Sunday, 30 June 2024

 

 

ਖ਼ਾਸ ਖਬਰਾਂ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ 1 ਜਨਵਰੀ 2024 ਤੋਂ 28 ਜੂਨ 2024 ਤੱਕ "ਇਜ਼ੀ ਵੀਜ਼ਾ" ਨੇ 3400+ ਵੀਜ਼ਿਆਂ ਦੀ ਸਫਲਤਾ ਦੇ ਨਾਲ ਕੈਨੇਡਾ ਦਿਵਸ ਦਾ ਜਸ਼ਨ ਮਨਾਇਆ!! ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੂਰਵ ਹਜੂਰੀ ਰਾਗੀ, ਪੰਥਕ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਜਥੇਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਰਾਜਨੀਤੀ 'ਚ ਕਦਮ ਰੱਖਿਆ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

 

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 27 Jun 2024

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।

ਸ. ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।

ਸ. ਸੰਧਵਾਂ ਨੇ ਸ੍ਰੀ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਸ੍ਰੀ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। 

ਸ੍ਰੀ ਕੇਵਿਨ ਕੈਲੀ ਨੇ ਦੱਸਿਆ ਕਿ ਆਇਰਲੈਂਡ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ। ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ, ਸ੍ਰੀ ਕੇਵਿਨ ਕੈਲੀ ਨਾਲ ਸ੍ਰੀ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਸ੍ਰੀ ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਅਤੇ ਸ੍ਰੀ ਕੈਰਬਰੇ ਓ'ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਮੌਜੂਦ ਸਨ।

IRISH Ambassador Calls On Speaker Kultar Singh Sandhwan

Chandigarh

Irish Ambassador to India, Mr. Kevin Kelly along with his three senior colleagues met S. Kultar Singh Sandhwan, Speaker of the Punjab Legislative Assembly on Thursday. During the meeting at the Punjab Vidhan Sabha, S. Kultar Singh Sandhwan while recognizing the age-old relations with Ireland, stressed further strengthening cooperation in agriculture, industry, technology, and other fields.

While both the leaders discussed strengthening mutual cooperation between India and Ireland, the Speaker noted that both countries could benefit from the mutual exchange of knowledge and technology. Highlighting the state's investment-friendly environment, S. Kultar Singh Sandhwan also urged Mr. Kevin Kelly to encourage Irish companies to invest in Punjab.

Mr. Kevin Kelly discussed the Ireland-India relationship and appreciated the hardworking spirit of Punjabis. He noted that Ireland has been continuously promoting strong bilateral cooperation with India, which will further strengthen the relationship between the two countries.

Irish Ambassador to India, Mr. Kevin Kelly was accompanied by Mr. Raymond Mullen, Deputy Ambassador, Mr. Peadar O'hUbain, Consul, Second Secretary and Mr. Cairbre O'Fearghall, Head of Visa Office.

आइरलैंड के राजदूत ने पंजाब विधान सभा स्पीकर कुलतार सिंह संधवां के साथ की मुलाकात

चंडीगढ़

भारत में आइरलैंड के राजदूत श्री केविन कैली ने अपने तीन सीनियर साथियों सहित आज गुरूवार को पंजाब विधान सभा के स्पीकर स. कुलतार सिंह संधवां के साथ मुलाकात की। पंजाब विधान सभा में हुई मुलाकात दौरान दोनों नेताओं ने भारत और आइरलैंड में आपसी सहयोग को और मज़बूत करने पर ज़ोर दिया। स.संधवां ने पंजाब और आइरलैंड में कृषि, इंडस्ट्री, प्रौद्यौगिकी एंव अन्य  क्षेत्रों में ठोस सहयोग पर ज़ोर दिया।

दोनों नेताओं ने आपसी विचार-विर्मश के बाद कहा कि भारत एंव आयरलैंड अलग- अलग क्षेत्रों में ज्ञान और प्रौद्यौगिकी के आपसी अदान- प्रदान से लाभ उठा सकते है। स. संधवां ने श्री केविन कैली को आइरलैंड की कंपनियों को पंजाब में निवेश करने हित प्रेरित करने को कहा।

मीटिंग दौरान श्री केविन कैली ने आइरलैंड और भारत दोनों देशों के ऐतिहासिक संबंधों को याद किया। उन्होंने पंजाबियों के मेहनत करने वाले जज़बे की भी प्रशंसा की। श्री केविन कैली ने बताया कि आइरलैंड, भारत के साथ मज़बूत द्विपक्षीय सहयोग को लगातार आगे बढा रहा है, जिससे दोनों देशों के आपसी सम्बन्ध ज्यादा मज़बूत होंगे।

भारत में आइरलैंड के राजदूत, श्री केविन कैली के साथ श्री रेमंड मुलेन डिप्टी अम्बैसडर, श्री पीडर ओ’ हुबेन काऊंसलर, सैकिंड सैक्ट्री और श्री कैरबरे ओ' फीयरघाल, वीज़ा दफ़्तर के प्रमुख भी मौजूद थे।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD