Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਅਮਨ ਅਰੋੜਾ ਨੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਕਾਰਨ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਪੰਜਾਬ ਸਰਕਾਰ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ - ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 30 Jun 2024

ਬਾਹਰੀ ਰਾਜਾਂ ਵਿੱਚੋਂ ਲਿਆ ਕੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਦੀ ਮਾੜੀ ਸੋਚ ਕਾਰਨ ਕਰੀਬ ਤਿੰਨ-ਚਾਰ ਮਹੀਨੇ ਪਹਿਲਾਂ ਟਿੱਬੀ ਰਵਿਦਾਸਪੁਰਾ ਦੇ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਤਰਫੋਂ ਵਿੱਤੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ। ਟਿੱਬੀ ਰਵਿਦਾਸਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਪੀੜਿਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਮਹੀਨਿਆਂ ਦੌਰਾਨ ਸੁਨਾਮ ਅਤੇ ਦਿੜ੍ਹਬਾ ਹਲਕੇ ਦੇ ਖੇਤਰਾਂ ਵਿੱਚ ਵਾਪਰੀ ਇਸ ਬੇਹਦ ਦੁਖਾਂਤਕ ਘਟਨਾ ਵਿੱਚ ਕੀਮਤੀ ਜਾਨਾਂ ਗੁਆਉਣ ਵਾਲਿਆਂ ਦੀ ਕਮੀ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੀੜਿਤ ਪਰਿਵਾਰਾਂ ਦੇ ਦੁੱਖ ਨੂੰ ਥੋੜਾ ਘਟਾਉਣ ਦੇ ਯਤਨ ਵਜੋਂ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਉਨਾਂ ਨੇ ਟਿੱਬੀ ਰਵਿਦਾਸਪੁਰਾ ਦੇ 9 ਪੀੜਿਤ ਪਰਿਵਾਰਾਂ ਨੂੰ 45 ਲੱਖ ਰੁਪਏ ਦੇ ਚੈੱਕ ਵਿੱਤੀ ਸਹਾਇਤਾ ਵਜੋਂ ਸੌਂਪੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਹ ਸਹਾਇਤਾ ਰਾਸ਼ੀ ਇਹਨਾਂ ਲੋੜਵੰਦ ਗਰੀਬ ਪਰਿਵਾਰਾਂ ਦੀਆਂ ਘਰੇਲੂ ਜਰੂਰਤਾਂ ਨੂੰ ਪੂਰਾ ਕਰਨ ਵਿੱਚ ਸਹਿਯੋਗ ਕਰੇਗੀ। 

ਉਹਨਾਂ ਕਿਹਾ ਕਿ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲੇ ਮੌਤ ਦੇ ਵਪਾਰੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜ ਵਿੱਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਨੂੰ ਵਧ ਚੜ ਕੇ ਸਹਿਯੋਗ ਦੇਣ ਤਾਂ ਜੋ ਸੂਬੇ ਅੰਦਰ ਮੁੜ ਅਜਿਹੀਆਂ ਦੁਖਾਂਤਕ ਘਟਨਾਵਾਂ ਨਾ ਵਾਪਰ ਸਕਣ ਅਤੇ ਸਭ ਨਾਗਰਿਕਾਂ ਦੇ ਮਿਲਵਰਤਨ ਨਾਲ ਇਸ ਵੱਡੀ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਤੇ ਖਾਤਮਾ ਕੀਤਾ ਜਾ ਸਕੇ। 

ਉਹਨਾਂ ਇਹ ਵੀ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੋਈ ਹੈ ਅਤੇ ਭੋਲੇ ਭਾਲੇ ਲੋਕਾਂ ਨੂੰ ਨਸ਼ਿਆਂ ਦੀ ਭੇਟ ਚੜਾਉਣ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ , ਅਮਰੀਕ ਸਿੰਘ ਧਾਲੀਵਾਲ , ਗੁਰਤੇਗ ਸਿੰਘ ਨਿੱਕਾ, ਬਲਾਕ ਪ੍ਰਧਾਨ ਸਾਹਿਬ ਸਿੰਘ , ਭਾਨੂੰ ਪ੍ਰਤਾਪ , ਗੁਰਪ੍ਰਤਾਪ ਸਿੰਘ , ਤਰਸੇਮ ਸਿੰਘ ਕਾਲਾ ਟਿੱਬੀ, ਸੋਹਨ ਸਿੰਘ, ਜੋਗਿੰਦਰ ਸਿੰਘ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD