹੈ ਜੋ ਪੂਰਨਤਾ ਦਾ ਪ੍ਰਤੀਕ ਹੈ ਅਤੇ ਭਾਰਤ ਵਿੱਚ ਮਤਦਾਨ ਦੀ ਕਾਨੂੰਨੀ ਉਮਰ 18 ਵਰ੍ਹੇ ਹੈ। ਸ਼੍ਰੀ ਮੋਦੀ ਨੇ ਕਿਹਾ, “18ਵੀਂ ਲੋਕ ਸਭਾ ਭਾਰਤ ਦਾ ਅੰਮ੍ਰਿਤ ਕਾਲ (Amrit Kaal) ਹੈ। ਇਸ ਲੋਕ ਸਭਾ ਦਾ ਗਠਨ ਭੀ ਇੱਕ ਸ਼ੁਭ ਸੰਕੇਤ ਹੈ।”

ਪ੍ਰਧਾਨ ਮੰਤਰੀ ਨੇ ਕੱਲ੍ਹ ਭਾਵ 25 ਜੂਨ ਨੂੰ ਆਪਾਤਕਾਲ (ਇਮਰਜੈਂਸੀ) ਦੇ 50 ਸਾਲ ਪੂਰੇ ਹੋਣ ਦਾ ਉਲੇਖ ਕਰਦੇ ਹੋਏ ਕਿਹਾ ਕਿ ਇਹ ਭਾਰਤੀ ਲੋਕਤੰਤਰ ‘ਤੇ ਇੱਕ ਕਾਲ਼ਾ ਧੱਬਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦੀ ਨਵੀਂ ਪੀੜ੍ਹੀ ਉਸ ਦਿਨ ਨੂੰ ਕਦੇ ਨਹੀਂ ਭੁੱਲੇਗੀ ਜਦੋਂ ਲੋਕਤੰਤਰ ਨੂੰ ਕੁਚਲ ਕੇ ਭਾਰਤ ਦੇ ਸੰਵਿਧਾਨ ਨੂੰ ਪੂਰੀ ਤਰ੍ਹਾਂ ਨਾਲ ਨਕਾਰ ਦਿੱਤਾ ਗਿਆ ਸੀ ਅਤੇ ਦੇਸ਼ ਨੂੰ ਜੇਲਖਾਨੇ ਵਿੱਚ ਬਦਲ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਨਾਗਰਿਕਾਂ ਨੂੰ ਭਾਰਤ ਦੇ ਲੋਕਤੰਤਰ ਅਤੇ ਲੋਕਤੰਤਰੀ ਪਰੰਪਰਾਵਾਂ ਦੀ ਰੱਖਿਆ ਦਾ ਸੰਕਲਪ ਲੈਣ ਦੀ ਸੱਦਾ ਦਿੱਤਾ ਤਾਕਿ ਅਜਿਹੀ ਘਟਨਾ ਫਿਰ ਕਦੇ ਨਾ ਹੋਵੇ। 

ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਇੱਕ ਜੀਵੰਤ ਲੋਕਤੰਤਰ ਦਾ ਸੰਕਲਪ ਲਵਾਂਗੇ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਆਮ ਨਾਗਰਿਕਾਂ ਦੇ ਸੁਪਨਿਆਂ ਨੂੰ ਪੂਰਾ ਕਰਾਂਗੇ।” ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਸਰਕਾਰ ਦੀ ਜ਼ਿੰਮੇਦਾਰੀ ਤਿੰਨ ਗੁਣਾ ਵਧ ਗਈ ਹੈ ਕਿਉਂਕਿ ਲੋਕਾਂ ਨੇ ਤੀਸਰੀ ਵਾਰ ਸਰਕਾਰ ਚੁਣੀ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਪਹਿਲਾਂ ਤੋਂ ਤਿੰਨ ਗੁਣਾ ਅਧਿਕ ਸ਼੍ਰਮ (ਮਿਹਨਤ) ਕਰੇਗੀ ਅਤੇ ਤਿੰਨ ਗੁਣਾ ਬਿਹਤਰ ਪਰਿਣਾਮ ਭੀ ਲਿਆਵੇਗੀ।

ਨਵੇਂ ਚੁਣੇ ਗਏ ਸਾਂਸਦਾਂ ਤੋਂ ਦੇਸ਼ ਦੀਆਂ ਬੜੀਆਂ ਉਮੀਦਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਸਾਰੇ ਸਾਂਸਦਾਂ ਨੂੰ ਆਗ੍ਰਹ ਕੀਤਾ (ਤਾਕੀਦ ਕੀਤੀ) ਕਿ ਉਹ ਇਸ ਅਵਸਰ ਦਾ ਉਪਯੋਗ ਜਨ ਕਲਿਆਣ ਅਤੇ ਜਨ ਸੇਵਾ ਦੇ ਲਈ ਕਰਨ ਅਤੇ ਜਨਹਿਤ ਵਿੱਚ ਹਰ ਸੰਭਵ ਕਦਮ ਉਠਾਉਣ। ਵਿਰੋਧੀ ਧਿਰ ਦੀ ਭੂਮਿਕਾ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੀ ਜਨਤਾ ਉਨ੍ਹਾਂ ਤੋਂ ਲੋਕਤੰਤਰ ਦੀ ਗਰਿਮਾ ਨੂੰ ਬਣਾਈ ਰੱਖਦੇ ਹੋਏ ਆਪਣੀ ਭੂਮਿਕਾ ਪੂਰੀ ਤਰ੍ਹਾਂ ਨਿਭਾਉਣ ਦੀ ਅਪੇਖਿਆ ਕਰਦੀ ਹੈ। 

ਉਨ੍ਹਾਂ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਵਿਰੋਧੀ ਧਿਰ ਇਸ ‘ਤੇ ਖਰਾ ਉਤਰੇਗੀ।” ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਨਾਅਰਿਆਂ ਦੀ ਬਜਾਏ ਠੋਸ ਕੰਮ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਂਸਦ ਆਮ ਨਾਗਰਿਕਾਂ ਦੀਆਂ ਉਨ੍ਹਾਂ ਅਪੇਖਿਆਵਾਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਨਗੇ। ਪ੍ਰਧਾਨ ਮੰਤਰੀ ਨੇ ਸਾਰੇ ਸਾਂਸਦਾਂ ਦੀ ਜ਼ਿੰਮੇਦਾਰੀ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਉਹ ਸਮੂਹਿਕ ਤੌਰ ‘ਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਅਤੇ ਲੋਕਾਂ ਦਾ ਭਰੋਸਾ ਮਜ਼ਬੂਤ ਕਰਨ।ਉਨ੍ਹਾਂ ਨੇ ਕਿਹਾ ਕਿ 25 ਕਰੋੜ ਨਾਗਰਿਕਾਂ ਦਾ ਨਿਰਧਨਤਾ (ਗ਼ਰੀਬੀ) ਤੋਂ ਬਾਹਰ ਆਉਣਾ ਇੱਕ ਨਵਾਂ ਵਿਸ਼ਵਾਸ ਪੈਦਾ ਕਰਦਾ ਹੈ ਕਿ ਭਾਰਤ ਸਫ਼ਲ ਹੋ ਸਕਦਾ ਹੈ ਅਤੇ ਬਹੁਤ ਜਲਦੀ ਨਿਰਧਨਤਾ (ਗ਼ਰੀਬੀ) ਤੋਂ ਮੁਕਤੀ ਪਾ ਸਕਦਾ ਹੈ। 

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸਾਡੇ ਦੇਸ਼ ਦੇ 140 ਕਰੋੜ ਨਾਗਰਿਕ ਸਖ਼ਤ ਮਿਹਨਤ ਕਰਨ ਵਿੱਚ ਪਿੱਛੇ ਨਹੀਂ ਹਟਦੇ। ਸਾਨੂੰ ਉਨ੍ਹਾਂ ਨੂੰ ਅਧਿਕਤਮ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ।” ਉਨ੍ਹਾਂ ਨੇ ਕਿਹਾ ਕਿ ਇਹ ਸਦਨ ਸੰਕਲਪਾਂ ਦਾ ਸਦਨ ਬਣੇਗਾ ਅਤੇ 18ਵੀਂ ਲੋਕ ਸਭਾ ਆਮ ਨਾਗਰਿਕਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ। ਪ੍ਰਧਾਨ ਮੰਤਰੀ ਨੇ ਸਾਂਸਦਾਂ ਨੂੰ ਵਧਾਈ ਦਿੰਦੇ ਹੋਏ ਆਪਣੇ ਬਿਆਨ ਦਾ ਸਮਾਪਨ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਨਵੀਂ ਜ਼ਿੰਮੇਦਾਰੀ ਨੂੰ ਪੂਰੀ ਲਗਨ ਨਾਲ ਨਿਭਾਉਣ ਦਾ ਆਗ੍ਰਹ ਕੀਤਾ

18वीं लोकसभा के प्रथम सत्र के आरंभ होने से पहले प्रधानमंत्री ने संबोधित किया

नई दिल्ली

प्रधानमंत्री श्री नरेन्द्र मोदी ने आज 18वीं लोकसभा के प्रथम सत्र के आरंभ होने से पहले मीडिया को संबोधित किया। प्रधानमंत्री ने अपने वक्तव्य का आरंभ करते हुए कहा कि आज का दिन संसदीय लोकतंत्र के लिए गौरव का दिन है, गर्व करने का दिन है क्योंकि स्वतंत्रता प्राप्ति के बाद पहली बार शपथ ग्रहण समारोह नई संसद में होगा। प्रधानमंत्री ने कहा, "इस महत्वपूर्ण दिन पर मैं सभी नवनिर्वाचित सांसदों का हार्दिक स्वागत करता हूं और सभी को बधाई देता हूं।"

प्रधानमंत्री ने इस संसद के गठन को भारत के आम आदमी के संकल्पों को पूरा करने का माध्यम बताते हुए कहा कि यह नए उत्साह के साथ नई गति और ऊंचाई हासिल करने का एक महत्वपूर्ण अवसर है। उन्होंने कहा कि 2047 तक विकसित भारत के निर्माण के लक्ष्य को साकार करने के लिए आज 18वीं लोकसभा शुरू हो रही है। 

प्रधानमंत्री ने इस बात पर बल दिया कि विश्व के सबसे बड़े चुनाव का भव्य आयोजन 140 करोड़ नागरिकों के लिए गर्व की बात है। प्रधानमंत्री ने प्रसन्नतापूर्वक कहा, “चुनावी प्रक्रिया में 65 करोड़ से अधिक मतदाताओं ने भाग लिया। उन्होंने कहा कि “स्वतंत्रता के बाद दूसरी बार किसी सरकार को लगातार तीसरी बार देश की सेवा करने का अवसर मिला है। यह अवसर 60 वर्षों के बाद आया है।”

प्रधानमंत्री श्री मोदी ने तीसरी बार सरकार चुनने के लिए नागरिकों के प्रति आभार व्यक्त किया और कहा कि यह सरकार की नीयत, नीतियों और लोगों के प्रति समर्पण पर मुहर लगाता है। प्रधानमंत्री ने बल देकर कहा, "पिछले 10 वर्षों में हमने एक परंपरा स्थापित करने का प्रयास किया है क्योंकि हमारा मानना ​​है कि सरकार चलाने के लिए बहुमत की आवश्यकता होती है लेकिन देश चलाने के लिए सर्वसम्मति अत्यधिक आवश्यक है।" 

उन्होंने कहा कि सरकार का निरंतर प्रयास रहा है कि 140 करोड़ नागरिकों की आशाओं और आकांक्षाओं को पूरा करने के लिए सर्वसम्मति हासिल की जाए और सभी को साथ लेकर मां भारती की सेवा की जाए। सभी को साथ लेकर चलने और भारतीय संविधान के दायरे में निर्णय लेने की गति बढ़ाने की आवश्यकता को रेखांकित करते हुए प्रधानमंत्री ने 18वीं लोकसभा में शपथ लेने वाले युवा सांसदों की संख्या पर प्रसन्नता व्यक्त की। 

भारतीय परंपराओं के अनुसार 18 की संख्या के महत्व पर जोर देते हुए प्रधानमंत्री ने इस बात पर प्रकाश डाला कि गीता में 18 अध्याय हैं जो कर्म, कर्तव्य और करुणा का संदेश देते हैं, पुराणों और उपपुराणों की संख्या 18 है, 18 का मूल अंक 9 है जो पूर्णता का प्रतीक है और भारत में मतदान की कानूनी आयु 18 वर्ष है। श्री मोदी ने कहा, "18वीं लोकसभा भारत का अमृत काल है। इस लोकसभा का गठन भी एक शुभ संकेत है।"

प्रधानमंत्री ने कल यानी 25 जून को आपातकाल के 50 साल पूरे होने का उल्लेख करते हुए कहा कि यह भारतीय लोकतंत्र पर एक काला धब्बा है। श्री मोदी ने कहा कि भारत की नई पीढ़ी उस दिन को कभी नहीं भूलेगी जब लोकतंत्र को कुचलकर भारत के संविधान को पूरी तरह से नकार दिया गया था और देश को जेलखाने में बदल दिया गया था। प्रधानमंत्री श्री मोदी ने नागरिकों से भारत के लोकतंत्र और लोकतांत्रिक परंपराओं की रक्षा का संकल्प लेने का आह्वान किया ताकि ऐसी घटना फिर कभी न हो। 

प्रधानमंत्री ने कहा, "हम एक जीवंत लोकतंत्र का संकल्प लेंगे और भारत के संविधान के अनुसार आम नागरिकों के सपनों को पूरा करेंगे।"प्रधानमंत्री ने रेखांकित किया कि सरकार की जिम्मेदारी तीन गुना बढ़ गई है क्योंकि लोगों ने तीसरी बार सरकार चुनी है। उन्होंने नागरिकों को विश्वास दिलाया कि सरकार पहले से तीन गुना अधिक श्रम करेगी और तीन गुना बेहतर परिणाम भी लाएगी।

नवनिर्वाचित सांसदों से देश की बड़ी उम्मीदों को देखते हुए प्रधानमंत्री ने सभी सांसदों से आग्रह किया कि वे इस अवसर का उपयोग जन कल्याण और जन सेवा के लिए करें तथा जनहित में हर संभव कदम उठाएं। विपक्ष की भूमिका की चर्चा करते हुए प्रधानमंत्री श्री मोदी ने कहा कि देश की जनता उनसे लोकतंत्र की गरिमा को बनाए रखते हुए अपनी भूमिका पूरी तरह निभाने की अपेक्षा करती है। 

उन्होंने कहा, "मुझे उम्मीद है कि विपक्ष इस पर खरा उतरेगा।" श्री मोदी ने जोर देकर कहा कि लोग नारों के बजाय ठोस काम चाहते हैं तथा उन्होंने विश्वास व्यक्त किया कि सांसद आम नागरिकों की उन अपेक्षाओं को पूरा करने का प्रयास करेंगे।प्रधानमंत्री ने सभी सांसदों की जिम्मेदारी को रेखांकित करते हुए कहा कि वे सामूहिक रूप से विकसित भारत के संकल्प को पूरा करें और लोगों का भरोसा मजबूत करें। 

उन्होंने कहा कि 25 करोड़ नागरिकों का निर्धनता से बाहर आना एक नया विश्वास पैदा करता है कि भारत सफल हो सकता है और अतिशीघ्र निर्धनता से मुक्ति पा सकता है। प्रधानमंत्री ने जोर देकर कहा, "हमारे देश के 140 करोड़ नागरिक कड़ी मेहनत करने में पीछे नहीं हटते। हमें उन्हें अधिकतम अवसर प्रदान करने चाहिए।" उन्होंने कहा कि यह सदन संकल्पों का सदन बनेगा और 18वीं लोकसभा आम नागरिकों के सपनों को साकार करेगी। प्रधानमंत्री ने सांसदों को बधाई देते हुए अपने वक्तव्य का समापन किया और उनसे अपनी नई जिम्मेदारी को पूरी लगन से निभाने का आग्रह किया।

Narendra Modi addresses before commencement of 1st session of the 18th Lok Sabha

Country does not need slogans, it needs substance. Country needs a good opposition, a responsible opposition”

New Delhi 

The Prime Minister, Shri Narendra Modi addressed the media before the commencement of the 1st session of the 18th Lok Sabha today. The Prime Minister began his statement by calling today’s occasion a proud and glorious day in parliamentary democracy as it is the first time after independence that the oath ceremony would take place in the new Parliament. “On this important day, I heartily welcome all the newly elected MPs and congratulate everyone”, the Prime Minister said.  

Terming the formation of this Parliament as a means to fulfill the resolutions of the common man of India, the Prime Minister underlined that it is a critical opportunity to achieve new speed and height with new zeal. He said that the 18th Lok Sabha is commencing today to realize the goal of building a developed India by 2047. 

The Prime Minister emphasized that the grand conduct of the world's largest election is a matter of pride for 140 crore citizens. “More than 65 crore voters participated in the electoral process”, the Prime Minister said with delight as he noted that it is only the second time after independence that the country has given its mandate to a government to serve for the third time. 

This opportunity has come after 60 years making it a proud event in itself”, he added. Prime Minister Modi expressed his gratitude towards the citizens for electing the government for the third term and said that it puts a stamp of approval on the government’s intentions, policies and dedication towards the people.

In the last 10 years, we have tried to establish a tradition because we believe that a majority is required to run a government but consensus is extremely important to run a country”, the Prime Minister emphasized. He said that it has been the constant endeavor of the government to serve Maa Bharati by achieving consensus and taking everyone along to fulfill the hopes and aspirations of 140 crore citizens.

Underlining the need to take everyone along and speed up decision-making within the scope of the Constitution of India, the Prime Minister expressed happiness over the number of young MPs taking oath in the 18th Lok Sabha. 

Dwelling on the significance of the number 18 according to Indian traditions, the Prime Minister highlighted that the Gita has 18 chapters providing the message of karma, duty and compassion, the number of Puranas and Uppuranas is 18, the root number of 18 is 9 which symbolizes perfection, and India’s legal voting age is 18 years. 

The 18th Lok Sabha is the Amrit Kaal of India. The formation of this Lok Sabha is also an auspicious sign’, Shri Modi added. The Prime Minister pointed out tomorrow’s date of 25th June marking 50 years of emergency rule and said that it represents a black mark on Indian democracy. 

Shri Modi said that the new generation of India will never forget the day when the Constitution of India was completely rejected by suppressing democracy and the country was turned into a prison. PM Modi exhorted the citizens to take the resolution to protect the democracy and democratic traditions of India so that such an event never arises again.

The Prime Minister said, “We will take the resolution of a vibrant democracy and fulfill the dreams of the common people according to the Constitution of India.”The Prime Minister underlined that the government’s responsibility has increased threefold as the people have elected the government for a third term. 

He assured the citizens that the government would work three times harder than before while also bringing three times the results. Noting the high expectations of the country from the newly elected Members of Parliament, the Prime Minister urged all the MPs to use this opportunity for public welfare, and public service and take every possible step in public interest. 

Touching upon the role of the opposition, PM Modi said that the people of the country expect them to play their role to the fullest while maintaining the dignity of democracy. “I hope that the opposition will live up to it”, he added. 

Shri Modi stressed that people want substance instead of slogans and expressed confidence that the MPs will try to fulfil those expectations of the common citizens.The Prime Minister underlined the responsibility of all Members of Parliament to collectively fulfil the resolve of a developed India and strengthen the trust of the people. 

He said that 25 crore citizens coming out of poverty creates a new belief that India can succeed and get rid of poverty very soon.The people of our country, 140 crore citizens, do not hold back in working hard. We should provide them with maximum opportunities”, the Prime Minister emphasized. 

He said that this House would become a House of resolutions and that the 18th Lok Sabha would realize the dreams of the common citizens. The Prime Minister concluded his statement by congratulating the Members of Parliament and urged them to fulfill their new responsibility with utmost dedication. 

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD