Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

 

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ

ਵਿਕਾਸ ਨਾਲ ਜੁੜੇ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮਾਂ ਕਰਵਾਉਣ ਦੀ ਹਦਾਇਤ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 01 Jul 2024

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕਰਕੇ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵੱਖ-ਵੱਖ ਸਕੀਮਾਂ ਤਹਿਤ ਵਿਕਾਸ ਕਾਰਜਾਂ ਲਈ ਜਾਰੀ ਗ੍ਰਾਂਟਾਂ ਦੀ ਵਰਤੋਂ ਤੋਂ ਬਾਅਦ ਉਹਨਾਂ ਦੀ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮਾ ਕਰਵਾਈ ਜਾਣ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਗਰਾਂਟਾਂ ਨਾਲ ਵਿਕਾਸ ਪ੍ਰੋਜੈਕਟਾਂ ਨੂੰ ਉੱਚ ਗੁਣਵੱਤਾ ਅਨੁਸਾਰ ਤਿਆਰ ਕਰਵਾਇਆ ਜਾਵੇ ਅਤੇ ਜੇਕਰ ਕਿਤੇ ਵੀ ਗੁਣਵੱਤਾ ਵਿੱਚ ਕੋਈ ਘਾਟ ਰਹੀ ਤਾਂ ਅਜਿਹੀ ਕੁਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ ਨਰੇਗਾ ਤਹਿਤ 32 ਲੱਖ 78 ਹਜਾਰ ਦਿਹਾੜੀਆਂ ਸਿਰਜਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਜ਼ਿਲ੍ੇ ਵਿੱਚ ਨਰੇਗਾ ਤਹਿਤ ਇਸ ਸਾਲ 161 ਕਰੋੜ ਰੁਪਏ ਖਰਚ ਕਰਨ ਦਾ ਟੀਚਾ ਮਿਥਿਆ ਗਿਆ ਹੈ। 

ਉਹਨਾਂ ਨੇ ਦੱਸਿਆ ਕਿ ਪਿਛਲੇ ਸਾਲ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 135 ਕਰੋੜ ਰੁਪਏ ਖਰਚ ਕੀਤੇ ਗਏ ਸਨ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਬਲਾਕ ਵਿਕਾਸ ਅਧਿਕਾਰੀ ਆਪਣੇ ਪੱਧਰ ਤੇ ਵੀ ਪ੍ਰੋਜੈਕਟਾਂ ਦੀ ਮੌਕੇ ਤੇ ਜਾ ਕੇ ਨਿਗਰਾਨੀ ਕਰਨ ਅਤੇ ਯਕੀਨੀ ਬਣਾਉਣ ਕਿ ਸਾਰੇ ਪ੍ਰੋਜੈਕਟ ਤਹਿਤ ਸਮੇਂ ਹੱਦ ਅੰਦਰ ਪੂਰੇ ਹੋਣ।

ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਕੇਸ਼ ਕੁਮਾਰ ਪੋਪਲੀ ਅਤੇ ਡੀਡੀਪੀਓ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਬਲਾਕ ਵਿਕਾਸ ਅਫਸਰ ਕੇਵਲ ਕੁਮਾਰ ਅਤੇ ਗਗਨਦੀਪ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD