Wednesday, 03 July 2024

 

 

ਖ਼ਾਸ ਖਬਰਾਂ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ

 

12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 30 Jun 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।  

ਨਗਰ ਵਣ ਯੋਜਨਾ ਸਕੀਮ ਤਹਿਤ ਭਾਰਤ ਸਰਕਾਰ ਪਾਸੋਂ ਸਾਲ 2023-24 ਦੌਰਾਨ 12 ਨਵੇਂ ਨਗਰ ਵਣ / ਵਾਟੀਕਾ ਪ੍ਰੋਜੈਕਟ ਪ੍ਰਵਾਨ ਕਰਵਾਏ ਗਏ ਹਨ। ਇਸ ਵਿੱਚ ਕੁੱਲ 265.958 ਲੱਖ ਰੁਪਏ ਖਰਚ ਹੋਣਗੇ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ ਹੋਰ ਵੀ ਪਾਖਾਨੇ ਉਸਾਰੇ ਜਾਣਗੇ। ਇੰਨਾ ਹੀ ਨਹੀਂ ਸਗੋਂ ਪਠਾਨਕੋਟ ਵਿਖੇ ਰੇਸ਼ਮ ਦੇ ਕੀੜੇ ਪਾਲਣ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਉੱਤੇ 3.75 ਕਰੋੜ ਰੁਪਏ ਖਰਚ ਆਵੇਗਾ ਅਤੇ ਇਸ ਉੱਦਮ ਨਾਲ 136 ਕਿਸਾਨਾਂ ਨੂੰ ਲਾਭ ਮਿਲੇਗਾ। 

ਇਸ ਤੋਂ ਇਲਾਵਾ ਵਿਭਾਗ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 72 ਕਲਰਕ, 2 ਉਪਰੇਂਜਰ, 2 ਫਾਰੈਸਟਰ ਅਤੇ 199 ਵਣਗਾਰਡਾਂ ਦੀ ਨਿਯੁਕਤੀ ਕੀਤੀ ਗਈ ਹੈ। ਵਿਭਾਗ ਵਿੱਚ ਨਵੇਂ ਭਰਤੀ ਹੋਏ ਕਲਰਕ, ਉਪਰੇਂਜਰ, ਫਾਰੈਸਟਰ, ਵਣ ਗਾਰਡਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਵਿਭਾਗ ਵੱਲੋਂ ਹੁਸ਼ਿਆਰਪੁਰ ਵਿਖੇ ਪਾਲੀਥੀਨ ਬੈਗ ਫੈਕਟਰੀ ਵਿੱਚ ਨਵੀਆਂ ਮਸ਼ੀਨਾਂ ਲਗਵਾਕੇ ਵਧੀਆ ਕਿਸਮ ਦੇ ਪਾਲੀਥੀਨ ਤਿਆਰ ਕੀਤੇ ਜਾ ਰਹੇ ਹਨ। ਪੰਜਾਬ ਰਾਜ ਵਣ ਨਿਗਮ ਵੱਲੋਂ ਸਾਲ 2023-24 ਦੌਰਾਨ ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। 

12 new Nagar Van/Vatika projects approved 

Work pertaining to preparing wooden crates, fencing post, vermi compost commences at Bathinda

Chandigarh

The Punjab Government led by the Chief Minister Bhagwant Singh Mann is undertaking every possible steps to ensure a clean and green environment. As part of this, the Forest and Wildlife Preservation Department has done yeoman's work under the guidance of Minister Lal Chand Kataruchak.

During the year 2023-24, under the Nagar Van Yojana, the departments has been successful in getting a total of 12 Nagar Van/Vatika projects sanctioned from the Union Government which would entail a cost of Rs. 265.958 Lakhs.Under the State Authority CAMPA scheme, 100 toilets have been constructed in as many nurseries at the cost of Rs. 3 crore for ensuring hygienic conditions for the employees especially the females. During 2024-25, many more are in the offing.

Also, in Pathankot a Silkworm rearing project is being initiated at a cost of Rs. 3.75 crore which would be beneficial to 136 farmers. Apart from this, the Subordinate Services Selection Board has appointed 72 Clerks, 2 Deputy Rangers, 2 Foresters and 199 Forest Guards in the department and requisite training is being provided to them.

The Department is getting high quality polythene bags manufactured with the aid of the State of the art machines in a factory set up at Hoshiarpur. The Punjab State Forest Development Corporation during the year 2023 - 24 has begun the work of Fencing Post, Vermi Compost and Wooden Crates at Bathinda.

12 नये नगर वन/ वाटिका प्रोजेक्टों को परवानगी

बठिंडा में फेंसिंग पोस्ट वर्मीकम्पोस्ट और वुडन करेट तैयार करने का काम शुरू

चंडीगढ़

मुख्यमंत्री भगवंत सिंह मान का नेतृत्व वाली पंजाब सरकार साफ़-सुथरा और हरा-भरा वातावरण यकीनी बनाने के लिए हर संभव कदम उठा रही है। जंगलात एवं जंगली जीव सुरक्षा विभाग ने कैबिनेट मंत्री लाल चंद कटारूचक्क के नेतृत्व में इस दिशा में प्रशंसा योग्य कार्य किया है। 

नगर वन योजना स्कीम के अंतर्गत भारत सरकार से वर्ष 2023- 24 दौरान 12 नये नगर वन /वाटिका प्रोजैक्ट स्वीकृत करवाए गए हैं। इस में कुल 265. 958 लाख रुपए ख़र्च होंगे। स्टेट अथारिटी कैंप योजना अधीन मुलाजिमों विशेषकर औरतों के लिए स्वच्छता को यकीनी बनाने के लिए 3 करोड़ रुपए की लागत से अलग- अलग नर्सरियों में 100 शौचालय का निर्माण किया गया है। 

वक्ता ने आगे बताया कि साल 2024- 25 दौरान अन्य शौचालय तैयार हो जाएंगे। इसके साथ ही पठानकोट में रेशम के कीड़े पालने का प्रोजेक्ट शुरू किया जा रहा है जिसके उपर 3.75 करोड़ रुपए की लागत आएगी और जिससे 136 किसानों को लाभ मिलेगा। इस के इलावा विभाग में अधीन सेवाओं चयन बोर्ड द्वारा 72 क्लर्क, 2 उपरेंजर, 2 फारैस्टर और 199 वनगार्डो की नियुक्ति की गई है। विभाग में नई भर्ती हुए क्लर्क, उपरेंजर, फारैस्टर, वन गार्डो को अपेक्षित प्रशिक्षण दी जा रही है। 

विभाग द्वारा होश्यिारपुर  में पालीथीन थैला फैक्ट्री में नई मशीनें  लगवा के बढिय़ा किस्म के पालीथीन तैयार किये जा रहे हैं। पंजाब राज्य वन निगम की तरफ से वर्ष 2023- 24 दौरान बठिंडा में फेंसिंग पोस्ट वर्मीकम्पोस्ट और वुडन करेट तैयार करने का कार्य शुरू किया गया है।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD