Tuesday, 02 July 2024

 

 

ਖ਼ਾਸ ਖਬਰਾਂ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ ਰੂਪੀ ਗਿੱਲ ਜੋ "ਬੀਬੀ ਰਜਨੀ" ਜੀ ਦਾ ਕਿਰਦਾਰ ਨਿਭਾ ਰਹੀ ਹੈ, ਟੀਜ਼ਰ ਰਿਲੀਜ਼ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਨਤਮਸਤਕ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ : ਡਾ. ਬਲਬੀਰ ਸਿੰਘ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦਿੱਤਾ ਆਪਣਾ ਪਹਿਲਾ ਭਾਸ਼ਣ

 

ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ

Loins Club Kharar, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 30 Jun 2024

ਲਾਇਨਜ਼ ਕਲੱਬ ਖਰੜ ਦੇ ਸਾਲ 2024-25 ਲਈ ਨਵੇਂ ਪ੍ਰਧਾਨ ਦੀ ਚੋਣ ਅੱਜ ਲਾਇਨਜ਼ ਆਫਿਸ ਵਿਖੇ ਕੀਤੀ ਗਈ। ਲਾਇਨ ਨਰਿੰਦਰਪਾਲ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਾਇਨ ਨਵੀਨ ਕੁਮਾਰ ਗੁਪਤਾ ਨੂੰ ਆਉਣ ਵਾਲੇ ਸਾਲ ਲਈ ਪ੍ਰਧਾਨ ਚੁਣਿਆ ਗਿਆ ਤੇ ਉਹਨਾਂ ਦੇ ਨਾਲ ਲਾਇਨ ਸੀ.ਏ. ਰਾਜੇਸ਼ ਗੁਪਤਾ ਨੂੰ ਸਕੱਤਰ ਤੇ ਲਾਇਨ ਰਾਜੀਵ ਗਰਗ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ। ਕਲੱਬ ਮੈਂਬਰ ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਪ੍ਰੀਤ ਕੰਵਲ ਸਿੰਘ ਨੇ ਦੱਸਿਆ ਕਿ ਨਵੀਂ ਟੀਮ ਦਾ ਕਾਰਜਕਾਲ 1 ਜੁਲਾਈ ਤੋਂ ਸ਼ੁਰੂ ਹੋ ਜਾਏਗਾ ਤੇ ਮੀਟਿੰਗ ਵਿਚ ਮੌਜੂਦਾ ਟੀਮ ਆਪਣੇ ਅਹੁਦੇ ਤੋਂ ਫਾਰਗ ਹੋ ਗਈ ਹੈ। 

ਮੀਟਿੰਗ ਵਿੱਚ ਕਲੱਬ ਵੱਲੋਂ ਚਲਾਈ ਜਾ ਰਹੀ ਚੈਰੀਟੇਬਲ ਲੈਬੋਟਰੀ ਬਾਰੇ ਚਰਚਾ ਕੀਤੀ ਗਈ ਅਤੇ ਜਲਦ ਹੀ ਰਿਆਤ ਬਾਹਰਾ ਡੇਂਟਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਚੈਰੀਟੇਬਲ ਦੰਦਾਂ ਦਾ ਕਲੀਨਿਕ ਵੀ ਖੋਲਿਆ ਜਾ ਰਿਹਾ ਹੈ।ਇਸ ਮੀਟਿੰਗ ਵਿਚ ਹੋਰ ਮੈਂਬਰਾਂ ਤੋਂ ਇਲਾਵਾ ਮੀਟਿੰਗ ਵਿਚ ਲਾਇਨ ਅਨਿਲ ਗੁਪਤਾ, ਲਾਇਨ ਦਵਿੰਦਰ ਗੁਪਤਾ, ਲਾਇਨ ਸਾਗਰ ਵਸ਼ਿਸ਼ਟ, ਲਾਇਨ ਬਲਵਿੰਦਰ ਸਿੰਘ ਤੇ ਲਾਇਨ ਪ੍ਰਭਜੋਤ ਸਿੰਘ ਪੂਨੀਆ ਆਦਿ ਹਾਜਰ ਸਨ।

लायंस क्लब खरड़ का नए प्रधान का हुए चुनाव

खरड़

लायंस क्लब खरड़ के वर्ष 2024-25 के लिए नए अध्यक्ष का चुनाव आज लायंस कार्यालय में हुआ। अध्यक्ष लायन नरिंदरपाल सिंह की अध्यक्षता में हुई बैठक में लायन नवीन कुमार गुप्ता को आगामी वर्ष के लिए अध्यक्ष चुना गया और उनके साथ लायन सी.ए.  राजेश गुप्ता को सचिव और लायन राजीव गर्ग को कोषाध्यक्ष नियुक्त किया गया।क्लब के सदस्य पूर्व डिस्ट्रिक्ट गवर्नर लायन प्रीत कंवल सिंह ने बताया कि नई टीम का कार्यकाल 1 जुलाई से शुरू होगा और वर्तमान टीम ने बैठक में अपने पद छोड़ा और नई टीम ने अपना अहुदा संभाला। 

बैठक में क्लब द्वारा चलाई जा रही चेरिटेबल लेबोरेटरी के बारे में चर्चा की गई और जल्द ही रियात बाहरा डेंटल कॉलेज और अस्पताल के सहयोग से एक चेरिटेबल डेंटल क्लिनिक भी खोला जा रहा है। इस बैठक में अन्य सदस्यों के अलावा लायन अनिल गुप्ता, लायन देविंदर गुप्ता, लायन सागर वशिष्ठ, लायन बलविंदर सिंह और लायन प्रभजोत सिंह पुनिया आदि मौजूद रहे।

 

Tags: Loins Club Kharar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD