Thursday, 04 July 2024

 

 

ਖ਼ਾਸ ਖਬਰਾਂ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ - 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀਆਂ ਨੁੱਕੜ ਸਭਾਵਾਂ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 01 Jul 2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਬਕਾਇਆ ਕਾਰਜ਼ਾਂ ਨੂੰ 31 ਜੁਲਾਈ ਤੱਕ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਲੋਕ ਨਿਰਮਾਣ ਵਿਭਾਗ, ਪਬਲਿਕ ਹੈਲਥ, ਏ.ਏ.ਆਈ., ਐਨ.ਐਚ.ਏ.ਆਈ., ਡਰੇਨੇਜ ਦੇ ਅਧਿਕਾਰੀਆਂ ਅਤੇ ਠੇਕੇਦਾਰੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਕੈਂਪਸ ਵਿੱਚ ਐਪਰਨ ਅਤੇ ਟੈਕਸੀਵੇਅ ਬਣਾਉਣ ਦੀ ਰਫਤਾਰ ਨੂੰ ਤੇਜ਼ ਕਰਨ ਦੀ ਲੋੜ ਹੈ। 

ਉਨ੍ਹਾਂ ਇਨ੍ਹਾਂ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅੰਦਰੂਨੀ ਸੜਕਾਂ ਦੇ ਨਿਰਮਾਣ, ਜਨਤਕ ਸਿਹਤ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗ, ਸਬ ਸਟੇਸ਼ਨ, ਟਾਇਲਟ ਬਲਾਕ ਅਤੇ ਪਾਰਕਿੰਗ ਸਮੇਤ ਕੰਮ ਮੁਕੰਮਲ ਹੋ ਗਏ ਹਨ।

ਡਿਪਟੀ ਕਮਿਸ਼ਨਰ ਵੱਲੋਂ ਸ਼ੁੱਕਰਵਾਰ ਨੂੰ ਆਈ.ਏ.ਐਫ. ਨਾਲ ਸਾਈਟ 'ਤੇ ਸਾਂਝੀ ਮੀਟਿੰਗ ਕੀਤੀ ਸੀ ਅਤੇ ਸੁਰੱਖਿਆ ਚਿੰਤਾਵਾਂ ਨੂੰ ਸੰਤੁਲਿਤ ਕਰਦੇ ਹੋਏ ਸਾਰੀਆਂ ਏਜੰਸੀਆਂ ਵਿਚਕਾਰ ਤਾਲਮੇਲ ਦੇ ਯਤਨ ਤੇਜ਼ ਕੀਤੇ ਜਾ ਰਹੇ ਸਨ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਇਹ ਵੀ ਕਿਹਾ ਕਿ ਉਹ ਬਾਕੀ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇ।

ਉਨ੍ਹਾਂ ਇਮਾਰਤ ਦੀ ਸੁਰੱਖਿਆ ਅਤੇ ਢਾਂਚਾਗਤ ਅਖੰਡਤਾ ਨੂੰ ਲੈ ਕੇ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਅਤੇ ਕੰਟਰੈਕਟ ਫਰਮ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਮੌਸਮ ਦੀਆਂ ਅਸਥਿਰਤਾਵਾਂ ਦਾ ਸਾਮ੍ਹਣਾ ਕਰ ਸਕਣ। ਉਨ੍ਹਾਂ ਮੁਲਾਂਕਣ ਅਧਿਐਨ ਕਰਨ ਤੋਂ ਬਾਅਦ ਸੁਰੱਖਿਆ ਸਰਟੀਫਿਕੇਟ ਜਮ੍ਹਾ ਕਰਨ ਦੇ ਆਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਸਾਹਨੀ ਨੇ ਏਅਰਪੋਰਟ ਦੇ ਸ਼ੁਰੂ ਹੋਣ 'ਤੇ ਬੇਸ ਨੂੰ ਸਾਹਨੇਵਾਲ ਤੋਂ ਹਲਵਾਰਾ ਸ਼ਿਫਟ ਕਰਨ ਦੇ ਸਬੰਧ ਵਿੱਚ ਏ.ਏ.ਆਈ. ਦੇ ਅਧਿਕਾਰੀਆਂ ਨਾਲ ਸੰਚਾਲਨ ਤਿਆਰੀ ਪ੍ਰੋਟੋਕੋਲ ਅਤੇ ਚੈਕਲਿਸਟਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹਵਾਈ ਅੱਡਾ ਇੱਕ ਆਰਥਿਕ ਉਤਪ੍ਰੇਰਕ ਹੋਵੇਗਾ ਜੋ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰਾਂ ਨੂੰ ਹੁਲਾਰਾ ਦੇਵੇਗਾ।

DC Sakshi Sawhney reviews status of works at Halwara international Airport

Ludhiana

Deputy Commissioner (DC) Sakshi Sawhney on Wednesday directed the officials to complete all pending works of the upcoming international airport at Halwara by July 31. Presiding over the meeting with officials from PWD, Public Health, AAI, NHAI, drainage and representatives from contractual company, the Deputy Commissioner stated that there was need to accelerate the pace of constructing apron and taxiway on the IAF campus. 

She asked them to ensure the completion of these works as soon as possible. She said the works, including construction of internal roads, public health services, campus lighting, terminal building, substation, toilet block, and parking, were over.

The Deputy Commissioner had conducted a joint meeting with IAF on site on Friday and coordination efforts amongst all agencies while balancing security concerns were being expedited. She also told the departments’ heads to give topmost priority to the completion of the remaining works.

She also held talks with PWD officials and representatives from contractual firm over the safety and structural integrity of building to ensure they can withstand vagaries of weather. She ordered them to submit safety certificate after  conducting the assesment study.

Sawhney also discussed the operationalisation preparatory  protocols and checklists  with officials from AAI regarding the shifting of the base from Sahnewal to Halwara once the airport commences. She expressed hope that the airport will be an economic catalyst which will boost industrial growth, export, employment, real estate and others.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD