04-Jun-2024 ਪਟਿਆਲਾ ਰਿਟਰਨਿੰਗ ਅਫ਼ਸਰ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਸੌਂਪਿਆ ਜੇਤੂ ਸਰਟੀਫਿਕੇਟ
04-Jun-2024 ਤਰਨ ਤਾਰਨ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ, ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਹਾਸਿਲ ਕਰਕੇ ਜੇਤੂ ਰਹੇ-ਰਿਟਰਨਿੰਗ ਅਫਸਰ
30-May-2024 ਲੁਧਿਆਣਾ ਲੁਧਿਆਣਾ ਇੰਡਸਟਰੀਜ਼ ਵਿੱਚ ਚੋਣ ਪ੍ਰਚਾਰ ਦੌਰਾਨ ਗੁਰਪ੍ਰੀਤ ਸਿੰਘ ਜੀਪੀ ਦੇ ਨਾਲ ਰਹੇ ਸੰਜੀਵ ਅਰੋੜਾ
30-May-2024 ਚੰਡੀਗਡ਼੍ਹ ਤਿਵਾਡ਼ੀ ਨੇ ਤੋਡ਼ੀ ਚੋਣ ਮਰਿਆਦਾ, ਹੰਕਾਰ ਨਾਲ ਭਰਿਆ ਰਿਹਾ ਉਨ੍ਹਾਂ ਦਾ ਸਾਰਾ ਚੋਣ ਪ੍ਰਚਾਰ : ਸੰਜੇ ਟੰਡਨ
30-May-2024 ਜਲੰਧਰ /ਜੰਡਿਆਲਾ ਮੰਜਕੀ 4 ਜੂਨ ਤੋਂ ਬਾਅਦ ਭਾਰਤ ਵਿੱਚ 'ਇੰਡੀਆ ' ਗੱਠਜੋੜ ਦੀ ਸਰਕਾਰ ਬਣੇਗੀ ਅਤੇ ਕਮਿਊਨਿਸਟ ਇਸ ਦਾ ਬਾਹਰੋਂ ਸਮਰਥਨ ਕਰਨਗੇ - ਕਾਮਰੇਡ ਸੀਤਾ ਰਾਮ ਯੈਚੁਰੀ
30-May-2024 ਪਟਿਆਲਾ ਇੱਕ ਵੀ ਰਾਸ਼ਨ ਕਾਰਡ ਨਹੀਂ ਹੋਵੇਗਾ ਰੱਦ, ਅਸੀਂ ਤਾਂ ਹੋਰ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਤਿਆਰੀ ‘ਚ ਹਾਂ : ਭਗਵੰਤ ਮਾਨ
30-May-2024 ਹੁਸ਼ਿਆਰਪੁਰ/ਨੰਗਲ/ ਸ੍ਰੀ ਆਨੰਦਪੁਰ ਸਾਹਿਬ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ
30-May-2024 ਲੁਧਿਆਣਾ ਕਾਂਗਰਸ ਲੋਕ ਸਭਾ ਚੋਣਾਂ ਦੇ ਉਮੀਦਵਾਰ, ਰਾਜਾ ਵੜਿੰਗ ਨੇ ਸ਼ਾਨਦਾਰ ਸਮਾਪਤੀ ਸਮਾਗਮਾਂ ਨਾਲ ਗਤੀਸ਼ੀਲ ਚੋਣ ਮੁਹਿੰਮ ਦੀ ਸਮਾਪਤੀ ਕੀਤੀ
30-May-2024 ਮਾਨਸਾ ਨਾ ਐਨ ਡੀ ਏ ਤੇ ਨਾ ਹੀ ਇੰਡੀਆ ਗਠਜੋੜ ਬਲਕਿ ਪੰਜਾਬ ਹੀ ਅਕਾਲੀ ਦਲ ਦੇ ਏਜੰਡੇ ਤੇ ਪਹੁੰਚ ਦਾ ਫੈਸਲਾ ਕਰੇਗਾ : ਸੁਖਬੀਰ ਸਿੰਘ ਬਾਦਲ
30-May-2024 ਲੁਧਿਆਣਾ ਸੰਜੇ ਸਿੰਘ ਨੇ ਲੁਧਿਆਣਾ 'ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕੱਢ ਕੇ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
30-May-2024 ਅੰਮ੍ਰਿਤਸਰ ਦੇਸ਼ ਚੋਂ ਕਾਰਪੋਰੇਟ ਘਰਾਣਿਆਂ ਦਾ ਗਲਬਾ ਖਤਮ ਕਰਨ ਲਈ ਮੋਦੀ ਨੂੰ ਹਰਾਉਣਾ ਜਰੂਰੀ - ਗੁਰਜੀਤ ਔਜਲਾ
29-May-2024 ਅੰਮ੍ਰਿਤਸਰ ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ
29-May-2024 ਚੰਡੀਗਡ਼੍ਹ ਮੋਦੀ ਰਾਮ ਨੂੰ ਅਯੁੱਧਿਆ ਲੈ ਆਏ ਹਨ, ਹੁਣ ਮੋਦੀ ਨੂੰ ਵਾਪਸ ਲਿਆਉਣਾ ਸਾਡਾ ਫਰਜ਼ : ਮਨੋਜ ਤਿਵਾਡ਼ੀ
29-May-2024 ਚੰਡੀਗਡ਼੍ਹ ਸਵਾਤੀ ਮਾਲੀਵਾਲ ਨੂੰ ਲੈ ਕੇ ਹੋਇਆ ਰੋਸ ਪ੍ਰਦਰਸ਼ਨ, ਭਾਜਪਾ ਦੇ ਯੁਵਾ ਮੋਰਚਾ ਨੇ ਕੇਜਰੀਵਾਲ ਨੂੰ ਕੀਤੇ ਸਵਾਲ
29-May-2024 ਸ੍ਰੀ ਆਨੰਦਪੁਰ ਸਾਹਿਬ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ
29-May-2024 ਫ਼ਤਿਹਗੜ੍ਹ ਸਾਹਿਬ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ
29-May-2024 ਸ੍ਰੀ ਮੁਕਤਸਰ ਸਾਹਿਬ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ
29-May-2024 ਹੁਸ਼ਿਆਰਪੁਰ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ