19-Jun-2024 ਨਾਲੰਦਾ (ਬਿਹਾਰ) ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ
14-Jun-2024 ਅਪੁਲੀਆ (ਇਟਲੀ) ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
14-Jun-2024 ਅਪੁਲੀਆ (ਇਟਲੀ) ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
14-Jun-2024 ਅਪੁਲੀਆ (ਇਟਲੀ) ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ
14-Jun-2024 ਇਟਲੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ
12-Jun-2024 ਨਵੀਂ ਦਿੱਲੀ ਰੇਲ ਰਾਜ ਮੰਤਰੀ, ਰਵਨੀਤ ਸਿੰਘ ਨੇ ਰੇਲਵੇ ਬੋਰਡ ਦੇ ਮੈਂਬਰਾਂ ਦੇ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ
12-Jun-2024 ਨਵੀਂ ਦਿੱਲੀ ਕੇਂਦਰੀ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਹੈਵੀ ਇੰਡਸਟਰੀ ਮੰਤਰਾਲੇ ਦੇ ਅਧਿਕਾਰੀਆਂ ਦੇ ਨਾਲ ਸਮੀਖਿਆ ਬੈਠਕ ਕੀਤੀ
12-Jun-2024 ਨਵੀਂ ਦਿੱਲੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਨੇ ਕੇਂਦਰੀ ਉੱਤਰ ਪੂਰਬੀ ਖੇਤਰ ਵਿਕਾਸ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
11-Jun-2024 ਨਵੀਂ ਦਿੱਲੀ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੀ 100 ਦਿਨਾਂ ਦੀ ਕਾਰਜ ਯੋਜਨਾ ਨੂੰ ਲੈ ਕੇ ਬੈਠਕ ਕੀਤੀ
11-Jun-2024 ਨਵੀਂ ਦਿੱਲੀ ਭੂਪੇਂਦਰ ਯਾਦਵ ਨੇ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਵਜੋਂ ਅਹੁਦਾ ਸੰਭਾਲਿਆ
11-Jun-2024 ਨਵੀਂ ਦਿੱਲੀ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅਧਿਕਾਰਿਤ ਤੌਰ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ