Tuesday, 02 July 2024

 

 

ਖ਼ਾਸ ਖਬਰਾਂ ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ ਐਲਪੀਯੂ ਲਾਅ ਸਕੂਲ ਭਾਰਤ ਵਿੱਚ 16ਵੇਂ ਸਥਾਨ 'ਤੇ ਹੈ, ਜਿੱਥੇ ਵਿਦਿਆਰਥੀ ਅਸਲ-ਸੰਸਾਰ ਕਾਨੂੰਨੀ ਚੁਣੌਤੀਆਂ ਨਾਲ ਵਿਹਾਰਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ ਸਿਹਤ ਵਿਭਾਗ ਵੱਲੋ ਦਸਤ ਰੋਕੂ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ ਦਸਤ ਰੋਗ ਨੂੰ ਬਿਲਕੁਲ ਵੀ ਨਜ਼ਰ ਅੰਦਾਜ਼ ਨਾ ਕਰਨ ਬੱਚਿਆਂ ਦੇ ਮਾਪੇ : ਡਾਕਟਰ ਭਾਰਤ ਭੂਸ਼ਣ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ

ਛੱਪੜਾਂ ਦੇ ਨਵੀਨੀਕਰਨ ਸਬੰਧੀ ਪ੍ਰੋਜੈਕਟ ਜਲਦੀ ਤੋਂ ਜਲਦੀ ਮੁਕੰਮਲ ਕਰਵਾਏ ਜਾਣ ਲਈ ਸਬੰਧਿਤ ਅਫਸਰਾਂ ਨੂੰ ਕੀਤੀ ਹਦਾਇਤ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 29 Jun 2024

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸੈਂਟਰ ਸਪੋਸ਼ਰ ਚੱਲ ਰਹੀਆ ਸਕੀਮਾ ਦਾ ਸਮੀਕਰਨ ਕੀਤਾ ਗਿਆ, ਜਿਸ ਵਿੱਚ ਜ਼ਿਲਾ ਤਰਨ ਤਾਰਨ ਅਧੀਨ ਕਲੱਸਟਰ ਚੋਹਲਾ ਸਾਹਿਬ ਵਿੱਚ  ਸ਼ਿਆਮਾ ਪ੍ਰਸ਼ਾਦ ਮੁਖਰਜੀ  ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਦੱਸਿਆ ਕਿ ਰੂ-ਅਰਬਨ ਮਿਸ਼ਨ ਸਕੀਮ ਵਿੱਚ ਕੁੱਲ 100 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ, ਜਿਸ ਵਿੱਚ 70 ਕਰੋੜ ਰੁਪਏ ਕੰਨਵਰਜੈਂਸ ਅਤੇ 30 ਕਰੋੜ ਰੁਪਏ ਕਰੀਟੀਕਲੀ ਗੈਪ ਫੰਡਿੰਗ (ਸੀ. ਜੀ. ਐੱਫ਼.) ਹੈ।

ਇਸ ਸਕੀਮ ਦੁਆਰਾ ਕਲੱਸਟਰ ਚੋਹਲਾ ਸਾਹਿਬ ਅਧੀਨ ਆਉਂਦੀਆ ਗ੍ਰਾਂਮ ਪੰਚਾਇਤਾਂ ਵਿੱਚ ਸੋਲਰ ਸਟਰੀਟ ਲਾਈਟਾਂ, ਨਵੀਆਂ ਸੜਕਾਂ, ਸਮਾਰਟ ਕਲਾਸ ਰੂਮ, ਆਂਗਨਵਾੜੀ ਸੈਂਟਰ, ਓੁਪਨ ਜਿੰਮ, ਪਾਰਕ, ਸਪੋਰਟਸ ਗਰਾਂਉਡ, ਫਾਰਮਰ ਟ੍ਰੇਨਿੰਗ ਸੈਂਟਰ, ਅਲਟਰਾ ਸਾਊਡ ਮਸ਼ੀਨ, ਪਸ਼ੂ ਹਸਪਤਾਲ, ਸੋਇੰਲ ਟੈਸਟਿੰਗ ਮਸ਼ੀਨ, ਪਾਣੀ ਵਾਲੀਆ ਟੈਂਕੀਆ, ਆਰ. ਓ. ਸਿਸਟਮ, ਈ-ਆਟੋ ਰਿਕਸ਼ਾ, ਆਦਿ ਪ੍ਰੋਜੈਕਟ ਮੁਕੰਮਲ ਹੋ ਗਏ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਗਰਾਮ ਪੰਚਾਇਤ ਸੰਗਤਪੁਰ ਵਿਖੇ ਸਾਇਲੇਜ ਸਟੋਰਜ਼ ਸੈਂਟਰ ਜੋ ਕਿ 660 ਲੱਖ ਰੁਪਏ ਦੀ ਕੀਮਤ ਨਾਲ ਬਣਾਇਆ ਜਾ ਰਿਹਾ ਹੈ, ਇਸ ਤੋਂ ਇਲਾਵਾ ਇਸ ਕਲੱਸਟਰ ਚੋਹਲਾ ਸਾਹਿਬ ਦੀਆਂ 11 ਗ੍ਰਾਂਮ ਪੰਚਾਇਤਾਂ ਵਿੱਚ ਛੱਪੜਾਂ ਦਾ ਨਵੀਨੀਕਰਨ ਥਾਪਰ ਮਾਡਲ ਦੀ ਤਰਜੀਹ (ਲੱਗਭਗ 2 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ) ‘ਤੇ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਛੱਪੜਾਂ ਦੇ ਨਵੀਨੀਕਰਨ ਸਬੰਧੀ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਇਹ ਪ੍ਰੋਜੈਕਟ ਜਲਦੀ ਤੋਂ ਜਲਦੀ ਮੁਕੰਮਲ ਕਰਵਾਏ ਜਾਣ ਅਤੇ ਪੰਜਾਬ ਐਗਰੋ ਵਿਭਾਗ ਦੁਆਰਾ ਬਣਾਇਆ ਜਾ ਰਿਹਾ ਸਾਇਲੇਜ ਸਟੋਰੇਜ਼ ਸੈਂਟਰ ਵੀ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਸਬੰਧਤ ਵਿਭਾਗ ਨੂੰ ਦਿਸਾ-ਨਿਰਦੇਸ ਦਿੱਤੇ ਗਏ ਤਾ ਜੋ ਇਹ ਸਾਇਲੇਜ਼ ਸਟੋਰੇਜ਼ ਸੈਂਟਰ ਨੂੰ ਕਲੱਸਟਰ ਚੋਹਲਾ ਸਾਹਿਬ ਦੇ ਲੋਕਾ ਨੂੰ ਸਮਰਪਿਤ ਕੀਤਾ ਜਾ ਸਕੇ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD