13-Jun-2024 ਚੰਡੀਗੜ੍ਹ ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ
13-Jun-2024 ਦਿੜ੍ਹਬਾ / ਸੰਗਰੂਰ ਹਲਕਾ ਦਿੜ੍ਹਬਾ ਵਿੱਚ ਬਿਜਲੀ ਵੰਡ ਸਿਸਟਮ ਨੂੰ ਹੋਰ ਮਜਬੂਤ ਕਰਨ ਲਈ 22.12 ਕਰੋੜ ਰੁਪਏ ਖਰਚੇ ਜਾ ਰਹੇ ਹਨ : ਹਰਪਾਲ ਸਿੰਘ ਚੀਮਾ
11-Jun-2024 ਚੰਡੀਗੜ੍ਹ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ - ਮੁੱਖ ਮੰਤਰੀ ਭਗਵੰਤ ਸਿੰਘ ਮਾਨ
09-Jun-2024 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰਾਂ ਸੁਰੱਖਿਅਤ - ਹਰਪਾਲ ਚੀਮਾ
07-Jun-2024 ਚੰਡੀਗੜ੍ਹ ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ
29-May-2024 ਸਤੌਜ (ਸੰਗਰੂਰ) ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਾਸੀਆਂ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਿੱਤਾ ਸੱਦਾ
27-May-2024 ਅੰਮ੍ਰਿਤਸਰ ਪੀਐਮ ਮੋਦੀ ਕਦੇ ਵੀ ਮਹਿੰਗਾਈ, ਗਰੀਬੀ, ਬੇਰੁਜ਼ਗਾਰੀ ਅਤੇ ਭੁੱਖਮਰੀ ਵਰਗੇ ਮੁੱਦਿਆਂ ਦੀ ਗੱਲ ਨਹੀਂ ਕਰਦੇ, ਉਹ ਕੰਮ ਦੀ ਬਜਾਏ ਮੰਗਲ-ਸੂਤਰ ਅਤੇ ਮੱਝ ਦੇ ਨਾਮ 'ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ - ਕੇਜਰੀਵਾਲ
26-May-2024 ਫ਼ਿਰੋਜ਼ਪੁਰ ਪੰਜਾਬੀਆਂ ਨੇ ਇਸ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਇਸ ਵਾਰ 1 ਜੂਨ ਨੂੰ ਹਰ ਪੰਜਾਬੀ ਇੱਕ ਵਾਰ ਫਿਰ ਦੇਸ਼ ਨੂੰ ਬਚਾਉਣ ਵਿੱਚ ਯੋਗਦਾਨ ਪਾਵੇਗਾ-ਕੇਜਰੀਵਾਲ
15-May-2024 ਚੰਡੀਗੜ੍ਹ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ
06-May-2024 ਸੁਨਾਮ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ
03-May-2024 ਚੰਡੀਗੜ੍ਹ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ
09-Apr-2024 ਚੰਡੀਗੜ੍ਹ ਆਪ ਨੇ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ ਸ਼ਿਕਾਇਤ
03-Apr-2024 ਚੰਡੀਗੜ੍ਹ ਭਗਵੰਤ ਮਾਨ "13-0" ਦੇ ਮਿਸ਼ਨ ਮੋਡ ਵਿੱਚ: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦਾ ਲੈ ਰਹੇ ਜ਼ਮੀਨੀ ਫੀਡਬੈਕ, ਬਣਾ ਰਹੇ ਰਣਨੀਤੀ
22-Mar-2024 ਚੰਡੀਗੜ੍ਹ ਆਪ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ,ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ
16-Mar-2024 ਦਿੜ੍ਹਬਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੜਿਆਲ ਅਤੇ ਖਡਿਆਲ ਵਿਖੇ ਨਵੇਂ ਬਣਨ ਵਾਲੇ 66 ਕੇ.ਵੀ ਗਰਿੱਡ ਸਬ ਸਟੇਸ਼ਨਾਂ ਦਾ ਨੀਂਹ ਪੱਥਰ ਰੱਖਿਆ
10-Mar-2024 ਚੰਡੀਗੜ੍ਹ 'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ