09-May-2023 ਮਾਨਸਾ ਅੱਠਵੀਂ ਜਮਾਤ ਦੇ ਨਤੀਜੇ ਦੌਰਾਨ ਸਰਕਾਰੀ ਸੈਕੰਡਰੀ ਸਕੂਲ ਰੱਲਾ ਦੀਆਂ ਮੈਰਿਟ ’ਚ ਆਉਣ ਵਾਲੀਆਂ 6 ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ