21-Jun-2024 ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ- ਲਾਲਜੀਤ ਸਿੰਘ ਭੁੱਲਰ
06-May-2024 ਤਰਨਤਾਰਨ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ
26-Apr-2024 ਤਰਨਤਾਰਨ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ
05-Mar-2024 ਚੰਡੀਗੜ੍ਹ ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿੰਘ ਭੁੱਲਰ ਵੱਲੋਂ ਬਜਟ ਦੀ ਸ਼ਲਾਘਾ
15-Feb-2024 ਚੰਡੀਗੜ੍ਹ ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
14-Feb-2024 ਚੰਡੀਗੜ੍ਹ ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ
12-Feb-2024 ਤਰਨ ਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਸਾਰੇ ਦੇਸ਼ ਵਿੱਚ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ- ਲਾਲਜੀਤ ਸਿੰਘ ਭੁੱਲਰ
26-Jan-2024 ਸੰਗਰੂਰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ
20-Jan-2024 ਤਰਨ ਤਾਰਨ ਜ਼ਿਲਾ ਪ੍ਸ਼ਾਸਨ ਤਰਨ ਤਾਰਨ ਵੱਲੋਂ ਨਵਜੰਮੀਆਂ 101 ਧੀਆਂ ਅਤੇ ਹੋਣਹਾਰ ਬੇਟੀਆਂ ਦੀ ਮਨਾਈ ਗਈ ਜਿਲ੍ਹਾ ਪੱਧਰੀ ਲੋਹੜੀ
15-Jan-2024 ਚੰਡੀਗੜ੍ਹ ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ
11-Jan-2024 ਚੰਡੀਗੜ੍ਹ ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ : ਲਾਲਜੀਤ ਸਿੰਘ ਭੁੱਲਰ
10-Jan-2024 ਰੂਪਨਗਰ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ
14-Dec-2023 ਲੁਧਿਆਣਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਪ੍ਰਸ਼ਾਸ਼ਨ ਵਲੋਂ ਪਿੰਡ ਬੱਲੋਕੇ ਵਿਖੇ ਤਿੰਨ ਕਨਾਲ ਵਪਾਰਕ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ
12-Dec-2023 ਮੂਨਕ (ਸੰਗਰੂਰ) ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਨਵਾਂਗਾਉੰ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ
05-Dec-2023 ਡੇਰਾਬੱਸੀ/ਐਸ ਏ ਐਸ ਨਗਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ
03-Dec-2023 ਚੋਹਲਾ ਸਾਹਿਬ, (ਤਰਨ ਤਾਰਨ) “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੌਰਾਨ ਜਸਕਵਰ ਸਿੰਘ (ਜੱਸਾ ਪੱਟੀ) ਨੇ ਪ੍ਰਿਤਪਾਲ ਸਿੰਘ ਫਗਵਾੜਾ ਨੂੰ ਫਸਵੇਂ ਮੁਕਾਬਲੇ ਵਿੱਚ ਹਰਾਕੇ ਜਿੱਤਿਆ ਰੁਸਤਮੇ-ਪੰਜਾਬ ਟਾਈਟਲ
01-Dec-2023 ਡੇਰਾ ਬੱਸੀ/ਐਸਏਐਸ ਨਗਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ
17-Nov-2023 ਢੁੱਡੀਕੇ (ਮੋਗਾ) ਅਜ਼ਾਦੀ ਪ੍ਰਾਪਤੀ ਲਈ ਸਾਰੇ ਸੰਘਰਸ਼ ਪੰਜਾਬ ਦੀ ਧਰਤੀ ਤੋਂ ਹੀ ਸ਼ੁਰੂ ਹੋਏ - ਲਾਲਜੀਤ ਸਿੰਘ ਭੁੱਲਰ
15-Nov-2023 ਤਲਵਾੜਾ/ਹੁਸ਼ਿਆਰਪੁਰ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ
02-Nov-2023 ਚੰਡੀਗੜ੍ਹ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ
23-Oct-2023 ਚੰਡੀਗੜ੍ਹ ਲਾਲਜੀਤ ਸਿੰਘ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ
17-Oct-2023 ਤਰਨ ਤਾਰਨ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਜ਼ਿਲ੍ਹਾ ਤਰਨ ਤਾਰਨ ਵਿੱਚ ਬੜੀ ਹੀ ਸ਼ਾਨੋ ਸੌਕਤ ਨਾਲ ਸ਼ੁਰੂ ਹੋਇਆ