28-Jan-2024 ਕੁਰਾਲੀ/ਖਰੜ ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਸੜਕਾਂ 'ਤੇ ਪੰਜਾਬ ਦੇ ਯੋਧਿਆਂ, ਮਾਈ ਭਾਗੋ-ਮਹਿਲਾ ਸ਼ਕਤੀਕਰਣ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਝਾਕੀਆਂ ਨੇ ਲੋਕਾਂ ਨੂੰ ਮੋਹਿਆ