Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

 

ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਾਟਰ ਤੇ ਸੈਨੀਟੇਸ਼ਨ ਮਿਸ਼ਨ ਦੀ ਹੋਈ ਮੀਟਿੰਗ

Komal Mittal, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 01 Jul 2024

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਈ। ਮੀਟਿੰਗ ਦੌਰਾਨ ਕਮੇਟੀ ਦੇ ਕਨਵੀਨਰ ਐਕਸੀਅਨ ਸਿਮਰਨਜੀਤ ਸਿੰਘ ਖਾਂਬਾ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੇ ਕੰਮਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਬਾਕੀ ਬਚਦੇ ਕੰਮਾਂ ਬਾਰੇ ਵੀ ਵਿਚਾਰ- ਚਰਚਾ ਕੀਤੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਲਈ ਹਾਜ਼ਰ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਟੈਂਡਰ ਰਾਹੀਂ ਕਰਵਾਉਣ ਲਈ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ ਕੀਤਾ। ਉਨ੍ਹਾਂ ਇਸ ਸਬੰਧ ਵਿਚ ਜਲਦ ਹੀ ਵਿਚਾਰ-ਚਰਚਾ ਅਨੁਸਾਰ ਰਿਪੋਰਟ ਤਿਆਰ ਕਰਕੇ ਮੀਟਿੰਗ ਅਗਲੇ ਹਫ਼ਤੇ ਕਰਨ ਲਈ ਕਿਹਾ। 

ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਡਿਪਟੀ ਸੀ.ਈ.ਓ ਜ਼ਿਲ੍ਹਾ ਪ੍ਰੀਸ਼ਦ, ਕਾਰਜਕਾਰੀ ਇੰਜੀਨੀਅਰ, ਜ਼ਿਲ੍ਹੇ ਦੇ ਸਮੂਹ ਉਪ ਮੰਡਲ ਇੰਜੀਨੀਅਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਸੈਨੀਟੇਸ਼ਨ ਸੈਲ ਦੇ ਈ.ਡੀ.ਐਸ.ਓ ਅਤੇ ਸੀ.ਡੀ.ਐਸ ਹਾਜ਼ਰ ਸਨ।

जिले में ठोस कूड़ा प्रबंधन के कार्यों को जल्द करवाया जाए पूराः डिप्टी कमिश्नर

डिप्टी कमिश्नर की अध्यक्षता में जिला वाटर व सैनीटेशन मिशन की बैठक

होशियारपुर

डिप्टी कमिश्नर कोमल मित्तल की अध्यक्षता में आज जिला वाटर व सैनीटेशन मिशन की बैठक जिला प्रबंधकीय कांप्लेक्स में हुई। बैठक के दौरान कमेटी के कन्वीनर एक्सीयन सिमरनजीत सिंह खांबा की ओर से जिले में चल रहे ठोस कूड़ा प्रबंधन व तरल कूड़ा प्रबंधन के कार्यों के बारे में विस्तार से बताया और बाकी बचते कार्य करवाने के बारे में विचार विमर्श किया।

डिप्टी कमिश्नर ने जिले में चल रहे ठोस कूड़ा प्रबंधन के कार्यों को जल्द पूरा करवाने के लिए उपस्थित ब्लाक विकास व पंचायत अधिकारियों को कहा व तरल कूड़ा प्रबंधन के कार्य टैंडर के माध्यम से करवाने के लिए कमेटी के सदस्यों के साथ विचार विमर्श किया। उन्होंने इस संबंध में जल्द ही विचार विमर्श के अनुसार रिपोर्ट तैयार कर बैठक अगले सप्ताह करने के लिए कहा। 

इस मौके पर जिला विकास व पंचायत अधिकारी, डिप्टी सी.ई.ओ जिला परिषद, कार्यकारी इंजीनियर, जिले के सभी उप मंडल इंजीनियर्स, ब्लाक विकास व पंचायत अधिकारी, जिला सैनीटेशन सैल के ए.डी.एस.ओ व सी.डी.एस ने भाग लिया।  

 

Tags: Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD