30-May-2024 ਲੁਧਿਆਣਾ ਸੰਜੇ ਸਿੰਘ ਨੇ ਲੁਧਿਆਣਾ 'ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕੱਢ ਕੇ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
28-May-2024 ਲੁਧਿਆਣਾ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨੂੰ ਕੀਤੀ ਅਪੀਲ, ਕਿਹਾ- ਸਾਨੂੰ ਸਾਰੀਆਂ 13 ਦੀਆਂ 13 ਸੀਟਾਂ ਦਿਓ, ਫੇਰ ਲੋਕ ਸਭਾ 'ਚ ਗੂੰਜੇਗਾ ਪੰਜਾਬ
27-May-2024 ਲੁਧਿਆਣਾ ਕੇਜਰੀਵਾਲ ਨੇ ਲੁਧਿਆਣਾ 'ਚ ਕਿਹਾ- ਭਾਜਪਾ ਵਾਲੇ ਤੁਹਾਡੀ ਮੁਫ਼ਤ ਬਿਜਲੀ ਬੰਦ ਕਰਨ ਦੀ ਸਾਜ਼ਿਸ਼ ਰਚ ਰਹੇ ਹਨ
20-May-2024 ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ
09-May-2024 ਲੁਧਿਆਣਾ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ
02-Feb-2024 ਲੁਧਿਆਣਾ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ
16-Jul-2023 ਲੁਧਿਆਣਾ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ : ਬਲਕਾਰ ਸਿੰਘ
10-Apr-2023 ਲੁਧਿਆਣਾ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ
08-Nov-2022 ਲੁਧਿਆਣਾ ਡਾ. ਇੰਦਰਬੀਰ ਸਿੰਘ ਨਿੱਜਰ ਨੇ ਤਾਜਪੁਰ ਰੋਡ ਡੰਪ ਸਾਈਟ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦਾ ਉਦਘਾਟਨ ਕੀਤਾ
08-Nov-2022 ਲੁਧਿਆਣਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਵਲੋਂ ਬੀ.ਆਰ.ਐਸ. ਨਗਰ ਫਲਾਈਓਵਰ ਦੇ ਹੇਠਾਂ ਵਰਟੀਕਲ ਗਾਰਡਨ ਦਾ ਕੀਤਾ ਉਦਘਾਟਨ
05-Aug-2022 ਲੁਧਿਆਣਾ ਵਿਧਾਇਕ ਸਾਹਿਬਾਨ ਤੇ ਡਿਪਟੀ ਕਮਿਸ਼ਨਰ ਵੱਲ਼ੋ ਸਿੰਗਲ ਯੂਜ਼ ਪਲਾਸਟਿਕ ਦੇ ਖਿਲਾਫ ਜਾਗਰੂਕਤਾ ਮੁਹਿੰਮ ਦਾ ਆਗਾਜ਼
10-May-2022 ਲੁਧਿਆਣਾ ਭਗਵੰਤ ਮਾਨ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ
03-May-2022 ਲੁਧਿਆਣਾ ਭਗਵਾਨ ਪਰਸ਼ੂਰਾਮ ਜੈਅੰਤੀ ਦੇ ਮੌਕੇ 'ਤੇ ਭਗਵਾਨ ਪਰਸ਼ੂਰਾਮ ਜੀ ਦੀ ਕਾਂਸੀ ਦੀ ਮੂਰਤੀ ਦਾ ਅੱਜ ਉਦਘਾਟਨ ਕੀਤਾ ਗਿਆ